Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਅਕਾਲੀ-ਭਾਜਪਾਈਆਂ ਨੂੰ ਨਵਜੋਤ ਸਿੱਧੂ ‘ਸ਼ੋਅਲੇ’ ਦੇ ਗੱਬਰ ਵਾਂਗ ਸੁਫਨੇ ਵਿੱਚ ਵੀ ਦਿਸਦੈ : ਜਾਖੜ

February 21, 2019 05:59 AM

ਅੰਮ੍ਰਿਤਸਰ, 20 ਫਰਵਰੀ (ਪੋਸਟ ਬਿਊਰੋ)- ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਕਾਲੀ-ਭਾਜਪਾ ਨੂੰ ਨਵਜੋਤ ਸਿੰਘ ਸਿੱਧੂ ‘ਸ਼ੋਅਲੇ’ ਦੇ ਗੱਬਰ ਸਿੰਘ ਵਾਂਗ ਸੁਫਨੇ ਵਿੱਚ ਵਿਖਾਈ ਦਿੰਦੇ ਹਨ, ਉਹ ਅਕਾਲੀ-ਭਾਜਪਾ ਤੇ ਖਾਸ ਕਰ ਕੇ ਬਿਕਰਮ ਸਿੰਘ ਮਜੀਠੀਆ ਲਈ ਹਊਆ ਬਣਿਆ ਪਿਆ ਹੈ। ਇਸੇ ਕਾਰਨ ਵਿਧਾਨ ਸਭਾ 'ਚ ਬਿਨਾਂ ਮੁੱਦੇ ਤੇ ਸਿੱਧੂ ਦੇ ਖਿਲਾਫ ਰੌਲਾ ਪਾਇਆ ਗਿਆ ਹੈ।
ਬੀਤੇ ਹਫਤੇ ਪੁਲਵਾਮਾ ਵਿੱਚ ਸੀ ਆਰ ਪੀ ਕਾਫਲੇ ਉੱਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਇਸ ਘਟਨਾ ਨਾਲ ਸਾਰਾ ਦੇਸ਼ ਸਦਮੇ ਵਿੱਚ ਹੈ। ਕਾਂਗਰਸ ਅਤੇ ਸਾਰਾ ਦੇਸ਼ ਪ੍ਰਧਾਨ ਮੰਤਰੀ ਦੇ ਨਾਲ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਵੌ ਫੈਸਲਾ ਪਾਕਿਸਤਾਨ ਸਰਕਾਰ ਬਾਰੇ ਲੈਣਗੇ, ਉਨ੍ਹਾਂ ਦਾ ਸਾਥ ਦਿੱਤਾ ਜਾਵੇਗਾ। ਇਹ ਦੇਸ਼ ਦਾ ਮਸਲਾ ਹੈ, ਇਸ ਉੱਤੇ ਸਿਆਸਤ ਨਹੀਂ ਕਰਨੀ ਚਾਹੀਦੀ। ਉਹ ਏਥੇ ਆਮ ਆਦਮੀ ਪਾਰਟੀ ਦੀ ਵਿਧਾਇਕ ਬਲਜਿੰਦਰ ਕੌਰ ਦੇ ਵਿਆਨ ਮੌਕੇ ਹਾਜ਼ਰੀ ਭਰਨ ਆਏ ਹੋਏ ਸਨ।
ਇਸ ਵਿਆਹ ਦੌਰਾਨ ਹੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਸਾਰੇ ਵਿਧਾਇਕਾਂ ਨੇ ਪੁਲਵਾਮਾ ਦੀ ਘਟਨਾ ਉੱਤੇ ਪਾਕਿਸਤਾਨ ਵਿਰੁੱਧ ਮਤਾ ਪਾਸ ਕੀਤਾ ਹੈ, ਪਰ ਨਵਜੋਤ ਸਿੰਘ ਸਿੱਧੂ ਹਮਦਰਦੀ ਵਿਖਾ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ