Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਲਾਇਬ੍ਰੇਰੀ ਤੋਂ ਲਈ ਹੋਈ ਕਿਤਾਬ 73 ਸਾਲ ਬਾਅਦ ਮੋੜੀ

February 21, 2019 07:12 AM

ਵਾਸ਼ਿੰਗਟਨ, 20 ਫਰਵਰੀ (ਪੋਸਟ ਬਿਊਰੋ)- ਕਰੀਬ 73 ਸਾਲ ਪਹਿਲਾਂ ਵਾਸ਼ਿੰਗਟਨ ਡੀ ਸੀ ਦੀ ਜਨਤਕ ਲਾਇਬ੍ਰੇਰੀ 'ਚੋਂ ਲਈ ਗਈ ਬੱਚਿਆਂ ਦੀ ਇਕ ਕਿਤਾਬ ਕੱਲ੍ਹ ਉਸ ਲੈਣ ਵਾਲੇ ਵਿਅਕਤੀ ਨੇ ਵਾਪਸ ਕਰ ਦਿੱਤੀ ਹੈ ਤੇ ਇਸ 'ਚ ਇਕ ਪੱਤਰ ਲਿਖ ਕੇ ਇਹ ਕਿਤਾਬ ਏਨੇ ਲੰਬੇ ਸਮੇਂ ਤੱਕ ਵਾਪਸ ਨਾ ਕਰ ਸਕਣ ਦਾ ਕਾਰਨ ਵੀ ਦੱਸਿਆ ਹੈ।
ਇਸ ਕਿਤਾਬ ਦਾ ਨਾਂਅ ‘ਦਾ ਪੋਸਟਮੈਨ' ਹੈ ਅਤੇ ਇਸ ਨੂੰ ਮੋਰਾ ਗਰੇਗ ਨੇ 1946 'ਚ ਲਾਇਬ੍ਰੇਰੀ ਤੋਂ ਲਿਆ ਸੀ। ਬੀਤੇ ਹਫਤੇ ਇਕ ਫੇਸਬੁੱਕ ਪੋਸਟ ਰਾਹੀਂ ਮਾਊਂਟੋਮੇਰੀ ਕਾਉਂਟੀ 'ਚ ਸਿਲਵਰ ਸਪਰਿੰਗ ਲਾਇਬ੍ਰੇਰੀ ਨੇ ਇਸ ਕਿਤਾਬ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਸੀ, ਜਿਸ ਵਿੱਚ 1920 ਦੇ ਡਾਕੀਏ ਦੀ ਜੀਵਨੀ ਨੂੰ ਪੇਸ਼ ਕੀਤਾ ਗਿਆ ਹੈ। ਇਸ ਬਾਰੇ ਲਾਇਬ੍ਰੇਰੀ ਨੇ ਕਿਹਾ ਕਿ ਇਸ ਕਿਤਾਬ ਨੂੰ ਵਾਪਸ ਕਰਨ ਵਾਲੇ ਵਿਅਕਤੀ ਦੇ ਮਾਤਾ ਪਿਤਾ ਨੇ 1946 ਵਿੱਚ ਇਹ ਕਿਤਾਬ ਲਈ ਸੀ, ਜਦੋਂ ਉਹ ਤਿੰਨ ਸਾਲ ਦੀ ਬੱਚੀ ਸੀ। ਇਸ ਤੋਂ ਬਾਅਦ ਉਸ ਦੇ ਪਰਵਾਰ ਨੂੰ ਵਾਸ਼ਿੰਗਟਨ ਡੀ ਸੀ ਤੋਂ ਕੈਨੇਡਾ ਜਾਣਾ ਪਿਆ। ਗਰੇਗ ਨੇ ਦੱਸਿਆ ਕਿ ਉਸ ਨੂੰ ਕਿਤਾਬਾਂ ਨਾਲ ਪਿਆਰ ਹੈ ਅਤੇ ਉਹ ਤਸਵੀਰਾਂ ਨੂੰ ਬਹੁਤ ਪਸੰਦ ਕਰਦੀ ਸੀ। ਜਦੋਂ ਲਾਇਬ੍ਰੇਰੀ 'ਚ ਕੰਮ ਕਰਨ ਵਾਲਿਆਂ ਨੇ ਇਸ ਕਿਤਾਬ ਨੂੰ ਦੇਖਿਆ ਤਾਂ ਉਹ ਹੈਰਾਨ ਰਹਿ ਗਏ। ਕਿਤਾਬ ਮਿਆਦ ਮੁੱਕਣ 'ਤੇ ਜਮ੍ਹਾ ਨਾ ਕਰਵਾਉਣ ਬਦਲੇ ਲਾਇਬ੍ਰੇਰੀ ਨੇ ਗਰੇਗ ਦਾ ਜੁਰਮਾਨਾ ਮੁਆਫ ਕਰ ਦਿੱਤਾ ਹੈ। ਜੇ ਇਸ ਨੂੰ ਮੁਆਫ ਨਾ ਕੀਤਾ ਜਾਂਦਾ ਤਾਂ ਗਰੇਗ ਨੂੰ 9 ਹਜ਼ਾਰ ਡਾਲਰ ਤੋਂ ਜ਼ਿਆਦਾ ਜੁਰਮਾਨਾ ਦੇਣਾ ਪੈਂਦਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ