Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਸੜਕ ਹਾਦਸੇ ਵਿੱਚ ਪਿਓ-ਪੁੱਤਰ ਦੀ ਮੌਤ, ਚਾਰ ਜ਼ਖਮੀ

February 19, 2019 11:14 PM

ਜਲਾਲਾਬਾਦ, 19 ਫਰਵਰੀ (ਪੋਸਟ ਬਿਊਰੋ)- ਪੰਜਾਬ ਦੀਆਂ ਖੂਨੀ ਸੜਕਾਂ ਆਏ ਦਿਨ ਕਿਸੇ ਨਾ ਕਿਸੇ ਦੀ ਜਾਨ ਲੈਂਦੀਆਂ ਹਨ। ਇਸ ਤਰ੍ਹਾਂ ਦਾ ਇਕ ਹਾਦਸਾ ਜਲਾਲਾਬਾਦ ਇਲਾਕੇ 'ਚ ਹੋਇਆ ਜਿਸ ਵਿੱਚ ਪਿਓ-ਪੁੱਤਰ ਦੀ ਜਾਨ ਚਲੀ ਗਈ ਅਤੇ ਪਤਨੀ, ਬੇਟੀ ਸਣੇ ਰਿਸ਼ਤੇਦਾਰੀ 'ਚੋਂ ਇੱਕ ਔਰਤ ਤੇ ਬੱਚਾ ਗੰਭੀਰ ਜ਼ਖਮੀ ਹੋ ਗਏ।
ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ ਵਿੱਚ ਅਵਤਾਰ ਸਿੰਘ (42) ਸਾਲ ਅਤੇ ਉਸ ਦੇ ਜਵਾਨ ਲੜਕੇ ਪਿਆਰਾ ਸਿੰਘ (18) ਦੀ ਮੌਤ ਹੋ ਗਈ ਤੇ ਪਿੰਕੀ ਪਤਨੀ ਅਵਤਾਰ ਸਿੰਘ, ਰਵਨੀਤ ਕੌਰ, ਸਿਮਰਜੀਤ ਕੌਰ ਵਾਸੀ ਭਗਵਾਨਪੁਰਾ ਬਸਤੀ ਅਤੇ ਯੁਵਰਾਜ ਸਿੰਘ ਗੰਭੀਰ ਜ਼ਖਮੀ ਹਨ। ਪਤਾ ਲੱਗਾ ਹੈ ਕਿ ਇਹ ਲੋਕ ਤਲਵੰਡੀ ਭਾਈ ਤੋਂ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਲਗਭਗ ਸਾਢੇ 10 ਵਜੇ ਪਿੰਡ ਗੋਲੂ ਕਾ ਮੋੜ ਦੇ ਕੋਲ ਸੜਕ 'ਤੇ ਖੜ੍ਹੀ ਗੰਨੇ ਨਾਲ ਭਰੀ ਟਰਾਲੀ ਦੇ ਪਿੱਛੇ ਜਾ ਟਕਰਾਈ। ਇਸ ਹਾਦਸੇ ਵਿੱਚ ਪਿਓ ਪੁੱਤਰ ਦੀ ਮੌਤ ਹੋ ਗਈ, ਜਦ ਕਿ ਸਿਮਰਜੀਤ ਕੌਰ ਅਤੇ ਯੁਵਰਾਜ ਸਿੰਘ ਇਲਾਜ ਲਈ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਭਰਤੀ ਹਨ। ਇਸ ਦੇ ਨਾਲ ਹੀ ਗੰਭੀਰ ਜ਼ਖਮੀ ਹੋਣ ਕਾਰਨ ਪਿੰਕੀ, ਰਵਨੀਤ ਕੌਰ ਰੈਫਰ ਕਰ ਦਿੱਤੇ ਗਏ ਹਨ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਸੰਬੰਧੀ ਨਾ ਮਾਲੂਮ ਟਰਾਲੀ ਚਾਲਕ ਵਿਰੁੱਧ ਕਾਰਵਾਈ ਕਰਦੇ ਹੋਏ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ