Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਨਵਾਜ਼ ਸ਼ਰੀਫ ਦੇ ਭਰਾ ਸ਼ਾਹਬਾਜ਼ ਸ਼ਰੀਫ ਨੂੰ ਜ਼ਮਾਨਤ ਮਿਲੀ

February 15, 2019 12:11 AM

ਲਾਹੌਰ, 14 ਫਰਵਰੀ (ਪੋਸਟ ਬਿਊਰੋ)- ਇਕ ਮੁੱਖ ਅਦਾਲਤ ਨੇ ਅੱਜ ਭ੍ਰਿਸ਼ਟਾਚਾਰ ਦੇ ਦੋ ਕੇਸਾਂ ਵਿਚ ਸ਼ਾਹਬਾਜ਼ ਸ਼ਰੀਫ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਲੇ ਤੱਕ ਜੇਲ ਵਿਚ ਬੰਦ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ ਐਮ ਐਲ-ਐਨ) ਦੇ ਮੁਖੀ ਅਤੇ ਨੈਸ਼ਨਲ ਅਸੈਂਬਲੀ ਵਿਚ ਵਿਰੋਧੀ ਧਿਰ ਦੇ ਨੇਤਾ ਲਈ ਇਹ ਵੱਡੀ ਰਾਹਤ ਹੈ।
ਜਸਟਿਸ ਮਲਿਕ ਸ਼ਹਿਜ਼ਾਦ ਅਹਿਮਦ ਦੀ ਪ੍ਰਧਾਨਗੀ ਵਾਲੀ ਲਾਹੌਰ ਹਾਈ ਕੋਰਟ ਦੀ ਦੋ ਮੈਂਬਰੀ ਬੈਂਚ ਨੇ ਸ਼ਾਹਬਾਜ਼ ਸ਼ਰੀਫ ਦੀ ਪਟੀਸ਼ਨ ਸਵੀਕਾਰ ਕਰ ਲਈ ਤੇ 1400 ਕਰੋੜ ਰੁਪਏ ਦੇ ਆਸ਼ੀਆਨਾ ਹਾਊਸਿੰਗ ਤੇ ਰਮਜ਼ਾਨ ਸ਼ੂਗਰ ਮਿਲਸ ਘੁਟਾਲੇ ਵਿਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਕੌਮੀ ਜਵਾਬਦੇਹੀ ਬਿਊਰੋ (ਐਨ ਏ ਬੀ) ਨੇ 67 ਸਾਲਾ ਸ਼ਰੀਫ ਨੂੰ ਪੰਜ ਅਕਤੂਬਰ ਨੂੰ ਗ੍ਰਿਫਤਾਰ ਕੀਤਾ ਸੀ। ਸ਼ਾਹਬਾਜ਼ ਸਾਬਕਾ ਪ੍ਰਧਾਨ ਮੰਤਰੀ ਨਵਜ਼ ਸ਼ਰੀਫ ਦੇ ਛੋਟੇ ਭਰਾ ਹਨ। ਸ਼ਾਹਬਾਜ਼ ਉੱਤੇ ਦੋਸ਼ ਹੈ ਕਿ ਉਨ੍ਹਾਂ ਨੇ ਯੋਜਨਾ ਲਈ ਸਫਲ ਬੋਲੀਦਾਤਾ ਦਾ ਠੇਕਾ ਰੱਦ ਕਰਕੇ ਉਹ ਆਪਣੀ ਪਸੰਦੀਦਾ ਕੰਪਨੀ ਨੂੰ ਦੇ ਦਿੱਤਾ ਸੀ। ਲਾਹੌਰ ਦੀ ਕੋਟ ਲਖਪਤ ਜੇਲ ਵਿਚ ਬੰਦ ਸ਼ਾਹਬਾਜ਼ ਸ਼ਰੀਫ ਨੇ ਇਸ ਫੈਸਲੇ ਨੂੰ ਸੱਚਾਈ ਦੀ ਜਿੱਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਰਾਜਨੀਤਕ ਆਧਾਰ ਉੱਤੇ ਉਨ੍ਹਾਂ ਖਿਲਾਫ ਝੂਠੇ ਕੇਸ ਥੋਪੇ ਗਏ। ਉਨ੍ਹਾਂ ਨੇ ਕਿਹਾ ਕਿ ਜੇ ਉਨ੍ਹਾਂ ਖਿਲਾਫ ਇਕ ਵੀ ਪੈਸੇ ਦਾ ਭ੍ਰਿਸ਼ਟਾਚਾਰ ਸਾਬਿਤ ਹੋ ਜਾਵੇ ਤਾਂ ਉਹ ਰਾਜਨੀਤੀ ਛੱਡ ਦੇਣਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ