Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਲੁਧਿਆਣਾ `ਚ ਸਮੂਹਕ ਬਲਾਤਕਾਰ ਦੇ ਸਾਰੇ ਮੁਲਜ਼ਮ ਗ੍ਰਿਫਤਾਰ : ਡੀ.ਜੀ.ਪੀ.

February 14, 2019 07:02 PM

ਲੁਧਿਆਣਾ, 14 ਫਰਵਰੀ (ਪੋਸਟ ਬਿਊਰੋ): ਬੀਤੇ ਦਿਨੀਂ ਲੁਧਿਆਣਾ ਵਿਚ ਹੋਏ ਸਮੂਹਕ ਬਲਾਤਕਾਰ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਅੱਜ ਲੁਧਿਆਣਾ ਵਿਚ ਪੰਜਾਬ ਪੁਲਿਸ ਦੀ ਡੀਜੀਪੀ ਦਿਨਕਰ ਗੁਪਤਾ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ। ਡੀ.ਜੀ.ਪੀ ਦੱਸਿਆ ਕਿ ਇਸ ਮਾਮਲੇ ਵਿਚ ਹੁਣ ਤੱਕ 6 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਕ ਟ੍ਰੇਡ ਟੀਮ ਲਗਾਈ ਗਈ ਹੈ, ਜੋ ਇਸ ਮਾਮਲੇ ਸਬੰਧੀ ਪੁੱਛਗਿੱਛ ਕਰੇਗੀ। ਉਨ੍ਹਾਂ ਕਿਹਾ ਕਿ 60 ਦਿਨਾਂ ਦੇ ਵਿਚ ਜਾਂਚ ਮੁਕੰਮਲ ਕੀਤੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ