Welcome to Canadian Punjabi Post
Follow us on

20

May 2019
ਟੋਰਾਂਟੋ/ਜੀਟੀਏ

ਗੁਰਦਿਆਲ ਸਿੰਘ ਖੰਘੂੜਾ ਦਾ ਅੰਤਮ ਸੰਸਕਾਰ 24 ਫਰਵਰੀ ਦਿਨ ਐਤਵਾਰ ਨੂੰ

February 19, 2019 08:20 AM

ਬਰੈਂਪਟਨ ਪੋਸਟ ਬਿਉਰੋ: ਬਰੈਂਪਟਨ ਨਿਵਾਸੀ ਗੁਰਦਿਆਲ ਸਿੰਘ ਖੰਘੂੜਾ ਦੇ ਅੰਤਮ ਸੰਸਕਾਰ ਅਤੇ ਅੰਤਮ ਅਰਦਾਸ ਦੀਆਂ ਰਸਮਾਂ 24 ਫਰਵਰੀ ਦਿਨ ਐਤਵਾਰ ਨੂੰ ਹੋਣਗੀਆਂ। ਉਹਨਾਂ ਦਾ 16 ਫਰਵਰੀ 2019 ਨੂੰ ਲੰਬੀ ਬਿਮਾਰੀ ਤੋਂ ਉਪਰੰਤ ਦਿਹਾਂਤ ਹੋ ਗਿਆ ਸੀ। ਪੰਜਾਬ ਵਿੱਚ ਕਿਲਾ ਰਾਏਪੁਰ ਜਿਲਾ ਲੁਧਿਆਣਾ ਨਾਲ ਸਬੰਧਿਤ ਸਵਰਗਵਾਸੀ ਸ੍ਰੀ ਖੰਘੂੜਾ ਦਾ ਜਨਮ 27 ਨਵੰਬਰ 1945 ਨੂੰ ਹੋਇਆ ਸੀ। ਉਹ ਆਪਣੇ ਪਿੱਛੇ ਪਤਨੀ ਕੁਲਦੀਪ ਕੌਰ ਖੰਘੂੜਾ, ਬੇਟਾ ਅਵਤਾਰ ਸਿੰਘ ਅਤੇ ਬੇਟੀ ਸਰਬਜੀਤ ਕੌਰ ਲੈਹਰ ਛੱਡ ਗਏ ਹਨ।
ਸਵਰਗਵਾਸੀ ਸ੍ਰੀ ਖੰਘੂੜਾ ਦਾ ਅੰਤਮ ਸੰਸਕਾਰ ਬਰੈਂਪਟਨ ਕਰੈਮੇਟੋਰੀਅਮ ਅਤੇ ਵਿਜ਼ੀਟੇਸ਼ਨ ਸੈਂਟਰ ਵਿਖੇ ਦੁਪਿਹਰ 12 ਵਜੇ ਤੋਂ ਬਾਅਦ ਦੁਪਿਹਰ 2 ਵਜੇ ਤੱਕ ਹੋਵੇਗਾ। ਉਹਨਾਂ ਨਮਿੱਤ ਅੰਤਮ ਅਰਦਾਸ ਇਸੇ ਦਿਨ 99 ਗਲਿਡਨ ਰੋਡ ਬਰੈਂਪਟਨ ਉੱਤੇ ਸਥਿਤ ਸ੍ਰੀ ਗੁਰੂ ਨਾਨਕ ਸਿੱਖ ਸੈਂਟਰ ਵਿਖੇ ਬਾਅਦ ਦੁਪਿਹਰ 2.30 ਵਜੇ ਤੋਂ 4.30 ਵਜੇ ਤੱਕ ਹੋਵੇਗੀ।
ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਵਧੇਰੇ ਜਾਣਕਾਰੀ ਲਈ ਅਵਤਾਰ ਸਿੰਘ (647-280-9497) ਜਾਂ ਸਰਬਜੀਤ ਕੌਰ ਲੈਹਰ (647-274-9041) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਪੀਲ ਡਫਰਿਨ ਕੈਨੇਡੀਅਨ ਮੈਂਟਲ ਹੈਲਥ ਐਸੋਸਿਏਸ਼ਨ ਨੂੰ ਮਿਲੇਗਾ 2.37 ਮਿਲੀਅਨ ਡਾਲਰ ਦਾ ਵਾਧੂ ਫੰਡ : ਪ੍ਰਭਮੀਤ ਸਰਕਾਰੀਆ
ਲਿਬਰਲ ਸਰਕਾਰ 2015 `ਚ ਬਣਨ ਤੋਂ ਬਾਅਦ ਕੈਨੇਡਾ ਵਿਚ ਇਕ ਮਿਲੀਅਨ ਤੋਂ ਵਧੇਰੇ ਨੌਕਰੀਆਂ ਪੈਦਾ ਹੋਈਆਂ : ਸੋਨੀਆ ਸਿੱਧੂ
‘ਇੰਸਪੀਰੇਸ਼ਨਲ ਸਟੈੱਪਸ’ ਵਿਚ ਮੈਰਾਥਨ ਦੌੜਾਕ ਸੰਜੂ ਗੁਪਤਾ ਟੀ.ਪੀ.ਏ.ਆਰ. ਕਲੱਬ ਵੱਲੋਂ ਫ਼ੁੱਲ-ਮੈਰਾਥਨ `ਚ ਲਵੇਗਾ ਹਿੱਸਾ
‘ਨੈਵਰ ਅਗੇਨ’ ਟੋਰਾਂਟੋ ਦੇ ‘ਇਫ਼ਸਾ’ ਤੇ ਹੋਰ ਅੰਤਰ-ਰਾਸ਼ਟਰੀ ਫਿ਼ਲਮੀ ਮੇਲਿਆਂ `ਚ ਵਿਖਾਈ ਜਾਏਗੀ
ਲਿੰਕਨ ਐੱਮ. ਅਲੈਗਜ਼ੈਂਡਰ ਸਕੂਲ `ਚ ਪੰਜਾਬੀ ਭਾਸ਼ਣ ਮੁਕਾਬਲੇ ਸਫ਼ਲਤਾ ਪੂਰਵਕ ਸੰਪੰਨ
ਰੂਬੀ ਸਹੋਤਾ ਨੇ ਸਥਾਨਕ ਔਰਤਾਂ ਦੁਆਰਾ ਚਲਾਏ ਜਾ ਰਹੇ ਕਾਰੋਬਾਰਾਂ ਵਿਚ ਫ਼ੈੱਡਰਲ ਪੂੰਜੀ ਨਿਵੇਸ਼ ਦਾ ਕੀਤਾ ਐਲਾਨ
ਏਸ਼ੀਅਨ ਫੂਡ ਸੈਂਟਰ ਦੇ ਜਗਦੀਸ਼ ਦਿਓ ਨੂੰ ਸਦਮਾ: ਮਾਤਾ ਜੀ ਰਤਨ ਕੌਰ ਦਿਓ ਸਵਰਗਵਾਸ
ਖਾਲਸਾ ਏਡ ਦੀ ਹਮਾਇਤ ਵਿੱਚ ਸਫ਼ਲ ਫੰਡ ਰੇਜਿ਼ੰਗ ਡਿਨਰ
ਸੋਕ ਸਮਾਚਾਰ: ਸ੍ਰੀ ਅਮਰ ਸਿੰਘ ਫਰਵਾਹਾ ਨਹੀਂ ਰਹੇ
ਚਾਈਲਡ ਕੇਅਰ ਫੰਡਾਂ ਵਿੱਚ ਕੀਤੀਆਂ ਕਟੌਤੀਆਂ ਦੇ ਪ੍ਰਭਾਵ ਤੋਂ ਟੋਰੀ ਨੇ ਪੀਸੀ ਐਮਪੀਪੀਜ਼ ਨੂੰ ਕੀਤਾ ਆਗਾਹ