Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਡੀ ਟੀ ਓ ਦੇ ਜਾਅਲੀ ਦਸਖਤ ਨਾਲ 179 ਗੱਡੀਆਂ ਪਾਸ ਹੋਈਆਂ

February 21, 2019 06:00 AM

* ਆਰ ਟੀ ਆਈ ਨਾਲ ਪਟਿਆਲੇ ਦਾ ਸਕੈਂਡਲ ਜ਼ਾਹਰ

ਪਟਿਆਲਾ, 20 ਫਰਵਰੀ (ਪੋਸਟ ਬਿਊਰੋ)- ਸਾਲ 2016 ਵਿੱਚ ਡੀ ਟੀ ਓ ਦਫਤਰ ਤੋਂ ਪਾਸ ਕੀਤੀਆਂ ਕਰੀਬ 179 ਗੱਡੀਆਂ ਦੇ ਫਾਰਮ 'ਤੇ ਡਿਸਟਿ੍ਰਕਟ ਟਰਾਂਸਪੋਰਟ ਅਫਸਰ ਦੇ ਦਸਤਖਤ ਫਰਜ਼ੀ ਹਨ। ਇਸ ਦਾ ਪਰਦਾ ਫਾਸ਼ ਟਰਾਂਸਪੋਰਟ ਡਿਪਾਰਟਮੈਂਟ ਵਿੱਚ ਪਾਈ ਇੱਕ ਆਰ ਟੀ ਆਈ ਅਰਜ਼ੀ ਨਾਲ ਹੋਇਆ ਹੈ। ਓਦੋਂ ਦੇ ਡੀ ਟੀ ਓ ਪਟਿਆਲਾ ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਹੈ ਕਿ ਨੁਕਸ ਫਾਰਮ ਉੱਤੇ ਕੀਤੇ ਗਏ ਦਸਤਖਤ ਉਨ੍ਹਾਂ ਦੇ ਨਹੀਂ ਹਨ।
ਸਵਾਲ ਉਠਦਾ ਹੈ ਕਿ ਪੀ ਸੀ ਐੱਸ ਅਧਿਕਾਰੀ ਦੇ ਦਸਤਖਤ ਕਿਸ ਨੇ ਕੀਤੇ। ਕੇਸ ਸਾਹਮਣੇ ਆਉਣ ਦੇ ਬਾਅਦ ਵਿਭਾਗੀ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਵੀ ਨਹੀਂ ਕੀਤੀ ਗਈ। ਪਤਾ ਲੱਗਾ ਹੈ ਕਿ ਪਿੱਛੇ ਜਿਹੇ ਡੀ ਟੀ ਓ ਥਿੰਦ ਦਾ ਬਠਿੰਡਾ ਵਿੱਚ ਏ ਡੀ ਸੀ ਵਜੋਂ ਤਬਾਦਲਾ ਹੋ ਗਿਆ ਹੈ। ਆਰ ਟੀ ਆਈ ਐਕਟੀਵਿਸਟ ਮਨਜੀਤ ਸਿੰਘ ਨੇ ਡੀ ਟੀ ਓ ਦਫਤਰ ਤੋਂ ਸਾਲ 2016 ਵਿੱਚ ਪਾਸ ਹੋਈਆਂ ਗੱਡੀਆਂ ਦੇ ਬਾਰੇ 7075 ਤੋਂ ਲੈ ਕੇ 7254 ਨੰਬਰ ਤੱਕ ਦੇ ਦਸਤਾਵੇਜ਼ਾਂ ਦੀ ਜਾਣਕਾਰੀ ਮੰਗੀ ਸੀ। ਇਨ੍ਹਾਂ ਦਸਤਾਵੇਜ਼ਾਂ ਨਾਲ ਇੱਕ ਨੁਕਸ ਫਾਰਮ ਮੰਗਿਆ ਗਿਆ ਸੀ। ਨੁਕਸ ਫਾਰਮ 'ਤੇ ਤਤਕਾਲੀ ਡੀ ਟੀ ਓ ਗੁਰਪ੍ਰੀਤ ਸਿੰਘ ਥਿੰਦ ਦੇ ਦਸਤਖਤ ਸਨ। ਆਰ ਟੀ ਆਈ ਦੇ ਜਵਾਬ ਵਿੱਚ ਤਤਕਾਲੀ ਡੀ ਟੀ ਓ ਨੇ ਦੱਸਿਆ ਹੈ ਕਿ ਨੁਕਸ ਫਾਰਮ ਉੱਤੇੇ ਉਨ੍ਹਾਂ ਦੇ ਹਸਤਾਖਰ ਨਹੀਂ ਹਨ। ਆਰ ਟੀ ਆਈ ਵਿੱਚ ਇਹ ਜਾਣਕਾਰੀ ਵੀ ਮੰਗੀ ਗਈ ਕਿ ਦਸਤਖਤ ਕਰਨ ਵੇਲੇ ਡੀ ਟੀ ਓ ਨੇ ਖੁਦ ਗੱਡੀਆਂ ਚੈੱਕ ਕੀਤੀਆਂ ਜਾਂ ਨਹੀਂ। ਜਵਾਬ ਵਿੱਚ ਸਿਰਫ ਇਹੀ ਕਿਹਾ ਗਿਆ ਕਿ ਗੱਡੀਆਂ ਦੇ ਨੁਕਸ ਫਾਰਮ ਉੱਤੇ ਤਤਕਾਲੀ ਡੀ ਟੀ ਓ ਦੇ ਦਸਤਖਤ ਨਹੀਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ