Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਕੈਨੇਡਾ

ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਅੱਜ ਸ਼ੁਰੂ ਹੋਵੇਗੀ ਸੁਣਵਾਈ, ਰੇਅਬੋਲਡ ਨਹੀਂ ਲਵੇਗੀ ਹਿੱਸਾ

February 20, 2019 06:50 PM

ਓਟਵਾ, 20 ਫਰਵਰੀ (ਪੋਸਟ ਬਿਊਰੋ) : ਹਾਊਸ ਆਫ ਕਾਮਨਜ਼ ਦੀ ਨਿਆਂ ਕਮੇਟੀ ਵੱਲੋਂ ਅੱਜ ਇਨ੍ਹਾ ਦੋਸ਼ਾਂ ਦੀ ਸੁਣਵਾਈ ਸ਼ੁਰੂ ਕੀਤੀ ਜਾ ਰਹੀ ਹੈ ਕਿ ਮਾਂਟਰੀਅਲ ਦੀ ਇੰਜੀਨੀਅਰਿੰਗ ਕੰਪਨੀ ਐਸਐਨਸੀ-ਲਾਵਾਲਿਨ ਖਿਲਾਫ ਕ੍ਰਿਮੀਨਲ ਮਾਮਲੇ ਨੂੰ ਟਾਲਣ ਲਈ ਸਾਬਕਾ ਅਟਾਰਨੀ ਜਨਰਲ ਜੋਡੀ ਵਿਲਸਨ ਰੇਅਬੋਲਡ ਉੱਤੇ ਪ੍ਰਧਾਨ ਮੰਤਰੀ ਆਫਿਸ ਵੱਲੋਂ ਅਸਿੱਧੇ ਤੌਰ ਉੱਤੇ ਦਬਾਅ ਪਾਇਆ ਗਿਆ।
ਇਸ ਮਾਮਲੇ ਦੀ ਸੁਣਵਾਈ ਲਈ ਰੇਅਬੋਲਡ ਨੂੰ ਗਵਾਹੀ ਦੇਣ ਦਾ ਸੱਦਾ ਦਿੱਤਾ ਗਿਆ ਸੀ ਪਰ ਉਨ੍ਹਾਂ ਦੇ ਸੋਮਵਾਰ ਤੱਕ ਹਾਜਰ ਹੋਣ ਦੀ ਸੰਭਾਵਨਾ ਨਹੀਂ ਹੈ। ਇੱਥੇ ਇਹ ਵੀ ਆਖਿਆ ਜਾ ਰਿਹਾ ਹੈ ਕਿ ਜੇ ਉਹ ਗਵਾਹੀ ਲਈ ਪਹੁੰਚ ਵੀ ਜਾਂਦੀ ਹੈ ਤਾਂ ਵੀ ਉਸ ਕੋਲ ਆਖਣ ਲਈ ਕੁੱਝ ਖਾਸ ਨਹੀਂ ਹੋਵੇਗਾ। ਜਿਕਰਯੋਗ ਹੈ ਕਿ ਪਿਛਲੇ ਹਫਤੇ ਇਹ ਮੁੱਦਾ ਉੱਠਣ ਤੋਂ ਬਾਅਦ ਤੋਂ ਲੈ ਕੇ ਹੁਣ ਤੱਕ ਪਹਿਲਾਂ ਰੇਅਬੋਲਡ ਵੱਲੋਂ ਅਸਤੀਫਾ ਦਿੱਤਾ ਗਿਆ ਤੇ ਫਿਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸੱਭ ਤੋਂ ਭਰੋਸੇ ਵਾਲੇ ਸਹਿਯੋਗੀ, ਪ੍ਰਿੰਸੀਪਲ ਸਕੱਤਰ ਗੇਰਾਲਡ ਬੱਟਜ ਅਸਤੀਫਾ ਦੇ ਚੁੱਕੇ ਹਨ।
ਵਿਰੋਧੀ ਧਿਰ ਦੇ ਮੈਂਬਰਾਂ ਦਾ ਮੰਨਣਾ ਹੈ ਕਿ ਨਿਆਂ ਕਮੇਟੀ ਦੀ ਸੁਣਵਾਈ ਉਦੋਂ ਤੱਕ ਕਿਸੇ ਕੰਮ ਦੀ ਨਹੀਂ ਜਦੋਂ ਤੱਕ ਵਿਲਸਨ ਰੇਅਬੋਲਡ ਨੂੰ ਖੁੱਲ੍ਹ ਕੇ ਬੋਲਣ ਦੀ ਇਜਾਜਤ ਨਹੀਂ ਮਿਲਦੀ ਤੇ ਜਦੋਂ ਤੱਕ ਬੱਟਜ ਸਮੇਤ ਟਰੂਡੋ ਦੇ ਆਫਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਗਵਾਹੀ ਲਈ ਨਹੀਂ ਸੱਦਿਆ ਜਾਂਦਾ। ਇਸ ਦੌਰਾਨ ਕੰਜਰਵੇਟਿਵ ਤੇ ਐਨਡੀਪੀ ਵੱਲੋਂ ਇਸ ਮਾਮਲੇ ਦੀ ਨਵੇਂ ਸਿਰੇ ਤੋਂ ਜਾਂਚ ਦੀ ਮੰਗ ਵੀ ਕੀਤੀ ਜਾ ਰਹੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ