Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਟਰੰਪ ਦੀ ਨੋਬਲ ਇਨਾਮ ਨਾਮਜ਼ਦਗੀ ਲਈ ਜਾਪਾਨ ਨੂੰ ਅਮਰੀਕਾ ਨੇ ਕੀਤੀ ਸੀ ਸਿਫਾਰਸ਼

February 19, 2019 08:38 AM

ਟੋਕੀਓ, 18 ਫਰਵਰੀ (ਪੋਸਟ ਬਿਊਰੋ)- ਜਾਪਾਨ ਦੇ ਪ੍ਰਧਾਨ ਮੰਤੀ ਸ਼ਿੰਜੋ ਅਬੇ ਨੇ ਪਿਛਲੇ ਸਾਲ ਅਮਰੀਕਾ ਦੀ ਸਿਫਾਰਸ਼ 'ਤੇ ਉਥੋਂ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਨਾਂਅ ਨੋਬਲ ਸ਼ਾਂਤੀ ਇਨਾਮ ਲਈ ਭੇਜਿਆ ਸੀ।
ਇਸ ਸੰਬੰਧ ਵਿੱਚ ਜਾਪਾਨੀ ਅਖਬਾਰ ਅਸਾਹੀ ਨੇ ਆਪਣੀ ਰਿਪੋਰਟ 'ਚ ਇਹ ਦਾਅਵਾ ਕੀਤਾ ਹੈ। ਇਹ ਰਿਪੋਰਟ ਓਦੋਂ ਆਈ ਹੈ, ਜਦੋਂ ਸ਼ੁੱਕਰਵਾਰ ਨੂੰ ਟਰੰਪ ਨੇ ਕਿਹਾ ਸੀ ਕਿ ਅਬੇ ਨੇ ਉੱਤਰੀ ਕੋਰੀਆ ਨਾਲ ਤਣਾਅ ਘੱਟ ਕਰਨ ਅਤੇ ਗੱਲਬਾਤ ਸ਼ੁਰੂ ਕਰਾਉਣ ਦੇ ਉਦੇਸ਼ ਨਾਲ ਉਨ੍ਹਾਂ ਨੂੰ ਨੋਬਲ ਲਈ ਨਾਮਜ਼ਦ ਕੀਤਾ ਸੀ। ਵ੍ਹਾਈਟ ਹਾਊਸ ਦੇ ਕਾਨਫਰੰਸ ਹਾਲ ਵਿੱਚ ਟਰੰਪ ਨੇ ਕਿਹਾ ਸੀ ਕਿ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਪੰਜ ਸਫਿਆਂ ਦਾ ਨਾਮਜ਼ਦਗੀ ਪੱਤਰ ਦਿੱਤਾ ਸੀ। ਅਖਬਾਰ ਅਸਾਹੀ ਨੇ ਜਾਪਾਨ ਸਰਕਾਰ ਦੇ ਅਧਿਕਾਰੀ ਦੇ ਹਵਾਲੇ ਨਾਲ ਦੱਸਿਆ ਹੈ ਕਿ ਪਿਛਲੇ ਸਾਲ ਜੂਨ ਵਿੱਚ ਉਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨਾਲ ਟਰੰਪ ਦੀ ਮੁਲਾਕਾਤ ਪਿੱਛੋਂ ਅਮਰੀਕੀ ਸਰਕਾਰ ਨੇ ਅਬੇ ਨੂੰ ਡੋਨਾਲਡ ਟਰੰਪ ਦਾ ਨਾਂਅ ਨੋਬਲ ਸ਼ਾਂਤੀ ਇਨਾਮ ਲਈ ਨਾਮਜ਼ਦ ਕਰਨ ਨੂੰ ਕਿਹਾ ਸੀ। ਇਹ ਬੈਠਕ ਕਿਸੇ ਅਮਰੀਕੀ ਰਾਸ਼ਟਰਪਤੀ ਤੇ ਉਤਰੀ ਕੋਰੀਆਈ ਹਾਕਮ ਕਿਮ ਜੋਂਗ ਉਨ ਵਿਚਾਲੇ ਪਹਿਲੀ ਮੁਲਾਕਾਤ ਸੀ। ਜਾਪਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਟਰੰਪ ਦੇ ਬਿਆਨ ਦੀ ਜਾਣਕਾਰੀ ਹੋਣ ਦੀ ਗੱਲ ਕਹੀ, ਪਰ ਦੋਵਾਂ ਆਗੂਆਂ ਦੀ ਗੱਲਬਾਤ ਬਾਰੇ ਟਿੱਪਣੀ ਤੋਂ ਇਨਕਾਰ ਕਰ ਦਿੱਤਾ। ਅਖਬਾਰ ਦੇ ਦਾਅਵੇ 'ਤੇ ਵ੍ਹਾਈਟ ਹਾਊਸ ਨੇ ਵੀ ਕੋਈ ਟਿੱਪਣੀ ਨਹੀਂ ਕੀਤੀ।
ਨੋਬਲ ਫਾਊਂਡੇਸ਼ਨ ਦੀ ਵੈਬਸਾਈਟ ਮੁਤਾਬਕ ਸਟੈਂਡਰਸਜ਼ ਦੇ ਘੇਰੇ ਆਉਣ ਵਾਲਾ ਹਰ ਵਿਅਕਤੀ ਨੋਬਲ ਇਨਾਮ ਲਈ ਨਾਮਜ਼ਦਗੀ ਕਰ ਸਕਦਾ ਹੈ। ਇਸ ਮੁਤਾਬਕ ਕਿਸੇ ਦੇਸ਼ ਦੇ ਸ਼ਾਸ਼ਨ ਪ੍ਰਧਾਨ ਨੂੰ ਅਜਿਹਾ ਕਰਨ ਦਾ ਅਧਿਕਾਰ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ