Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਟਰੂਡੋ ਨੇ ਰੇਅਬੋਲਡ ਤੋਂ ਮੰਗੀ ਮੁਆਫੀ

February 21, 2019 08:03 AM

ਓਟਵਾ, 20 ਫਰਵਰੀ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਸਐਨਸੀ-ਲਾਵਾਲਿਨ ਵਿਵਾਦ ਸ਼ੁਰੂ ਹੋਣ ਵਾਲੇ ਦਿਨਾਂ ਵਿੱਚ ਅਣਦੱਸੇ ਲਿਬਰਲ ਸਰੋਤਾਂ ਵੱਲੋਂ ਲਿਬਰਲ ਐਮਪੀ ਜੋਡੀ ਵਿਲਸਨ ਰੇਅਬੋਲਡ ਉੱਤੇ ਕੀਤੇ ਨਿਜੀ ਹਮਲਿਆਂ ਦੀ ਨਿਖੇਧੀ ਨਾ ਕਰਨ ਲਈ ਉਨ੍ਹਾਂ ਤੋਂ ਮੁਆਫੀ ਮੰਗੀ।
ਬੁੱਧਵਾਰ ਨੂੰ ਪ੍ਰਸ਼ਨ ਕਾਲ ਵਿੱਚ ਹਿੱਸਾ ਲੈਣ ਲਈ ਜਾਂਦਿਆਂ ਟਰੂਡੋ ਨੇ ਇਹ ਗੱਲ ਆਖੀ। ਇਹ ਬਿਆਨ ਟਰੂਡੋ ਵੱਲੋਂ ਉਸ ਸਮੇਂ ਆਇਆ ਜਦੋਂ ਰੇਅਬੋਲਡ ਨੇ 170 ਹੋਰਨਾਂ ਲਿਬਰਲ ਐਮਪੀਜ਼ ਸਮੇਤ ਕੌਮੀ ਕਾਕਸ ਮੀਟਿੰਗ ਵਿੱਚ ਹਿੱਸਾ ਲਿਆ ਤੇ ਮੰਗਲਵਾਰ ਨੂੰ ਜਦੋਂ ਉਸ ਦੀ ਫੈਡਰਲ ਕੈਬਨਿਟ ਨਾਲ ਗੱਲ ਕਰਨ ਦੀ ਬੇਨਤੀ ਸਵੀਕਾਰ ਕਰ ਲਈ ਗਈ।
ਇਨ੍ਹਾਂ ਬੰਦ ਦਰਵਾਜ਼ਾ ਮੀਟਿੰਗ ਵਿੱਚ ਕਿਸ ਮੁੱਦੇ ਉੱਤੇ ਵਿਚਾਰ ਵਟਾਂਦਰਾ ਕੀਤਾ ਗਿਆ ਇਸ ਬਾਰੇ ਕਿਸੇ ਨੂੰ ਕੋਈ ਖਬਰ ਨਹੀਂ ਲੱਗ ਸਕੀ। ਮੀਟਿੰਗ ਵਿੱਚ ਹਿੱਸਾ ਲੈਣ ਵਾਲੇ ਕਈ ਲਿਬਰਲ ਐਮਪੀਜ਼ ਨੇ ਆਖਿਆ ਕਿ ਮੀਟਿੰਗ ਕਾਫੀ ਸਫਲ ਤੇ ਸਕਾਰਾਤਮਕ ਰਹੀ ਪਰ ਉਨ੍ਹਾਂ ਕੋਈ ਵੇਰਵੇ ਨਹੀਂ ਦਿੱਤੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ