Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਮਨੋਰੰਜਨ

ਸੁਸ਼ਾਤ ਤੇ ਪ੍ਰਤੀਕ ਵਿਚਾਲੇ ਡੰਕ ਫਾਈਟ ਸੀਨ ਸ਼ੂਟ ਕੀਤਾ ਜਾਏਗਾ

February 19, 2019 09:06 AM

ਨਿਤੇਸ਼ ਤਿਵਾੜੀ ਇਨ੍ਹੀਂ ਦਿਨੀਂ ਆਪਣੀ ਅਗਲੀ ਫਿਲਮ ‘ਛਿਛੋਰੇ’ ਦੀ ਸ਼ੂਟਿੰਗ ਵਿੱਚ ਲੱਗੇ ਹੋਏ ਹਨ। ਸੁਣਨ ਵਿੱਚ ਆਇਆ ਹੈ ਕਿ ਇਸ ਵਿੱਚ ਸੁਸ਼ਾਂਤ ਸਿੰਘ ਰਾਜਪੂਤ ਅਤੇ ਪ੍ਰਤੀਕ ਬੱਬਰ ਦੇ ਵਿੱਚ ਇੱਕ ਡੰਕ ਫਾਈਟ ਸੀਕਵੈਂਸ ਹੋਵੇਗਾ।
ਜਾਣਕਾਰ ਸੂਤਰਾਂ ਮੁਤਾਬਕ ਸਕ੍ਰਿਪਟ ਦੀ ਮੰਗ 'ਤੇ ਫਿਲਮ ਵਿੱਚ ਇੱਕ ਸੀਨ ਫਿਲਮਾਇਆ ਜਾਏਗਾ। ਇਸ ਵਿੱਚ ਸੁਸ਼ਾਂਤ, ਪ੍ਰਤੀਕ ਤੇ ਵਰੁਣ ਸ਼ਰਮਾ ਸਮੇਤ ਫਿਲਮ ਦੇ ਦੂਸਰੇ ਕਲਾਕਾਰ ਇੱਕ ਦੂਸਰੇ ਨੂੰ ਪਾਣੀ ਵਿੱਚ ਡੁਬਾਉਂਦੇ ਹੋਏ ਨਜ਼ਰ ਆਉਣਗੇ। ਇਹ ਸੀਨ ਸਰਦੀਆਂ ਦੀ ਰਾਤ ਨੂੰ ਫਿਲਮਾਇਆ ਗਿਆ ਹੈ। ਇਸ ਸੀਨ ਵਿੱਚ ਕਲਾਕਾਰਾਂ ਦੇ ਨਾਲ ਤਕਰੀਬਨ 100 ਜੂਨੀਅਰ ਕਲਾਕਾਰ ਵੀ ਨਜ਼ਰ ਆਉਣਗੇ। ਸੈੱਟ 'ਤੇ ਮੌਜੂਦ ਇੱਕ ਸੂਤਰ ਨੇ ਦੱਸਿਆ ਕਿ ਇਸ ਸੀਨ ਦੀ ਸ਼ੂਟਿੰਗ ਦੇ ਬਾਅਦ ਕਲਾਕਾਰਾਂ ਨੇ ਕਾਸਟ ਅਤੇ ਕਰੂਅ ਦੇ ਨਾਲ ਅਲੱਗ ਤੋਂ ਡੰਕ ਫਾਈਟ ਕੀਤੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ