Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਪੰਜਾਬ ਵਿਧਾਨਸਭਾ ਬਜਟ ਭਾਸ਼ਣ ਦੌਰਾਨ ਮਜੀਠੀਆ ਤੇ ਸਿੱਧੂ ਵਿਚਕਾਰ ਤੂੰ-ਤੂੰ, ਮੈਂ-ਮੈਂ, ਅਕਾਲੀ-ਭਾਜਪਾ ਮੈਂਬਰ ਅਸੈਂਬਲੀ 'ਚੋ ਕੱਢੇ ਬਾਹਰ

February 18, 2019 04:11 PM

ਚੰਡੀਗੜ੍ਹ, 18 ਫਰਵਰੀ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ 'ਚ ਬਜਟ ਪੇਸ਼ ਕਰ ਰਹੇ ਵਿੱਤ ਮਂਤਰੀ ਪੰਜਾਬ ਮਨਪ੍ਰੀਤ ਬਾਦਲ ਨੂੰ ਅੱਧ ਵਿਚਕਾਰ ਰੋਕ ਦਿੱਤਾ ਗਿਆ ਕਿਉਂਕਿ ਅਕਾਲੀਆਂ ਅਤੇ ਭਾਜਪਾ ਦੇ ਵਰਕਰਾਂ ਵੱਲੋਂ ਜਾਣ ਬੁੱਝ ਕੇ ਨਵਜੋਤ ਸਿੱਧੂ ਦਾ ਵਿਰੋਧ ਕੀਤਾ ਗਿਆ। ਇਸ ਵਿਚਕਾਰ ਕਾਫੀ ਸਮੇਂ ਤੋਂ ਚੁੱਪ ਬੈਠੇ ਨਵਜੋਤ ਸਿੱਧੂ ਆਖਰ ਭੜਕ ਉੱਠੇ ਅਤੇ ਮਜੀਠੀਆ ਖਿਲਾਫ ਜੰਮ ਕੇ ਵਰ੍ਹੇ। ਦੋਹਾਂ ਵਿਚਕਾਰ ਖੂਬ ਤੂੰ -ਤੂੰ ਮੈਂ ਮੈਂ ਹੋਈ। ਜਿਸ ਤੋਂ ਬਾਅਦ ਸਪੀਕਰ ਵਿਧਾਨ ਸਭਾ ਨੇ ਅਕਾਲੀ ਭਾਜਪਾ ਨੂੰ ਸਦਨ 'ਚੋਂ ਬਾਹਰ ਜਾਣ ਦੇ ਹੁਕਮ ਦਿੱਤੇ ਅਤੇ ਮਾਰਸ਼ਲ ਨੂੰ ਹੁਕਮ ਦਿੱਤੇ ਕਿ ਉਹ ਅਕਾਲੀਆਂ ਨੂੰ ਸਦਨ 'ਚੋਂ ਬਾਹਰ ਕਰ ਦੇਣ। ਇਸੇ ਮੌਕੇ ਸਪੀਕਰ ਨੇ ਸਦਨ ਦੀ ਕਾਰਵਾਈ 1 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ