Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਅਮਰੀਕੀ ਹਵਾਈ ਫ਼ੌਜ ਦੀ ਸਾਬਕਾ ਖ਼ੁਫੀਆ ਅਫਸਰ ਉੱਤੇ ਈਰਾਨ ਦੀ ਮਦਦ ਦਾ ਦੋਸ਼ ਲੱਗਾ

February 15, 2019 12:09 AM

ਵਾਸ਼ਿੰਗਟਨ, 14 ਫਰਵਰੀ (ਪੋਸਟ ਬਿਊਰੋ)- ਅਮਰੀਕਾ ਨੇ ਆਪਣੀ ਹਵਾਈ ਫ਼ੌਜ ਦੀ ਇੱਕ ਸਾਬਕਾ ਖ਼ੁਫ਼ੀਆ ਅਧਿਕਾਰੀ ਮੋਨਿਕਾ ਉੱਤੇ ਸਾਈਬਰ ਜਾਸੂਸੀ ਮੁਹਿੰਮ ਵਿਚ ਈਰਾਨ ਦੀ ਮਦਦ ਕਰਨ ਦਾ ਦੋਸ਼ ਲਾਇਆ ਹੈ। ਅਪਣੀ ਕਾਰਵਾਈ ਹੇਠ ਅਮਰੀਕਾ ਨੇ ਚਾਰ ਈਰਾਨੀ ਨਾਗਰਿਕਾਂ ਉੱਤੇ ਵੀ ਇਹੋ ਦੋਸ਼ ਲਾਇਆ ਹੈ।
ਇਸ ਬਾਰੇ ਅਮਰੀਕਾ ਦਾ ਕਹਿਣਾ ਹੈ ਕਿ ਇਹ ਚਾਰੇ ਜਣੇ ਸਾਈਬਰ ਹਮਲੇ ਵਿਚ ਸ਼ਾਮਲ ਸਾਬਤ ਹੋਏ ਸਨ। ਇਸ ਤੋਂ ਇਲਾਵਾ ਈਰਾਨ ਵਿਚਲੇ ਦੋ ਅਦਾਰਿਆਂ ਨਿਊ ਹੋਰਾਈਜਨ ਆਰਗੇਨਾਈਜੇਸ਼ਨ ਅਤੇ ਪੇਗਾਰਡ ਸਾਮਾਵਟ ਕੰਪਨੀ ਅਤੇ ਦੋਵੇਂ ਗਰੁੱਪਾਂ ਨਾਲ ਜੁੜੇ ਕਈ ਲੋਕਾਂ ਨੂੰ ਬੈਨ ਵੀ ਕੀਤਾ ਗਿਆ ਹੈ। ਅਮਰੀਕੀ ਅਧਿਕਾਰੀਆਂ ਨੇ ਕਿਹਾ ਕਿ ਸਾਬਕਾ ਖ਼ੁਫ਼ੀਆ ਅਧਿਕਾਰੀ ਮੋਨਿਕਾ ਨੇ ਸਾਲ 2013 ਵਿਚ ਅਮਰੀਕੀ ਖ਼ੁਫ਼ੀਆ ਅਧਿਕਾਰੀਆਂ ਬਾਰੇ ਕਲਾਸੀਫ਼ਾਈਡ ਸੂਚਨਾਵਾਂ ਈਰਾਨ ਨੂੰ ਪੁਚਾਈਆਂ ਸਨ। ਨਿਊ ਹੋਰਾਈਜਨ ਵੱਲੋਂ ਕਰਵਾਈਆਂ ਦੋ ਕੌਮਾਂਤਰੀ ਕਾਂਨਫਰੰਸਾਂ ਵਿਚ ਹਿੱਸਾ ਲੈਣ ਪਿੱਛੋਂ ਸਾਬਕਾ ਹਵਾਈ ਫ਼ੌਜ ਅਧਿਕਾਰੀ ਨੂੰ ਨਿਯੁਕਤ ਕੀਤਾ ਗਿਆ ਸੀ। ਨਿਊ ਹੋਰਾਈਜਨ ਨੇ ਈਰਾਨ ਦੇ ਰਿਵੋਲਿਊਸ਼ਨਰੀ ਗਾਰਡ ਕੁਦਸ ਫੋਰਸ ਦੇ ਮਾਈਗਰੇਸ਼ਨ ਦੇ ਸਮਰਥਨ ਕੀਤਾ ਸੀ। ਰਿਵੋਲਿਊਸ਼ਨਰੀ ਗਾਰਡ ਵਿਦੇਸ਼ੀ ਲੋਕਾਂ ਨੂੰ ਭਰਤੀ ਕਰਨ ਤੇ ਖੁਫ਼ੀਆ ਸੂਚਨਾ ਇਕੱਠੀ ਕਰਨ ਦੀ ਕੋਸ਼ਿਸ਼ ਵਿਚ ਲੱਗਿਆ ਹੋਇਆ ਸੀ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ