Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਵਾਈ ਫਾਈ ਕੁਨੈਕਸ਼ਨ ਦਾ ਨਾਂਅ ਲਸ਼ਕਰ-ਏ-ਤਾਲਿਬਾਨ ਰੱਖਣ ਵਾਲੇ ਨੂੰ ਪੁਲਸ ਨੇ ਫੜਿਆ

February 20, 2019 08:06 AM

ਮੁੰਬਈ, 19 ਫਰਵਰੀ (ਪੋਸਟ ਬਿਊਰੋ)- ਮਹਾਰਾਸ਼ਟਰ ਦੇ ਠਾਣੇ ਜ਼ਿਲੇ ਦੇ ਕਲਿਆਣ ਇਲਾਕੇ ਵਿੱਚ ਲੋਕ ਓਦੋਂ ਹੈਰਾਨ ਰਹਿ ਗਏ, ਜਦ ਉਥੋਂ ਦੇ ਵਾਈ ਫਾਈ ਨੈਟਵਰਕ ਵਿੱਚ ਲਸ਼ਕਰ-ਏ-ਤਾਲਿਬਾਨ ਨਜ਼ਰ ਆਇਆ। ਇਹ ਨਾਮ ਤਦ ਨਜ਼ਰ ਆਉਂਦਾ ਸੀ, ਜਦ ਕੋਈ ਵਾਈ ਫਾਈ ਲਾਗ ਇਨ ਦੀ ਸਰਚਿੰਗ ਵਿੱਚ ਜਾਂਦਾ ਸੀ।
ਸੁਰੱਖਿਆ ਦੀ ਦਿ੍ਰਸ਼ਟੀ ਤੋਂ ਅਮ੍ਰਿਤ ਹੈਵਨ ਹਾਊਸਿੰਗ ਕੰਪਲੈਕਸ ਦੇ ਕੁਝ ਵਾਸੀਆਂ ਨੇ ਸੋਸ਼ਲ ਮੀਡੀਆ ਗਰੁੱਪ ਉੱਤੇ ਮੈਸੇਜ ਭੇਜਿਆ। ਇਸ ਉੱਤੇ ਕਾਲੋਨੀ ਦੇ ਲੋਕਾਂ ਨੇ ਇਸ ਮੁੱਦੇ 'ਤੇ ਬੈਠਕ ਕੀਤੀ ਅਤੇ ਇਸ ਕੇਸ ਨੂੰ ਪੁਲਸ ਕੋਲ ਲੈ ਗਏ। ਪੁਲਸ ਇਸ 'ਤੇ ਤੁਰੰਤ ਸਰਗਰਮ ਹੋ ਗਈ ਅਤੇ ਇਸ ਲਾਗ ਇਨ ਦੇ ਬਾਰੇ ਜਾਂਚ ਵਿੱਚ ਪਤਾ ਲੱਗਾ ਕਿ ਗੁਆਂਢ ਦੇ ਕੰਪਲੈਕਸ ਵਿੱਚ ਇਹ ਵਾਈ ਫਾਈ ਨੈਟਵਰਕ ਕੰਮ ਕਰ ਰਿਹਾ ਸੀ। ਇਸ ਦਾ ਪਤਾ ਲੱਗਦੇ ਹੀ ਪੁਲਸ ਫਲੈਟ ਮਾਲਕ ਅਤੇ ਉਸ ਦੇ ਬੇਟੇ ਨੂੰ ਚੁੱਕ ਕੇ ਲੈ ਗਈ। ਥਾਣੇ ਵਿੱਚ ਫਲੈਟ ਮਾਲਕ ਦੇ ਬੇਟੇ ਨੇ ਇਹ ਮੰਨਿਆ ਕਿ ਉਸੇ ਨੇ ਆਪਣੇ ਵਾਈ ਫਾਈ ਲਾਗ ਇਨ ਦਾ ਨਾਮ ਅੱਤਵਾਦੀ ਸੰਗਠਨ ਦੇ ਨਾਮ ਉੱਤੇ ਰੱਖਿਆ ਸੀ। ਜਦ ਲੜਕੇ ਤੋਂ ਇਸ ਦੇ ਬਾਰੇ ਸਵਾਲ ਕੀਤਾ ਗਿਆ ਤਾਂ ਉਸ ਨੇ ਕਿਹਾ ਕਿ ਕੁਝ ਯੂਨੀਕ ਕਰਨ ਲਈ ਉਸ ਨੇ ਅਜਿਹਾ ਕੀਤਾ। ਪੁਲਸ ਦੇ ਸਮਝਾਉਣ 'ਤੇ ਉਸ ਨੇ ਵਾਈ ਫਾਈ ਲਾੱਗਿਨ ਦਾ ਨਾਮ ਬਦਲਣ ਦੀ ਗੱਲ ਕਹੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ