Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਸਾਊਦੀ ਅਰਬ ਦੇ ਸ਼ਹਿਜ਼ਾਦੇ ਨੇ ਪਾਕਿ ਵਿਦੇਸ਼ ਮੰਤਰੀ ਨੂੰ ਕੀਮਤੀ ਤੋਹਫੇ ਦਿੱਤੇ ਤਾਂ ਚਰਚਾ ਛਿੜੀ

February 16, 2019 08:42 AM


ਇਸਲਾਮਾਬਾਦ, 15 ਫਰਵਰੀ (ਪੋਸਟ ਬਿਊਰੋ)- ਸਾਊਦੀ ਅਰਬ ਦੇ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਨੇ ਪਾਕਿ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਰੋਲੈਕਸ ਦੀ ਘੜੀ ਸਣੇ 63 ਲੱਖ ਰੁਪਏ ਦੇ ਕੀਮਤੀ ਤੋਹਫੇ ਦੇ ਚੁੱਕੇ ਹਨ।
ਪਾਕਿ ਵਿਦੇਸ਼ ਮੰਤਰਾਲੇ ਨੇ ਸ਼ਨਿਚਰਵਾਰ ਨੂੰ ਸ਼ਹਿਜ਼ਾਦੇ ਦੀ ਪਾਕਿ ਯਾਤਰਾ ਤੋਂ ਪਹਿਲਾ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਤੋਹਫੇ ਕੁਰੈਸ਼ੀ ਦੀ ਪਿਛਲੇ ਸਾਲ ਸਤੰਬਰ ਵਿੱਚ ਖਾੜੀ ਦੇਸ਼ ਦੀ ਯਾਤਰਾ ਸਮੇਂ ਦਿੱਤੇ ਗਏ ਸਨ। ਵਿਦੇਸ਼ ਮੰਤਰਾਲੇ ਨੇ ਕੁਰੈਸ਼ੀ ਨੂੰ ਦਿੱਤੇ ਗਏ 63,50,000 ਰੁਪਏ ਦੇ ਤੋਹਫਿਆਂ ਦੀ ਜਾਣਕਾਰੀ ਦਿੱਤੀ। ਡਾਨ ਨਿਊਜ਼ ਨੇ ਵਿਦੇਸ਼ ਮੰਤਰਾਲੇ ਦੇ ਦਸਤਾਵੇਜ਼ਾਂ ਦੇ ਹਵਾਲੇ ਨਾਲ ਦੱਸਿਆ ਕਿ ਕੁਰੈਸ਼ੀ ਨੇ ਤੋਸ਼ਖਾਨਾ ਵਿੱਚ ਸ਼ਹਿਜ਼ਾਦੇ ਸਲਮਾਨ ਵੱਲੋਂ ਮਿਲੇ ਲੱਖਾਂ ਰੁਪਏ ਦੇ ਤੋਹਫੇ ਜਮ੍ਹਾ ਕਰਾਏ ਹਨ। ਇਨ੍ਹਾਂ ਦਸਤਾਵੇਜ਼ਾਂ ਦੇ ਮੁਤਾਬਕ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ 19 ਸਤੰਬਰ 2018 ਦੀ ਯਾਤਰਾ ਦੇ ਦੌਰਾਨ ਵਿਦੇਸ਼ ਮੰਤਰੀ ਨੂੰ ਇਹ ਤੋਹਫੇ ਦਿੱਤੇ ਗਏ ਸਨ। ਦਸਤਾਵੇਜ਼ਾਂ ਦੇ ਅਨੁਸਾਰ, ‘ਕੁਰੈਸ਼ੀ ਨੂੰ ਰੋਲੈਕਸ ਦੀ ਇਕ ਘੜੀ, ਹੀਰਿਆਂ ਨਾਲ ਜੜਿਆ ਸੋਨੇ ਦਾ ਇਕ ਪੈਨ, ਸੋਨੇ ਦੇ ਇਕ ਜੋੜੀ ਕਫ ਲਿੰਕ, ਕੀਮਤੀ ਹੀਰਿਆਂ ਨਾਲ ਜੜੀ ਸੋਨੇ ਦੀ ਚੇਨ (ਤਸਬੀਹ) ਅਤੇ ਸੋਨੇ ਦੀ ਇਕ ਅੰਗੂਠੀ ਮਿਲੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ