Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

2020 ਵਿੱਚ ਮੁੜ ਰਾਸ਼ਟਰਪਤੀ ਚੋਣਾਂ ਵਿੱਚ ਹਿੱਸਾ ਲੈਣਗੇ ਸੈਨੇਟਰ ਸੈਂਡਰਜ਼

February 19, 2019 05:59 PM

ਵਾਸਿ਼ਗਟਨ, 19 ਫਰਵਰੀ (ਪੋਸਟ ਬਿਊਰੋ) : ਵਰਮੌਂਟ ਸੈਨੇਟਰ ਬਰਨੀ ਸੈਂਡਰਜ਼, ਜਿਨ੍ਹਾਂ ਦੀ 2016 ਦੀ ਬਾਗੀ ਰਾਸ਼ਟਰਪਤੀ ਕੈਂਪੇਨ ਨੇ ਡੈਮੋਕ੍ਰੈਟਿਕ ਸਿਆਸਤ ਨੂੰ ਨਵਾਂ ਆਕਾਰ ਦਿੱਤਾ, ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ ਕਿ ਉਹ 2020 ਵਿੱਚ ਰਾਸ਼ਟਰਪਤੀ ਦੇ ਅਹੁਦੇ ਦੀ ਦੌੜ ਵਿੱਚ ਮੁੜ ਹਿੱਸਾ ਲੈਣਗੇ।
77 ਸਾਲਾ ਅਖੌਤੀ ਡੈਮੋਕ੍ਰੈਟਿਕ ਸਮਾਜਵਾਦੀ ਨੇ ਆਪਣੇ ਸਮਰਥਕਾਂ ਨੂੰ ਭੇਜੀ ਇੱਕ ਈਮੇਲ ਵਿੱਚ ਲਿਖਿਆ ਕਿ ਸਾਡੀ ਕੈਂਪੇਨ ਸਿਰਫ ਡੌਨਲਡ ਟਰੰਪ ਨੂੰ ਹਰਾਉਣ ਲਈ ਨਹੀਂ ਹੋਵੇਗੀ। ਸਾਡੀ ਮੁਹਿੰਮ ਦੇਸ਼ ਨੂੰ ਬਦਲਣ ਤੇ ਅਜਿਹੀ ਸਰਕਾਰ ਕਾਇਮ ਕਰਨ ਲਈ ਹੋਵੇਗੀ ਜੋ ਕਿ ਆਰਥਿਕ, ਸਮਾਜਕ, ਨਸਲੀ ਤੇ ਐਨਵਾਇਰਮੈਂਟਲ ਜਸਟਿਸ ਦੇ ਸਿਧਾਂਤਾ ਉੱਤੇ ਆਧਾਰਿਤ ਹੋਵੇਗੀ।
2016 ਦੀ ਆਪਣੀ ਕੈਂਪੇਨ ਵਿੱਚ ਸੈਂਡਰਜ਼ ਨੇ ਸਾਰਿਆਂ ਲਈ ਮੈਡੀਕੇਅਰ ਤੇ ਮੁਫਤ ਕਾਲਜ ਟਿਊਸ਼ਨ ਦਾ ਐਲਾਨ ਕੀਤਾ ਸੀ। ਫਿਰ ਉਨ੍ਹਾਂ ਹਿਲੇਰੀ ਕਲਿੰਟਨ ਨੂੰ ਚੁਣੌਤੀ ਦੇ ਕੇ ਡੈਮੋਕ੍ਰੈਟਿਕ ਸੰਸਥਾ ਨੂੰ ਹੀ ਹਿਲਾ ਦਿੱਤਾ। ਹਾਲਾਂਕਿ ਬਾਅਦ ਵਿੱਚ ਹਿਲੇਰੀ ਨੂੰ ਹੀ ਪਾਰਟੀ ਵੱਲੋਂ ਨਾਮਜਦ ਕੀਤਾ ਗਿਆ। ਹੁਣ ਸੈਂਡਰਜ਼ ਲਈ ਵੱਡਾ ਸਵਾਲ ਇਹ ਹੈ ਕਿ ਕੀ ਉਹ ਡੈਮੋਕ੍ਰੈਟਿਕ ਪ੍ਰੈਜ਼ੀਡੈਂਸ਼ੀਅਲ ਉਮੀਦਵਾਰਾਂ ਦੀ ਭੀੜ ਵਿੱਚ ਖੁਦ ਨੂੰ ਵੱਖਰਾ ਸਿੱਧ ਕਰ ਸਕਦੇ ਹਨ ਜਾਂ ਨਹੀਂ। ਇਹ ਵੀ ਸਮਾਂ ਹੀ ਤੈਅ ਕਰੇਗਾ ਕਿ ਆਪਣੇ ਨਵੇਂ ਨੀਤੀਗਤ ਵਿਚਾਰਾਂ ਨਾਲ ਕੀ ਉਹ ਕੌਮੀ ਸਿਆਸੀ ਮੰਚ ਉੱਤੇ ਕੋਈ ਛਾਪ ਛੱਡ ਸਕਣਗੇ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ