Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਏਅਰ ਸ਼ੋਅ ਵਿੱਚ ਕਰਤਬ ਦਿਖਾਉਂਦੇ ਜਹਾਜ਼ ਆਪੋ `ਚ ਟਕਰਾਏ, ਇਕ ਪਾਇਲਟ ਦੀ ਮੌਤ

February 20, 2019 08:03 AM

ਨਵੀਂ ਦਿੱਲੀ, 19 ਫਰਵਰੀ (ਪੋਸਟ ਬਿਊਰੋ)- ਅੱਜ ਬੈਂਗਲੁਰੂ ਵਿਚ ਏਅਰ ਸ਼ੋਅ ਤੋਂ ਪਹਿਲਾਂ ਹਾਦਸਾ ਹੋਣ ਦੀ ਖ਼ਬਰ ਆ ਗਈ ਹੈ। ਦੱਸਿਆ ਗਿਆ ਹੈ ਕਿ ਹਵਾਈ ਫ਼ੌਜ ਦੇ ਦੋ ਸੂਰੀਆ ਕਿਰਨ ਏਅਰਕ੍ਰਾਫਟ ਆਪੋ ਵਿਚ ਟਕਰਾ ਗਏ। ਇਸ ਟੱਕਰ ਤੋਂ ਬਾਅਦ ਦੋਵਾਂ ਜਹਾਜ਼ਾਂ ਵਿਚ ਅੱਗ ਲੱਗ ਗਈ ਸੀ।
ਮਿਲ ਸਕੀ ਜਾਣਕਾਰੀ ਮੁਤਾਬਕ ਭਾਰਤੀ ਹਵਾਈ ਫ਼ੌਜ ਦੀ ਸੂਰੀਆ ਕਿਰਨ ਏਅਰੋਬੈਟਿਕਸ ਟੀਮ ਦੇ ਦੋ ਜਹਾਜ਼ ਬੈਂਗਲੁਰੂ ਦੇ ਯੇਲਾਹਾਂਕਾ ਏਅਰਬੇਸ ਉੱਤੇ ਕ੍ਰੈਸ਼ ਹੋ ਗਏ ਹਨ। ਏਅਰੋ ਇੰਡੀਆ ਸ਼ੋਅ ਲਈ ਚੱਲ ਰਹੀ ਐਕਸਰਸਾਈਜ਼ ਦੇ ਦੌਰਾਨ ਦੋ ਜਹਾਜ਼ਾਂ ਦੀ ਆਪੋ ਵਿਚ ਟੱਕਰ ਹੋ ਗਈ। ਇਸ ਮੌਕੇ ਇਕ ਪਾਇਲਟ ਦੀ ਮੌਤ ਹੋ ਗਈ, ਪਰ ਦੂਸਰਾ ਪਾਇਲਟ ਸੁਰੱਖਿਅਤ ਬਚ ਨਿਕਲਿਆ। ਪੁਲਿਸ ਨੇ ਦੱਸਿਆ ਕਿ ਬੁੱਧਵਾਰ ਤੋਂ ਏਅਰ-ਸ਼ੋਅ ਸ਼ੁਰੂ ਹੋਣਾ ਸੀ। ਦੋਵੇਂ ਜਹਾਜ਼ ਉਸੇ ਲਈ ਪ੍ਰੈਕਟਿਸ ਕਰ ਰਹੇ ਸਨ ਕਿ ਉਨ੍ਹਾਂ ਦੀ ਟੱਕਰ ਹੋ ਗਈ। ਹਾਦਸੇ ਵਿਚ ਇਕ ਆਮ ਨਾਗਰਿਕ ਨੂੰ ਵੀ ਸੱਟ ਲੱਗੀ ਹੈ।
27 ਮਈ 1996 ਨੂੰ ਸੂਰਿਆ ਕਿਰਨ ਟੀਮ ਬਣਾਈ ਗਈ ਸੀ, ਜਿਸ ਦੇ ਪਾਇਲਟ ਹਵਾਈ ਕਰਤਬ ਦਿਖਾਉਂਦੇ ਹਨ। ਇਕ ਟੀਮ ਦੇ 9 ਜਹਾਜ਼ ਸ਼ਾਮਲ ਹੁੰਦੇ ਹਨ। ਸੂਰੀਆ ਕਿਰਨ ਨੇ ਸ੍ਰੀਲੰਕਾ ਤੋਂ ਸਿੰਗਾਪੁਰ ਤਕ 400 ਸ਼ੋਅ ਕੀਤੇ ਹਨ। ਸਾਲ 2011 ਵਿਚ ਸੂਰੀਆ ਕਿਰਨ ਏਅਰਕ੍ਰਾਫਟ ਨੂੰ ਏਅਰ-ਸ਼ੋਅ ਤੋਂ ਹਟਾ ਦਿੱਤਾ ਗਿਆ ਸੀ, ਜਿਸ ਪਿੱਛੋਂ ਸਾਲ 2015 ਵਿਚ ਇਸ ਨੂੰ ਫਿਰ ਸ਼ਾਮਲ ਕਰ ਲਿਆ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼