Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਟਾਈਟਲਰ ਉਤੇ ਸਟਿੰਗ ਜਾਰੀ ਕਰਨ ਵਾਲੇ ਮਨਜੀਤ ਜੀ ਕੇ ਉੱਤੇ ਕਾਨੂੰਨੀ ਕੇਸ ਦਰਜ

February 21, 2019 06:32 AM

ਨਵੀਂ ਦਿੱਲੀ, 20 ਫਰਵਰੀ (ਪੋਸਟ ਬਿਊਰੋ)- ਸਾਲ 1984 ਦੇ ਸਿੱਖ ਵਿਰੋਧੀ ਕਤਲੇਆਮ ਦਾ ਇਨਸਾਫ ਦਿਵਾਉਣ ਦੇ ਨਾਮ ਉੱਤੇ ਅਕਾਲੀ ਦਲ ਪਿਛਲੇ 34 ਸਾਲ ਤੋਂ ਰਾਜਨੀਤੀ ਕਰ ਰਿਹਾ ਹੈ। ਇਸ ਵਿੱਚ ਉਸ ਦੀ ਸਹਿਯੋਗੀ ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾ ਇਨਸਾਫ ਦੇ ਨਾਮ 'ਤੇ ਅਕਾਲੀ ਦਲ ਦੀ ਗੱਲ ਦਾ ਸਮਰਥਨ ਕੀਤਾ ਹੈ। ਇਸ ਦੇ ਬਾਵਜੂਦ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਨੂੰ ਇਸ ਕੇਸ ਵਿੱਚ ਲਪੇਟਣ ਵਿੱਚ ਦੋਵੇਂ ਦਲ ਸਫਲ ਨਹੀਂ ਹੋਏ, ਪਰ ਟਾਈਟਲਰ ਨੇ ਉਲਟੇ ਅਕਾਲੀ ਨੇਤਾਵਾਂ ਦੇ ਖਿਲਾਫ ਕੇਸ ਦਰਜ ਕਰਵਾ ਦਿੱਤਾ ਹੈ। ਉਨ੍ਹਾਂ 'ਤੇ ਲੱਗੇ ਦੋਸ਼ਾਂ ਨੂੰ ਫਰਜ਼ੀ ਕਰਾਰ ਦਿੱਤਾ ਹੈ।
ਇਹ ਮਾਮਲਾ ਪੰਜ ਫਰਵਰੀ 2018 ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਵੱਲੋਂ ਕਾਂਸਟੀਚਿਊਸ਼ਨਲ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਕੇ ਟਾਈਟਲਰ ਦੇ ਪੰਜ ਸਟਿੰਗ ਵੀਡੀਓ ਜਾਰੀ ਕਰਨ ਨਾਲ ਜੁੜਿਆ ਹੈ। ਇਸ ਵਿੱਚ ਟਾਈਟਲਰ ਵੱਲੋਂ 100 ਸਿੱਖਾਂ ਨੂੰ ਮਾਰਨ ਸਣੇ ਕਈ ਹੈਰਾਨੀ ਜਨਕ ਖੁਲਾਸੇ ਸ਼ਾਮਲ ਸਨ। ਦੂਸਰੇ ਪਾਸੇ ਟਾਈਟਲਰ ਨੇ ਖੁਲਾਸਾ ਕਰਤਾ ਮਨਜੀਤ ਸਿੰਘ ਜੀ ਕੇ ਦੇ ਖਿਲਾਫ ਪਿਛਲੇ ਦਿਨੀਂ ਕੋਰਟ ਦੇ ਹੁਕਮ ਉੱਤੇ ਥਾਣਾ ਕਾਪਸਹੇੜਾ ਵਿੱਚ ਕੇਸ ਦਰਜ ਕਰਵਾ ਦਿੱਤਾ ਸੀ। ਇਸ ਵਿੱਚ ਟਾਈਟਲਰ ਦਾ ਦੋਸ਼ ਹੈ ਕਿ ਮਨਜੀਤ ਸਿੰਘ ਜੀ ਕੇ ਨੇ ਉਸ ਦੀ ਵੀਡੀਓ ਨੂੰ ਤੋੜ ਮਰੋੜ ਕੇ ਉਸ ਨੂੰ ਦੋਸ਼ੀ ਬਣਾਉਣ ਦੀ ਕੋਸ਼ਿਸ਼ ਕੀਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ