Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਮਨੋਰੰਜਨ

ਸੋਨਾਕਸ਼ੀ ਉੱਤੇ ਫਿਲਮਾਇਆ ਰੀਮਿਕਸ ‘ਮੁੰਗੜਾ’ ਦੇਖ ਕੇ ਊਸ਼ਾ ਮੰਗੇਸ਼ਕਰ ਸ਼ੂਟ ਭੜਕੀ

February 19, 2019 09:08 AM

‘ਟੋਟਲ ਧਮਾਲ’ ਦਾ ਗਾਣਾ ‘ਮੁੰਗੜਾ...` ਇਨ੍ਹੀਂ ਦਿਨੀਂ ਵਿਵਾਦਾਂ ਵਿੱਚ ਹੈ। ਇਹ ਗਾਣਾ 1977 ਵਿੱਚ ਬਣੀ ਫਿਲਮ ‘ਇਨਕਾਰ' ਦੇ ‘ਮੁੰਗੜਾ’ ਗਾਣੇ ਦਾ ਰੀਕ੍ਰਿਏਟਿਡ ਵਰਜਨ ਹੈ, ਜਿਸ 'ਤੇ ਸੋਨਾਕਸ਼ੀ ਸਿਨਹਾ ਨੇ ਪ੍ਰਫਾਰਮ ਕੀਤਾ ਹੈ। ਅਸਲੀ ‘ਮੁੰਗੜਾ’ ਗਾਣੇ ਉਤੇ ਹੈਲਨ ਨੇ ਡਾਂਸ ਕੀਤਾ ਤੇ ਬੇਹੱਦ ਪਾਪੁਲਰ ਹੋਇਆ ਸੀ, ਪਰ ਇਸ ਦੇ ਰੀਕ੍ਰਿਏਟਿਡ ਵਰਜਨ ਦੀ ਸੋਸ਼ਲ ਮੀਡੀਆ 'ਤੇ ਆਲੋਚਨਾ ਹੋ ਰਹੀ ਹੈ। ਲਤਾ ਮੰਗੇਸ਼ਕਰ ਆਪਣੀ ਭੈਣ ਊਸ਼ਾ ਦਾ ਰੀਕ੍ਰਿਏਟਿਡ ਵਰਜਨ ਸੁਣ ਕੇ ਉਹ ਵੀ ਭੜਕ ਗਈ ਹੈ। ਇੱਕ ਇੰਟਰਵਿਊ ਵਿੱਚ ਉਨ੍ਹਾਂ ਨੇ ਕਿਹਾ, ‘‘ਸਾਡੇ ਗਾਣੇ ਕਾਫੀ ਸੋਚ ਵਿਚਾਰ ਕੇ ਬਣਾਏ ਜਾਂਦੇ ਸਨ ਤੇ ਉਨ੍ਹਾਂ ਵਿੱਚ ਥਾਟ ਸੀ। ਉਨ੍ਹਾਂ ਨੂੰ ਕਾਫੀ ਸੰਵੇਦਨਸ਼ੀਲਤਾ ਨਾਲ ਬਣਾਇਆ ਜਾਂਦਾ ਸੀ। ਉਨ੍ਹਾਂ ਨੂੰ ਗਲਤ ਢੰਗ ਨਾਲ ਮੁੜ ਪੇਸ਼ ਕਰਨਾ ਸਹੀ ਨਹੀਂ ਹੈ। ਇਨ੍ਹਾਂ ਗੀਤਾਂ ਦੇ ਰੀਮੇਕ ਬਣਾਉਣ ਲਈ ਕਿਸੇ ਨੇ ਵੀ ਸਾਡੇ ਤੋਂ ਇਜਾਜ਼ਤ ਨਹੀਂ ਲਈ।”
ਓਰਿਜਨਲ ਗਾਣੇ ਨੂੰ ਕੰਪੋਜ ਕਰਨ ਵਾਲੇ ਰਾਜੇਸ਼ ਰੋਸ਼ਨ ਨੇ ਇਸ ਬਾਰੇ ਕਿਹਾ ਹੈ ਕਿ ਅੱਜ ਕੱਲ੍ਹ ਫਿਲਮ ਮੇਕਰਸ ਵਿੱਚ ਨਵੇਂ ਗਾਣੇ ਕ੍ਰਿਏਟ ਕਰਨ ਦਾ ਕਾਨਫੀਡੈਂਸ ਹੀ ਨਹੀਂ ਬਚਿਆ। ਉਨ੍ਹਾਂ ਵਿੱਚ ਇੰਸੀਪ੍ਰੇਸ਼ਨ ਘੱਟ ਅਤੇ ਕਾਪੀ ਕਰਨ ਦੀ ਇੱਛਾ ਜ਼ਿਆਦਾ ਦੇਖਣ ਨੂੰ ਮਿਲ ਰਹੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ