Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਬਰਾਤ ਵਿੱਚ ਟਰੱਕ ਵੱਜਣ ਨਾਲ ਨੌਂ ਜਣਿਆਂ ਦੀ ਮੌਤ, 19 ਜ਼ਖਮੀ

February 21, 2019 06:34 AM

ਜੈਪੁਰ, 20 ਫਰਵਰੀ (ਪੋਸਟ ਬਿਊਰੋ)- ਰਾਜਸਥਾਨ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਛੋਟੀ ਸਾਦੜੀ ਥਾਣੇ ਹੇਠ ਕੱਲ੍ਹ ਰਾਤ ਤੇਜ਼ ਰਫਤਾਰ ਟਰੱਕ ਸੜਕ ਦੇ ਕਿਨਾਰੇ ਜਾਂਚ ਇੱਕ ਬਰਾਤ ਵਿੱਚ ਵੜ ਗਿਆ ਜਿਸ ਕਾਰਨ ਚਾਰ ਬੱਚਿਆਂ ਸਣੇ ਨੌਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ।
ਪ੍ਰਤਾਪਗੜ੍ਹ ਦੇ ਪੁਲਸ ਸੁਪਰਡੈਂਟ ਅਨਿਲ ਬੈਨੀਵਾਲ ਨੇ ਦੱਸਿਆ ਕਿ ਹਾਦਸਾ ਨੈਸ਼ਨਲ ਹਾਈਵੇ ਉੱਤੇ ਰਾਮਦੇਵ ਮੰਦਰ ਨੇੜੇ ਕੱਲ੍ਹ ਰਾਤ ਨੂੰ ਹੋਇਆ। ਬਾਂਸਵਾੜਾ ਤੋਂ ਨਿਮਬਾਹੇੜਾ ਜਾ ਰਿਹਾ ਟਰੱਕ ਸੜਕ ਦੇ ਕੰਢੇ ਚੱਲ ਰਹੀ ਇੱਕ ਬਰਾਤ ਵਿੱਚ ਜਾ ਵੜਿਆ, ਜਿਸ ਨਾਲ ਨੌਂ ਵਿਅਕਤੀਆਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ 19 ਹੋਰ ਜ਼ਖਮੀ ਹੋ ਗਏ। ਦੋ ਗੰਭੀਰ ਜ਼ਖਮੀਆਂ ਨੂੰ ਉਦੈਪੁਰ ਰੈਫਰ ਕਰ ਦਿੱਤਾ ਗਿਆ। ਛੋਟੀ ਸਾਦੜੀ ਦੇ ਸੁਪਰਡੈਂਟ ਵਿਜੇ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਟਰੱਕ ਜ਼ਬਤ ਕਰ ਕੇ ਫਰਾਰ ਟਰੱਕ ਚਾਲਕ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ