Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਕਈ ਕਰੋੜ ਦੇ ਹਵਾਲਾ ਰਾਸ਼ੀ ਕੇਸ ਵਿੱਚ ਭਾਰਤੀ ਮੂਲ ਦੇ ਤਿੰਨ ਜਣੇ ਦੋਸ਼ੀ ਕਰਾਰ

February 15, 2019 12:13 AM

ਨਿਊਯਾਰਕ, 14 ਫਰਵਰੀ (ਪੋਸਟ ਬਿਊਰੋ)- ਅਮਰੀਕਾ 'ਚ ਇਕ ਅਦਾਲਤ ਨੇ ਦੋ ਸਾਲਾਂ ਤੱਕ ਚੱਲਣ ਵਾਲੇ ਕਈ ਕਰੋੜ ਦੇ ਹਵਾਲਾ ਰਾਸ਼ੀ ਯੋਜਨਾ ਮਾਮਲੇ 'ਚ ਭੂਮਿਕਾ ਹੋਣ ਲਈ ਭਾਰਤੀ ਮੂਲ ਦੇ ਤਿੰਨ ਅਮਰੀਕੀਆਂ ਸਣੇ ਛੇ ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਮਰੀਕੀ ਨਿਆਂ ਵਿਭਾਗ ਨੇ ਦੱਸਿਆ ਕਿ ਰਵਿੰਦਰ ਰੇਡੀ ਗੁਡੀਪਤੀ (61), ਹਰਸ਼ ਜੱਗੀ (54) ਅਤੇ ਨੀਰੂ ਜੱਗੀ ਨੂੰ ਪੰਜ ਹਫਤੇ ਦੇ ਜਿਊਰੀ ਟਰੈਲ ਤੋਂ ਬਾਅਦ ਹਵਾਲਾ ਰਾਸ਼ੀ ਸਾਜ਼ਿਸ਼ ਦਾ ਦੋਸ਼ੀ ਮੰਨਿਆ ਗਿਆ ਹੈ। ਉਕਤ ਤਿੰਨ ਵਿਅਕਤੀ ਲਾਰੇਦੋ ਅਤੇ ਟੈਕਸਾਸ ਨਾਲ ਸਬੰਧਤ ਹਨ।
ਨਿਆਂ ਵਿਭਾਗ ਦੀ ਕਰਾਈਮ ਡਵੀਜ਼ਨ ਦੇ ਸਹਾਇਕ ਅਟਾਰਨੀ ਜਨਰਲ ਨੇ ਕਿਹਾ ਕਿ ਇਨ੍ਹਾਂ ਭਾਰਤੀ-ਅਮਰੀਕੀ ਲੋਕਾਂ ਤੋਂ ਇਲਾਵਾ ਤਿੰਨ ਹੋਰਨਾਂ ਨੂੰ ਵੀ ਇਸ ਮਾਮਲੇ 'ਚ ਦੋਸ਼ੀ ਠਹਿਰਾਇਆ ਗਿਆ ਹੈ, ਜੋ ਮੈਕਸੀਕੋ ਅਤੇ ਟੈਕਸਾਸ ਨਾਲ ਸਬੰਧਤ ਹਨ। ਹਰਸ਼ ਅਤੇ ਅਡਰੀਆ ਨੂੰ ਹਵਾਲਾ ਰਾਸ਼ੀ ਦੇ ਦੋ ਕੇਸਾਂ 'ਚ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਨੀਰੂ ਜੱਗੀ ਹਵਾਲਾ ਰਾਸ਼ੀ ਦੇ ਇਕ ਹੋਰ ਮਾਮਲੇ 'ਚ ਦੋਸ਼ੀ ਸਿੱਧ ਹੋਇਆ ਹੈ। ਉਕਤ ਛੇ ਵਿਅਕਤੀ ਇਕ ਹਵਾਲਾ ਰਾਸ਼ੀ ਯੋਜਨਾ ਦਾ ਹਿੱਸਾ ਸਨ, ਜਿਸ 'ਚ ਧਨ ਦੀ ਵਰਤੋਂ ਨਸ਼ਾ ਵਿਕਰੀ ਆਦਿ ਕੰਮਾਂ ਲਈ ਹੁੰਦੀ ਸੀ। ਅਦਾਲਤ 'ਚ ਪੇਸ਼ ਸਬੂਤਾਂ ਅਨੁਸਾਰ ਸਾਲ 2011 ਤੋਂ 2013 ਤੱਕ ਇਹ ਕੰਮ ਚੱਲਦਾ ਰਿਹਾ। ਇਸ ਕੰਮ ਦੌਰਾਨ ਅਮਰੀਕੀ ਕਰੰਸੀ ਕਾਰਾਂ, ਕਮਰਸ਼ੀਅਲ ਬੱਸਾਂ, ਕਮਰਸ਼ੀਅਲ ਅਤੇ ਨਿੱਜੀ ਜਹਾਜ਼ਾਂ ਰਾਹੀਂ ਵੀ ਇਕ ਥਾਂ ਤੋਂ ਦੂਜੇ ਥਾਂ ਪਹੁੰਚਾਈ ਜਾਂਦੀ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ