Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

‘ਫੋਟੋਗਰਾਫ’ ਨਾਲ ਨਵਾਜੂਦੀਨ ਅਤੇ ਸਾਨਿਆ ਦੀਆਂ ਯਾਦਾਂ ਤਾਜ਼ਾ ਹੋਈਆਂ

February 19, 2019 09:10 AM

ਬਿਹਤਰੀਨ ਤੇ ਸਮਰਥ ਅਭਿਨੇਤਾ ਵਜੋਂ ਆਪਣੀ ਪਛਾਣ ਬਣਾਉਣ ਵਾਲੇ ਨਵਾਜੂਦੀਨ ਸਿੱਦੀਕੀ ਦੀ ਪਹਿਲੀ ਪਸੰਦ ਕੰਟੈਂਟ ਓਰੀਏਂਟਿਡ ਫਿਲਮਾਂ ਹਨ। ਫਿਲਮ ‘ਫੋਟੋਗਰਾਫ' ਦੇ ਕਾਰਨ ਨਵਾਜੂਦੀਨ ਅਤੇ ਸਾਨਿਆ ਮਲਹੋਤਰਾ ਨਾਲ ਜੁੜਿਆ ਇੱਕ ਦਿਲਚਸਪ ਮਾਮਲਾ ਪਤਾ ਲੱਗਾ ਹੈ। ਨਵਾਜੂਦੀਨ ਅਤੇ ਸਾਨਿਆ ਆਪਣੇ ਫਿਲਮੀ ਕਰੀਅਰ ਸ਼ੁਰੂ ਕਰਨ ਲਈ ਜਦੋਂ ਪਹਿਲੀ ਵਾਰ ਮੁੰਬਈ ਆਏ ਤਾਂ ਦੋਵਾਂ ਨੇ ਏਥੇ ਸਭ ਤੋਂ ਪਹਿਲਾਂ ਗੇਟਵੇ ਆਫ ਇੰਡੀਆ ਦਾ ਦੀਦਾਰ ਕੀਤਾ ਸੀ। ਸਾਨਿਆ ਮਲਹੋਤਰਾ ਪੰਜਾਬੀ ਪਰਵਾਰ ਤੋਂ ਹੈ ਅਤੇ ਉਸ ਦਾ ਜਨਮ ਤੇ ਪਾਲਣ-ਪੋਸ਼ਣ ਦਿੱਲੀ ਵਿੱਚ ਹੋਇਆ ਹੈ। ਨਵਾਜੂਦੀਨ ਉੱਤਰ ਪ੍ਰਦੇਸ਼ ਦੇ ਮੁਜ਼ੱਫਰਪੁਰ ਨਾਲ ਸੰਬੰਧ ਰੱਖਦੇ ਹਨ। ਉਨ੍ਹਾਂ ਨੇ ਗੇਟਵੇ ਆਫ ਇੰਡੀਆ ਦਾ ਜ਼ਿਕਰ ਗੱਲਾਂ ਵਿੱਚ ਹੀ ਸੁਣਿਆ ਸੀ, ਇਸ ਲਈ ਜਦ ਮੁੰਬਈ ਆਉਣਾ ਹੋਇਆ ਤਾਂ ਸਿੱਧਾ ਉਹ ਗੇਟਵੇ ਆਫ ਇੰਡੀਆ ਚਲੇ ਗਏ ਸਨ।
ਆਪਣੀਆਂ ਅੱਖਾਂ ਵਿੱਚ ਬਾਲੀਵੁੱਡ ਦਾ ਸੁਫਨਾ ਸਜਾ ਕੇ ਆਏ ਨਵਾਜੂਦੀਨ ਇਸ ਨੂੰ ਦੇਖ ਕੇ ਹੈਰਾਨ ਰਹਿ ਗਏ। ਮੁੰਬਈ ਦਾ ਗੇਟਵੇ ਆਫ ਇੰਡੀਆ ਸ਼ਹਿਰ ਅਤੇ ਦੇਸ਼ ਦੀ ਸ਼ਾਨ ਤੇ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਵੀ ਹੈ। ਸੰਯੋਗ ਨਾਲ ਰਿਤੇਸ਼ ਬੱਤਰਾ ਦੀ ਫਿਲਮ ‘ਫੋਟੋਗਰਾਫ' ਦੀ ਜ਼ਿਆਦਾਤਰ ਸ਼ੂਟਿੰਗ ਮੁੰਬਈ ਦੇ ਗੇਟਵੇ ਆਫ ਇੰਡੀਆ 'ਤੇ ਹੋਈ। ਨਵਾਜ ਅਤੇ ਸਾਨਿਆ ਦੇ ਲਈ ਇਹ ਸ਼ੂਟਿੰਗ ਬੀਤੇ ਦਿਨਾਂ ਦੀਆਂ ਯਾਦਾਂ ਨੂੰ ਤਾਜ਼ਾ ਕਰਨ ਵਰਗੀ ਸੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ