Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਪੀ ਜੀ ਆਈ ਦੇ ਡਾਕਟਰਾਂ ਵੱਲੋਂ ਦੋ ਦਿਨ ਦੇ ਬੱਚੇ ਦੀ ਰੋਬੋਟਿਕ ਸਰਜਰੀ

February 21, 2019 07:20 AM

ਚੰਡੀਗੜ੍ਹ, 20 ਫਰਵਰੀ (ਪੋਸਟ ਬਿਊਰੋ)- ਪੋਸਟ ਗ੍ਰੈਜੂਏਟ ਇੰਸਟੀਚਿਊਟ ਫਾਰ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ ਜੀ ਆਈ) ਚੰਡੀਗੜ੍ਹ ਨੇ ਸਿਹਤ ਦੇ ਖੇਤਰ ਵਿੱਚ ਵੱਡੀ ਪ੍ਰਾਪਤੀ ਕੀਤੀ ਹੈ। ਏਥੇ ਦੋ ਸਾਲ ਦੇ ਬੱਚੇ ਦਾ ਰੋਬੋਟਿਕ ਸਰਜਰੀ ਦੇ ਜ਼ਰੀਏ ਇਲਾਜ ਕਰ ਕੇ ਉਸ ਨੂੰ ਨਵੀਂ ਜ਼ਿੰਦਗੀ ਦਿੱਤੀ ਗਈ ਹੈ।
ਪਤਾ ਲੱਗਾ ਹੈ ਕਿ ਦੋ ਦਿਨ ਦੇ ਇਸ ਬੱਚੇ ਦੀ ਫੂਡ ਪਾਈਪ ਨਹੀਂ ਸੀ ਅਤੇ ਉਹ ਫੀਡ ਨਹੀਂ ਲੈ ਸਕਦਾ ਸੀ। ਇਸ ਕਾਰਨ ਪੀ ਜੀ ਆਈ ਦੇ ਪੀਡੀਓਟਿ੍ਰਕਸ ਸਰਜਨ ਨੇ ਉਸ ਬੱਚੇ ਦਾ ਰੋਬੋਟਿਕ ਸਰਜਰੀ ਨਾਲ ਇਲਾਜ ਕੀਤਾ। ਏਦਾਂ ਕਰਨ ਵਾਲਾ ਪੀ ਜੀ ਆਈ ਏਸ਼ੀਆ ਦਾ ਪਹਿਲਾ ਹਸਪਤਾਲ ਬਣ ਗਿਆ ਹੈ। ਦੋ ਦਿਨ ਪਹਿਲਾਂ ਸੈਕਟਰ-16 ਦੇ ਗੌਰਮਿੰਟ ਮਲਟੀ ਸਪੈਸ਼ਲਿਟੀ ਹਸਪਤਾਲ ਵਿੱਚ ਇਸ ਬੱਚੇ ਦਾ ਜਨਮ ਹੋਇਆ ਸੀ, ਪਰ ਜਨਮ ਸਮੇਂ ਤੋਂ ਉਸ ਦੀ ਫੂਡ ਪਾਈਪ ਨਹੀਂ ਸੀ ਤੇ ਉਸ ਦਾ ਵਜ਼ਨ ਸਿਰਫ ਢਾਈ ਕਿਲੋ ਸੀ। ਸਰਜਰੀ ਪਿੱਛੋਂ ਬੱਚਾ ਬਿਲਕੁਲ ਤੰਦਰੁਸਤ ਹੈ ਅਤੇ ਉਸ ਨੂੰ ਘਰ ਭੇਜ ਦਿੱਤਾ ਗਿਆ ਹੈ। ਪੀ ਜੀ ਆਈ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀ ਐਡਵਾਂਸ ਸਹੂਲਤ ਗਰੀਬ ਲੋਕਾਂ ਨੂ ਵੀ ਦਿੱਤੀ ਜਾ ਰਹੀ ਹੈ। ਇਸ ਬੱਚੇ ਦੇ ਪਿਤਾ ਸਕਿਓਰਿਟੀ ਗਾਰਡ ਹਨ ਅਤੇ ਉਨ੍ਹਾਂ ਦੇ ਬੱਚੇ ਨੂੰ ਫ੍ਰੀ ਟ੍ਰੀਟਮੈਂਟ ਦਿੱਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ