Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਪਿੰਡ ਨੌਸ਼ਹਿਰਾ ਵਿੱਚ ਦੋ ਨੌਜਵਾਨਾਂ ਦਾ ਕਤਲ

February 19, 2019 11:16 PM

ਹੁਸ਼ਿਆਰਪੁਰ, 19 ਫਰਵਰੀ (ਪੋਸਟ ਬਿਊਰੋ)- ਕੱਲ੍ਹ ਰਾਤ ਹਰਿਆਣਾ ਨੇੜੇ ਨੌਸ਼ਹਿਰਾ ਲੱਕੜ ਮੰਡੀ ਦੇ ਕੰਪਾਊਂਡ ਵਿੱਚੋਂ ਦੋ ਲਾਸ਼ਾਂ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਪਿੰਡ ਬਾਬੂ ਖਾਂ ਵਿੱਚ ਰਹਿੰਦੇ ਦੋ ਨੌਜਵਾਨਾਂ ਨੂੰ ਕਿਸੇ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ। ਸਵੇਰੇ ਜਦੋਂ ਲੱਕੜ ਮੰਡੀ ਦਾ ਇਕ ਮੁਲਾਜ਼ਮ ਉਥੇ ਪਹੁੰਚਿਆ ਤਾਂ ਉਸ ਨੇ ਖੂਨ ਨਾਲ ਲਥਪਥ ਲਾਸ਼ਾਂ ਦੇਖ ਪੁਲਸ ਨੂੰ ਸੂਚਿਤ ਕੀਤਾ।
ਐਸ ਪੀ (ਡੀ) ਹਰਪ੍ਰੀਤ ਸਿੰਘ ਮੰਡੇਰ ਅਤੇ ਐਸ ਐਚ ਓ ਹਰਿਆਣਾ ਦਿਲਬਾਗ ਸਿੰਘ ਨੇ ਮੌਕੇ ਉੱਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਮ੍ਰਿਤਕਾਂ ਦੀ ਪਛਾਣ ਗੁਰਕੰਵਲ ਸਿੰਘ (24) ਅਤੇ ਅਜੀਤ ਟੋਪਨੂ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਗੁਰਕੰਵਲ ਆਪਣੇ ਨਾਨਕਿਆਂ ਦੇ ਰਹਿੰਦਾ ਸੀ ਜਦੋਂ ਕਿ ਟੋਪਨੂ ਝਾਰਖੰਡ ਦਾ ਮੂਲ ਵਾਸੀ ਸੀ। ਦੋਵੇਂ ਲੱਕੜ ਵੱਢਣ ਦਾ ਕੰਮ ਕਰਦੇ ਸਨ। ਹਰਿਆਣਾ ਪੁਲਸ ਨੇ ਗੁਰਕੰਵਲ ਦੇ ਨਾਨਾ ਰੇਸ਼ਮ ਸਿੰਘ ਦੇ ਬਿਆਨ 'ਤੇ ਪਿੰਡ ਨੌਸ਼ਹਿਰਾ ਦੇ ਲਵਦੀਪ ਸਿੰਘ ਤੇ ਹਾਜੀਪੁਰ ਦੇ ਪਰਮਜੀਤ ਸਿੰਘ ਦੇ ਖਿਲਾਫ ਕੇਸ ਦਰਜ ਕੀਤਾ ਹੈ। ਰੇਸ਼ਮ ਸਿੰਘ ਮੁਤਾਬਕ ਇਹ ਦੋਵੇਂ ਵਿਅਕਤੀ ਕੱਲ੍ਹ ਸ਼ਾਮ ਉਸ ਦੇ ਦੋਹਤੇ ਨੂੰ ਆਪਣੇ ਨਾਲ ਲੈ ਕੇ ਗਏ ਸਨ। ਟੋਪਨੂ ਦੇ ਭਰਾ ਅਨਿਲ ਨੇ ਦੱਸਿਆ ਕਿ ਅਜੀਤ ਅਤੇ ਗੁਰਕੰਵਲ ਇਕੱਠੇ ਕੰਮ ਕਰਦੇ ਸਨ ਅਤੇ ਅਕਸਰ ਰਾਤ ਨੂੰ ਇਕੱਠੇ ਸ਼ਰਾਬ ਪੀਂਦੇ ਹੁੰਦੇ ਸਨ। ਉਸ ਨੇ ਦੱਸਿਆ ਕਿ ਕੱਲ੍ਹ ਰਾਤ ਜਦੋਂ ਉਸ ਦਾ ਭਰਾ ਘਰ ਨਹੀਂ ਆਇਆ ਤਾਂ ਉਨ੍ਹਾਂ ਇਹ ਸਮਝਿਆ ਕਿ ਉਹ ਆਪਣੇ ਦੋਸਤ ਵੱਲ ਹੀ ਠਹਿਰ ਗਿਆ ਹੈ। ਸੂਤਰਾਂ ਅਨੁਸਾਰ ਪੁਲਸ ਨੇ ਇਕ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਪਰ ਅਧਿਕਾਰਤ ਤੌਰ 'ਤੇ ਪੁਲਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ