Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਅਦਾਲਤ ਵੱਲੋਂ ਸੀ ਬੀ ਆਈ ਨੂੰ ਨਿਤੀਸ਼ ਕੁਮਾਰ ਦੇ ਖਿਲਾਫ ਜਾਂਚ ਦੇ ਆਦੇਸ਼

February 18, 2019 12:48 AM

ਮੁਜ਼ੱਫਰਪੁਰ, 17 ਫਰਵਰੀ (ਪੋਸਟ ਬਿਊਰੋ)- ਇਕ ਵਿਸ਼ੇਸ਼ ਅਦਾਲਤ ਨੇ ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਨੂੰ ਮੁਜ਼ੱਫਰਪੁਰ ਦੇ ਇਕ ਆਸਰਾ ਘਰ (ਸ਼ੈਲਟਰ ਹੋਮ) ਦੇ ਸੈਕਸ ਸਕੈਂਡਲ ਬਾਰੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਦੋ ਸੀਨੀਅਰ ਅਧਿਕਾਰੀਆਂ ਦੇ ਖਿਲਾਫ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।
ਨਾਬਾਲਗ ਬੱਚਿਆਂ ਦੇ ਸੈਕਸ ਸੋਸ਼ਣ ਦੇ ਕੇਸਾਂ ਬਾਰੇ ਇਕ ਵਿਸ਼ੇਸ਼ ਪੋਕਸੋ (ਬੱਚਿਆਂ ਬਾਰੇ) ਅਦਾਲਤ ਦੇ ਜੱਜ ਮਨੋਜ ਕੁਮਾਰ ਨੇ ਕੱਲ੍ਹ ਇਸ ਕੇਸ ਦੇ ਇਕ ਦੋਸ਼ੀ ਅਸ਼ਵਨੀ ਵੱਲੋਂ ਦਾਇਰ ਅਰਜ਼ੀ 'ਤੇ ਸੁਣਵਾਈ ਵੇਲੇ ਸੀ ਬੀ ਆਈ ਨੂੰ ਬਿਹਾਰ ਦੇ ਮੁੱਖ ਮੰਤਰੀ ਅਤੇ ਹੋਰਨਾਂ ਖਿਲਾਫ ਜਾਂਚ ਕਰਨ ਲਈ ਕਿਹਾ ਹੈ। ਵਰਨਣ ਯੋਗ ਹੈ ਕਿ ਅਸ਼ਵਨੀ ਇਕ ਆਪੇ ਬਣਿਆ ਡਾਕਟਰ ਹੈ, ਜੋ ਆਸਰਾ ਘਰ ਦੀਆਂ ਪੀੜਤ ਬੱਚੀਆਂ ਦੇ ਸੈਕਸ ਸੋਸ਼ਣ ਤੋਂ ਪਹਿਲਾਂ ਉਨ੍ਹਾਂ ਨੂੰ ਨਸ਼ੀਲੇ ਟੀਕੇ ਲਾ ਦਿੰਦਾ ਸੀ। ਉਸ ਨੇ ਆਪਣੀ ਪਟੀਸ਼ਨ ਵਿੱਚ ਜਾਂਚ ਏਜੰਸੀ ਸੀ ਬੀ ਆਈ ਉੱਤੇ ਤੱਥਾਂ ਨੂੰ ਨਜ਼ਰ ਅੰਦਾਜ਼ ਕਰਨ ਦੇ ਦੋਸ਼ ਲਾਏ ਹਨ। ਇਸ ਪਟੀਸ਼ਨ ਵਿੱਚ ਮੁਜ਼ੱਫਰਪੁਰ ਦੇ ਸਾਬਕਾ ਜਿ਼ਲਾ ਮੈਜਿਸਟਰੇਟ ਧਰਮਿੰਦਰ ਸਿੰਘ, ਸਾਬਕਾ ਡਵੀਜ਼ਨਲ ਕਮਿਸ਼ਨਰ ਅਤੁਲ ਕੁਮਾਰ ਸਿੰਘ, ਜੋ ਅੱਜ ਕੱਲ੍ਹ ਬਿਹਾਰ ਦੇ ਸਮਾਜ ਭਲਾਈ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਹਨ ਅਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੋਂ ਪੁੱਛਗਿੱਛ ਦੀ ਮੰਗ ਕੀਤੀ ਹੈ ਤਾਂ ਜੋ ਇਸ ਬਾਰੇ ਉਨ੍ਹਾਂ ਦੀ ਭੂਮਿਕਾ ਸਾਹਮਣੇ ਆ ਸਕੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼