Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਮਨੋਰੰਜਨ

25 ਸਾਲ ਬਾਅਦ ਮਨੋਜ ਫਿਰ ਡਾਕੂ ਮਾਨ ਸਿੰਘ ਬਣੇ

February 19, 2019 09:05 AM

ਮਨੋਜ ਵਾਜਪਾਈ ਫਿਲਮ ‘ਸੋਨਾ ਚਿਰੱਈਆ’ ਵਿੱਚ ਡਕੈਤ ਮਾਨ ਸਿੰਘ ਦਾ ਕਿਰਦਾਰ ਨਿਭਾਅ ਰਹੇ ਹਨ। ਸੰਯੋਗ ਨਾਲ ਉਨ੍ਹਾਂ ਨੇ 1994 ਵਿੱਚ ਆਈ ਫਿਲਮ ‘ਬੈਂਡਿਟ ਕੁਈਨ’ ਵਿੱਚ ਵੀ ਡਾਕੂ ਮਾਨ ਸਿੰਘ ਦਾ ਕਿਰਦਾਰ ਕੀਤਾ ਸੀ। ਇਸ ਬਾਰੇ ਮਨੋਜ ਕਹਿੰਦੇ ਹਨ, “25 ਸਾਲ ਪਹਿਲਾਂ ਮੈਂ ‘ਬੈਂਡਿਟ ਕੁਈਨ' ਵਿੱਚ ਮਾਨ ਸਿੰਘ ਦਾ ਕਿਰਦਾਰ ਕੀਤਾ ਸੀ। ਓਦੋਂ ਇਹ ਰੀਅਲ ਕਰੈਕਟਰ ਸੀ ਤੇ ਇਸ ਫਿਲਮ ਵਿੱਚ ਇਹ ਕਾਲਪਨਿਕ ਹੈ। ਇਥੇ ਮੈਂ ਇੱਕ ਡਾਕੂ ਦਾ ਕਿਰਦਾਰ ਕਰ ਰਿਹਾ ਹਾਂ, ਜੋ ਆਧਿਆਤਮਿਕ ਵੀ ਹੈ। ਨਵੀਂ ਪੀੜ੍ਹੀ ਨੂੰ ‘ਬੈਂਡਿਟ ਕੁਈਨ’ ਦੇ ਬਾਰੇ ਪਤਾ ਵੀ ਨਹੀਂ ਹੈ, ਇਸ ਲਈ ਇਹ ਉਨ੍ਹਾਂ ਦੇ ਲਈ ਨਵਾਂ ਹੋਣ ਜਾ ਰਿਹਾ ਹੈ।”
ਫਿਲਮ ਵਿੱਚ ਆਪਣੇ ਪ੍ਰਦਰਸ਼ਨ ਬਾਰੇ ਨਿਰਦੇਸ਼ਕ ਨੂੰ ਕਰੈਡਿਟ ਦਿੰਦੇ ਹੋਏ ਮਨੋਜ ਨੇ ਕਿਹਾ, ‘ਮੈਂ ਅਭਿਸ਼ੇਕ ਚੌਬੇ ਦਾ ਕੰੇਮ ਦੇਖਿਆ ਸੀ। ਮੈਂ ਉਨ੍ਹਾਂ ਨਾਲ ਕੰਮ ਕਰਨਾ ਚਾਹੁੰਦਾ ਸੀ। ਅਭਿਸ਼ੇਕ ਨਾਲ ਇਹ ਇੱਕ ਚੰਗਾ ਅਨੁਭਵ ਸੀ, ਕਿਉਂਕਿ ਜਦ ਅਸੀਂ ਸੈੱਟ 'ਤੇ ਪਹੁੰਚੇ ਤਾਂ ਉਹ ਪਹਿਲਾਂ ਹੀ ਸਥਾਨਕ ਲੋਕਾਂ ਨਾਲ ਗੱਲ ਕਰ ਚੁੱਕੇ ਸਨ। ਉਨ੍ਹਾਂ ਦੀ ਭਾਸ਼ਾ ਤੇ ਖੇਤਰ ਨੂੰ ਜਾਣ ਚੁੱਕੇ ਸਨ। ਉਹ ਇਨ੍ਹਾਂ ਦਾ ਹਿੱਸਾ ਬਣ ਗਏ ਤਾਂ ਸ਼ੂਟਿੰਗ ਕਰਨਾ ਅਤੇ ਆਪਣਾ ਪਾਰਟ ਨਿਭਾਉਣਾ ਆਸਾਨ ਸੀ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ