Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪੁਲਵਾਮਾ ਦੇ ਸ਼ਹੀਦ ਪਰਿਵਾਰਾਂ ਨੂੰ ਇੱਕ-ਇਕ ਮਹੀਨੇ ਦੀ ਤਨਖਾਹ ਦੇਣਗੇ ਪੰਜਾਬ ਦੇ ਵਿਧਾਇਕ

February 19, 2019 11:24 PM

ਜਲੰਧਰ, 19 ਫਰਵਰੀ (ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਦਾ ਹਰ ਪਾਰਟੀ ਦਾ ਹਰ ਮੈਂਬਰ ਆਪਣੀ ਇਕ ਮਹੀਨੇ ਦੀ ਤਨਖਾਹ ਪੁਲਵਾਮਾ ਵਿੱਚ ਮਾਰੇ ਗਏ ਸੀ ਆਰ ਪੀ ਐਫ ਦੇ ਜਵਾਨਾਂ ਦੇ ਪਰਵਾਰਾਂ ਨੂੰ ਦੇਵੇਗਾ। ਇਸ ਸੰਬੰਧ ਵਿੱਚ ਇੱਕ ਪ੍ਰਸਤਾਵ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵਿਧਾਨ ਸਭਾ ਵਿੱਚ ਰੱਖਿਆ ਸੀ, ਜਿਸ ਦਾ ਸਵਾਗਤ ਫਤਹਿਜੰਗ ਸਿੰਘ ਬਾਜਵਾ ਨੇ ਕੀਤਾ।
ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਅਸੀਂ ਸਾਰੇ ਪੀੜਤ ਪਰਵਾਰਾਂ ਨਾਲ ਖੜੇ ਹਾਂ ਤੇ ਸਾਡਾ ਕਰੱਤਵ ਹੈ ਕਿ ਅਸੀਂ ਇਨ੍ਹਾਂ ਪਰਵਾਰਾਂ ਦੀ ਸੰਭਾਲ ਕਰੀਏ। ਵਿਧਾਇਕਾਂ ਵੱਲੋਂ ਆਪਣੀ ਇਕ ਮਹੀਨੇ ਦੀ ਤਨਖਾਹ ਸ਼ਹੀਦ ਪਰਵਾਰਾਂ ਨੂੰ ਦੇਣ ਲਈ ਪੰਜਾਬ ਵਿਧਾਨ ਸਭਾ ਵੱਲੋਂ ਸਰਬ ਸੰਮਤੀ ਨਾਲ ਪਾਸ ਕੀਤੇ ਪ੍ਰਸਤਾਵ ਦੇ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੁਲਵਾਮਾ ਵਿੱਚ ਪੰਜਾਬ ਦੇ ਚਾਰ ਸੀ ਆਰ ਪੀ ਐਫ ਜਵਾਨ ਵੀ ਸ਼ਹੀਦ ਹੋਏ ਹਨ। ਇਸ ਲਈ ਵਿਧਾਨ ਸਭਾ ਵੱਲੋਂ ਸ਼ਹੀਦ ਪਰਵਾਰਾਂ ਨੂੰ ਵਿਧਾਇਕਾਂ ਦਾ ਇਕ-ਇਕ ਮਹੀਨੇ ਦੀ ਤਨਖਾਹ ਦੇਣ ਦਾ ਮਤਾ ਪਾਸ ਕਰਨਾ ਪ੍ਰਸ਼ੰਸਾ ਯੋਗ ਹੈ। ਉਨ੍ਹਾਂ ਕਿਹਾ ਕਿ ਪੁਲਵਾਮਾ ਵਿੱਚ ਹੋਇਆ ਅੱਤਵਾਦੀ ਹਮਲਾ ਅਸਲ ਵਿੱਚ ਦੇਸ਼ 'ਤੇ ਹਮਲਾ ਹੈ ਅਤੇ ਇਸ ਦੇ ਲਈ ਪਾਕਿਸਤਾਨ ਤੇ ਉਸ ਦੀਆਂ ਏਜੰਸੀਆਂ ਜ਼ਿੰਮੇਵਾਰ ਹਨ, ਜੋ ਲਗਾਤਾਰ ਭਾਰਤ ਦੇ ਖਿਲਾਫ ਅਸਿੱਧੀ ਜੰਗ ਲੜ ਰਹੀਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ