Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਅਮਰੀਕਾ ਵਿੱਚ ਫਸੇ 19 ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਮੁੜਨ ਦੀ ਇਜਾਜ਼ਤ

February 16, 2019 08:40 AM

ਵਾਸ਼ਿੰਗਟਨ, 15 ਫਰਵਰੀ (ਪੋਸਟ ਬਿਊਰੋ)- ਅਮਰੀਕਾ ਵਿੱਚ ਵੀਜ਼ਾ ਫਰਾਡ ਵਿੱਚ ਫਸੇ 19 ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਮੁੜਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਕ ਸਥਾਨਕ ਕੋਰਟ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਆਪਣੇ ਦੇਸ਼ ਮੁੜਨ ਦੇ ਲਈ ਮਨਜ਼ੂਰੀ ਦੇ ਦਿੱਤੀ ਹੈ। 19 ਭਾਰਤੀ ਵਿਦਿਆਰਥੀਆਂ ਦੇ ਨਾਲ ਇਕ ਫਲਸਤੀਨੀ ਵਿਦਿਆਰਥੀ ਨੂੰ ਵੀ ਦੇਸ਼ ਮੁੜਨ ਦੀ ਇਜਾਜ਼ਤ ਮਿਲ ਗਈ ਹੈ।
ਵਰਨਣ ਯੋਗ ਹੈ ਕਿ ਪਿਛਲੇ ਦਿਨੀਂ ਅਮਰੀਕੀ ਰਾਜ ਮਿਸ਼ੀਗਨ ਦੀ ਪੁਲਸ ਨੇ ਇਕ ਫਰਜ਼ੀ ਯੂਨੀਵਰਸਿਟੀ ਦੇ ਜ਼ਰੀਏ ਵੀਜ਼ਾ ਧੋਖਾਧੜੀ ਦਾ ਪਰਦਾ ਫਾਸ਼ ਕੀਤਾ ਸੀ। ਪੁਲਸ ਨੇ ਇਸ ਯੂਨੀਵਰਸਿਟੀ ਵਿੱਚ ਦਾਖਲੇ ਦੇ ਨਾਮ 'ਤੇ ਟੂਰਿਸਟ ਵੀਜ਼ਾ ਰੈਕੇਟ ਦਾ ਪਰਦਾ ਫਾਸ਼ ਕੀਤਾ ਸੀ ਅਤੇ 129 ਭਾਰਤੀ ਸਮੇਤ 130 ਵਿਦੇਸ਼ੀ ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਸੀ। ਜਿਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਮੁੜਨ ਦੀ ਮਨਜ਼ੂਰੀ ਮਿਲੀ ਹੈ, ਉਹ ਦੱਖਣੀ ਭਾਰਤੀ ਹਨ। 20 ਵਿਦਿਆਰਥੀਆਂ ਨੂੰ 31 ਜਨਵਰੀ ਨੂੰ ਇਥੇ ਦੋ ਹਿਰਾਸਤ ਕੇਂਦਰਾਂ ਵਿੱਚ ਰੱਖਿਆ ਗਿਆ ਹੈ। ਅਮੇਰੀਕਨ ਤੇਲੰਗਾਨਾ ਐਸੋਸੀਏਸ਼ਨ (ਏ ਟੀ ਏ-ਤੇਲੰਗਾਨਾ) ਦੇ ਪ੍ਰਤੀਨਿਧੀ ਵੇਂਕਟ ਮਨਥੇਨਾ ਨੇ ਦੱਸਿਆ ਕਿ ਇਕ ਵਿਦਿਆਰਥੀ ਦਾ ਵਿਆਹ ਅਮਰੀਕੀ ਨਾਗਰਿਕ ਨਾਲ ਹੋਇਆ ਹੈ। ਇਹ ਵਿਦਿਆਰਥੀ ਅਮਰੀਕਾ ਵਿੱਚ ਰੁਕ ਕੇ ਆਪਣਾ ਕੇਸ ਖੁਦ ਲੜਨਾ ਚਾਹੁੰਦਾ ਸੀ, ਬਾਕੀ ਵਿਦਿਆਰਥੀਆਂ ਨੂੰ ਅਮਰੀਕਾ ਛੱਡਣ ਦੀ ਆਗਿਆ ਦੇ ਦਿੱਤੀ ਗਈ ਹੈ। ਇਨ੍ਹਾਂ ਵਿਦਿਆਰਥੀਆਂ ਨੂੰ ‘ਯੂ ਐਸ ਗਵਰਨਮੈਂਟ ਰਿਮੂਵਨ' ਆਰਡਰ ਦੇ ਤਹਿਤ ਭਾਰਤ ਜਾਣ ਦੀ ਆਗਿਆ ਮਿਲੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ