Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਹਿੰਸਕ ਮੁਜ਼ਾਹਰਿਆਂ ਕਾਰਨ ਦਰਜਨਾਂ ਕਿਊਬਿਕ ਵਾਸੀ ਹਾਇਤੀ ਵਿੱਚ ਫਸੇ

February 14, 2019 07:31 PM

ਹਾਇਤੀ, 14 ਫਰਵਰੀ (ਪੋਸਟ ਬਿਊਰੋ) : ਕਿਊਬਿਕ ਤੋਂ ਦਰਜਨਾਂ ਭਰ ਲੋਕ ਹਾਇਤੀ ਦੇ ਰਿਜਾਰਟਸ ਵਿੱਚ ਫਸ ਗਏ ਹਨ ਕਿਉਂਕਿ ਉੱਥੇ ਹਿੰਸਕ ਮੁਜਾਹਰੇ ਸੁਰੂ ਹੋ ਗਏ ਹਨ।
ਟੌਸੈਂਟ ਲੂਵਰਚਰ ਏਅਰਪੋਰਟ ਤੋਂ 70 ਕਿਲੋਮੀਟਰ ਦੀ ਦੂਰੀ ਉੱਤੇ ਰੌਇਲ ਡੈਕਾਮਰੌਨ ਰਿਜਾਰਟ ਵਿੱਚ 50 ਦੇ ਲੱਗਭਗ ਸੈਲਾਨੀ ਫਸ ਗਏ। ਇਸ ਰਿਜਾਰਟ ਦੇ ਨੇੜਲੀਆਂ ਕਈ ਸੜਕਾਂ ਉੱਤੇ ਲੋਕ ਵੱਡੀ ਗਿਣਤੀ ਵਿੱਚ ਮੌਜੂਦ ਸਨ। ਪੋਰਟ ਆਅ ਪ੍ਰਿੰਸ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਮੁਜਾਹਰਿਆਂ ਵਿੱਚ ਹਿੱਸਾ ਲਿਆ। ਭ੍ਰਿਸਟਾਚਾਰ ਘਪਲੇ ਦੇ ਸਾਹਮਣੇ ਆਉਣ ਮਗਰੋਂ ਸਥਾਨਕ ਲੋਕ ਰਾਸਟਰਪਤੀ ਜੋਵੇਨਲ ਮੌਇਸ ਤੋਂ ਅਸਤੀਫੇ ਦੀ ਮੰਗ ਕਰ ਰਹੇ ਸਨ।
ਜਿਕਰਯੋਗ ਹੈ ਕਿ ਸਮਾਜਕ ਵਿਕਾਸ ਉੱਤੇ ਖਰਚ ਕੀਤਾ ਜਾਣ ਵਾਲਾ 4 ਬਿਲੀਅਨ ਡਾਲਰ ਗਾਇਬ ਹੈ। ਪੁਲਿਸ ਨਾਲ ਹੋਈਆਂ ਝੜਪਾਂ ਵਿੱਚ ਚਾਰ ਲੋਕ ਮਾਰੇ ਗਏ ਤੇ 78 ਕੈਦੀ ਜੇਲ੍ਹ ਵਿੱਚੋਂ ਫਰਾਰ ਹੋਣ ਵਿੱਚ ਕਾਮਯਾਬ ਰਹੇ ਕਿਉਂਕਿ ਪੁਲਿਸ ਮੁਜਾਹਰਿਆਂ ਨਾਲ ਨਜਿੱਠਣ ਵਿੱਚ ਲੱਗੀ ਹੋਈ ਸੀ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ