Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਪਾਕਿ ਨੂੰ ਦੋਸ਼ ਦੇਣ ਬਾਰੇ ਨਵਜੋਤ ਸਿੱਧੂ ਦੀ ਰਾਏ ਹੋਰ ਸਭਨਾਂ ਤੋਂ ਵੱਖਰੀ

February 17, 2019 12:55 AM

ਚੰਡੀਗੜ੍ਹ, 16 ਫਰਵਰੀ (ਪੋਸਟ ਬਿਊਰੋ)- ਪੰਜਾਬ ਦੇ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਨ ਦੇ ਨਾਲ ਹੀ ਸਵਾਲ ਕੀਤਾ ਹੈ ਕਿ ਕੀ ਕੁਝ ਲੋਕਾਂ ਦੇ ਕਾਰਨ ਕਿਸੇ ਸਮੁੱਚੇ ਦੇਸ਼ ਨੂੰ ਦੋਸ਼ੀ ਠਹਿਰਾਇਆ ਜਾ ਸਕਦਾ ਹੈ?
ਨਵਜੋਤ ਸਿੰਘ ਸਿੱਧੂ, ਜਿਹੜੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਉਚੇਚੇ ਸ਼ਾਮਲ ਹੋਏ ਸਨ, ਨੇ ਪੁਲਵਾਮਾ ਵਿੱਚ ਅੱਤਵਾਦੀ ਹਮਲੇ ਉਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਕਿਹਾ ਕਿ ਕੁਝ ਮੁੱਠੀ ਭਰ ਲੋਕਾਂ ਕਾਰਨ ਕੀ ਕਿਸੇ ਇਕ ਵਿਅਕਤੀ ਜਾਂ ਸਮੁੱਚੇ ਦੇਸ਼ ਦੇ ਸਿਰ ਦੋਸ਼ ਮੜ੍ਹਿਆ ਜਾ ਸਕਦਾ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਹ ਹਮਲਾ ਕਾਇਰਾਨਾ ਕਾਰਵਾਈ ਸੀ ਤੇ ਉਹ ਇਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ। ਹਿੰਸਾ ਹਮੇਸ਼ਾ ਨਿਖੇਧੀ ਯੋਗ ਹੁੰਦੀ ਹੈ ਤੇ ਜਿਨ੍ਹਾਂ ਨੇ ਇਹ ਘਟੀਆ ਕਾਰਾ ਕੀਤਾ ਹੈ, ਉਨ੍ਹਾਂ ਨੂੰ ਲਾਜ਼ਮੀ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਦੀ ਕੋਈ ਜਾਤ ਜਾਂ ਕੋਈ ਧਰਮ ਨਹੀਂ ਹੁੰਦਾ, ਪਿਛਲੇ 71 ਸਾਲ ਤੋਂ ਇਹ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਅਹਿੰਸਾ ਵਿੱਚ ਯਕੀਨ ਰੱਖਦੇ ਹਨ ਅਤੇ ਅੱਗੇ ਵਧਣ ਲਈ ਅਹਿੰਸਾ ਵਧੇਰੇ ਤਾਕਤਵਰ ਹਥਿਆਰ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ