Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਹਾਈ ਕੋਰਟ ਨੇ ਕਿਹਾ: ਜਸਟਿਸ ਰਣਜੀਤ ਸਿੰਘ ਇਸ ਵੇਲੇ ਕਮਿਸ਼ਨ ਨਹੀਂ ਤਾਂ ਸ਼ਿਕਾਇਤ ਕਿਵੇਂ ਕਰ ਸਕਦੇ ਹਨ

February 15, 2019 07:50 AM

ਚੰਡੀਗੜ੍ਹ, 14 ਫਰਵਰੀ (ਪੋਸਟ ਬਿਊਰੋ)- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਲਈ ਅਪਮਾਨ ਜਨਕ ਟਿੱਪਣੀਆਂ ਕਰਨ ਦੀ ਸ਼ਿਕਾਇਤ ਉੱਤੇ ਕੱਲ੍ਹ ਹਾਈ ਕੋਰਟ ਨੇ ਕਮਿਸ਼ਨ ਦੀ ਨਿਯੁਕਤ ਵਾਲਾ ਨੋਟਿਸ ਤਲਬ ਕੀਤਾ ਹੈ।
ਜਸਟਿਸ ਅਮਿਤ ਰਾਵਲ ਨੇ ਕਿਹਾ ਕਿ ਉਹ ਰਿਟਾਇਰਡ ਜਸਟਿਸ ਰਣਜੀਤ ਸਿੰਘ ਨੂੰ ਕਮਿਸ਼ਨ ਮੈਂਬਰ ਨਿਯੁਕਤ ਕਰਨ ਦਾ ਨੋਟਿਸ ਦੇਖਣਾ ਚਾਹੁੰਦੇ ਹਨ। ਕੋਰਟ ਨੇ ਪਟੀਸ਼ਨ ਦਾਇਰ ਕਰਨ ਦੇ ਅਧਿਕਾਰ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਉਹ ਦੇਖਣਾ ਚਾਹੁੰਦੇ ਹਨ ਕਿ ਕੀ ਅਪਰਾਧਕ ਸ਼ਿਕਾਇਤ ਉੱਤੇ ਸੁਣਵਾਈ ਕੀਤੀ ਜਾ ਸਕਦੀ ਹੈ ਜਾਂ ਨਹੀਂ। ਇਸ ਸਮੇਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਮੈਂਬਰ ਨਹੀਂ ਹਨ। ਕਮਿਸ਼ਨ ਆਪਣੀ ਰਿਪੋਰਟ ਸੌਂਪ ਚੁੱਕਾ ਹੈ ਤਾਂ ਇਸ ਮੌਕੇ ਕੀ ਉਨ੍ਹਾਂ ਨੂੰ ਸ਼ਿਕਾਇਤ ਦਾਇਰ ਕਰਨ ਦਾ ਅਧਿਕਾਰ ਹੈ। ਕੋਰਟ ਨੇ ਇਸ ਕੇਸ ਲਈ 20 ਫਰਵਰੀ ਦੀ ਅਗਲੀ ਸੁਣਵਾਈ ਤੈਅ ਕੀਤੀ ਹੈ। ਦੱਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਨੇ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰਨ ਦੇ ਲਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਬਣਾਇਆ ਸੀ। ਉਸ ਵੱਲੋਂ ਸ਼ਿਕਾਇਤ ਵਿੱਚ ਕਿਹਾ ਗਿਆ ਕਿ ਸੁਖਬੀਰ ਸਿੰਘ ਬਾਦਲ ਅਤੇ ਮਜੀਠੀਆ ਨੇ ਉਨ੍ਹਾਂ 'ਤੇ ਨਿੱਜੀ ਟਿੱਪਣੀਆਂ ਕੀਤੀਆਂ ਅਤੇ ਮਾਣਹਾਨੀ ਕੀਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ