Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਰਾਬਰਟ ਵਾਡਰਾ ਦੀ ਗ੍ਰਿਫਤਾਰੀ ਉਤੇ ਰੋਕ ਦੋ ਮਾਰਚ ਤੱਕ ਵਧੀ

February 18, 2019 12:47 AM

ਨਵੀਂ ਦਿੱਲੀ, 17 ਫਰਵਰੀ (ਪੋਸਟ ਬਿਊਰੋ)- ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਕੇਸ ਵਿੱਚ ਦਿੱਲੀ ਦੀ ਇਕ ਅਦਾਲਤ ਨੇ ਕੱਲ੍ਹ ਰਾਬਰਟ ਵਾਡਰਾ ਦੀ ਅੰਤਰਿਮ ਜ਼ਮਾਨਤ ਦੀ ਹੱਦ ਦੋ ਮਾਰਚ ਤੱਕ ਵਧਾ ਦਿੱਤੀ। ਦੂਸਰੇ ਪਾਸੇ ਈ ਡੀ ਨੇ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿੱਚ ਵਾਡਰਾ ਸਹਿਯੋਗ ਨਹੀਂ ਕਰ ਰਹੇ ਅਤੇ ਗੋਲਮੋਲ ਜਵਾਬ ਦੇ ਰਹੇ ਹਨ, ਜਿਸ ਲਈ ਕਾਰਵਾਈ ਅੱਗੇ ਨਹੀਂ ਤੁਰ ਰਹੀ।
ਸਪੈਸ਼ਲ ਜੱਜ ਅਰਵਿੰਦ ਕੁਮਾਰ ਨੇ ਰਾਬਰਟ ਵਾਡਰਾ ਨੂੰ ਇਹ ਰਾਹਤ ਦੇਣ ਦੇ ਨਾਲ ਵਾਡਰਾ ਦੇ ਕਰੀਬੀ ਤੇ ਇਸ ਕੇਸ ਵਿੱਚ ਸਾਥੀ ਦੋਸ਼ੀ ਮਨੋਜ ਅਰੋੜਾ ਦੀ ਗ੍ਰਿਫਤਾਰੀ 'ਤੇ ਵੀ ਅਗਲੀ ਸੁਣਵਾਈ ਦੋ ਮਾਰਚ ਤੱਕ ਰੋਕ ਜਾਰੀ ਰੱਖੀ ਹੈ। ਈ ਡੀ ਨੇ ਵਾਡਰਾ ਤੋਂ ਪੁੱਛ ਪੜਤਾਲ ਦੀ ਲੋੜ 'ਤੇ ਜ਼ੋਰ ਦਿੰਦਿਆਂ ਅੰਤਰਿਮ ਜ਼ਮਾਨਤ ਦਾ ਵਿਰੋਧ ਕੀਤਾ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਭਣਵਈਏ ਰਾਬਰਟ ਵਾਡਰਾ ਨੇ ਉਸ ਨਾਲ ਜੁੜੀ ਇਕ ਕੰਪਨੀ ਦੀ ਜਾਇਦਾਦ ਕੁਰਕ ਕਰਨ ਦੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਨੂੰ ਜਾਣਬੁੱਝ ਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਵਾਲਾ ਦੱਸਿਆ ਅਤੇ ਦਾਅਵਾ ਕੀਤਾ ਕਿ ਇਹ ‘ਸੱਤਾ ਦੀ ਪੂਰੀ ਤਰ੍ਹਾਂ ਦੁਰਵਰਤੋਂ' ਨੂੰ ਦਿਖਾਉਂਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ