Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਕੈਨੇਡਾ ਚਾਈਲਡ ਬੈਨੀਫਿ਼ਟ ਅਧੀਨ ਕੈਨੇਡਾ ਵਾਸੀਆਂ ਨੂੰ ਕਾਫ਼ੀ ਫਾਇਦਾ : ਰਿਪੋਰਟ

February 21, 2019 09:32 AM

ਬਰੈਂਪਟਨ, -ਸਕੋਸ਼ੀਆ ਇਕਨਾਮਿਕਸ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਰਿਪੋਰਟ ਵਿਚ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਅਹਿਮ ਵਾਅਦੇ ਨੂੰ ਪੂਰਿਆਂ ਕਰਨ ਦੀ ਗੱਲ ਪੱਕੀ ਕੀਤੀ ਗਈ ਹੈ। ਇਸ ਦੇ ਨਾਲ ਮਿਡਲ ਕਲਾਸ ਅਤੇ ਕਈ ਹੋਰ ਜੋ ਇਸ ਦੇ ਨਾਲ ਜੁੜਨ ਲਈ ਸਖ਼ਤ ਮਿਹਨਤ ਕਰ ਰਹੇ ਹਨ, ਨੂੰ ਕਾਫ਼ੀ ਮਦਦ ਮਿਲੇਗੀ।
ਇਸ ਦੇ ਬਾਰੇ ਆਪਣਾ ਪ੍ਰਤੀਕ੍ਰਮ ਜਾਰੀ ਕਰਦਿਆਂ ਹੋਇਆਂ ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਕਿਹਾ,"ਨਵੀਂ ਕੈਨੇਡਾ ਚਾਈਲਡ ਬੈਨੀਫਿ਼ਟ ਇਕ ਮਹੱਤਵਪੂਰਨ ਪਾਲਿਸੀ ਚੇਂਜ ਹੈ ਜਿਸ ਨਾਲ ਪਹਿਲਾਂ ਹੀ ਲੱਖਾਂ ਕੈਨੇਡਾ-ਵਾਸੀਆਂ ਨੂੰ ਲਾਭ ਪ੍ਰਾਪਤ ਹੋ ਰਿਹਾ ਹੈ। ਮੈਨੂੰ ਫ਼ਖ਼ਰ ਹੈ ਕਿ ਅਸੀਂ ਸਮਾਜਿਕ ਭਲਾਈ ਦੇ ਇਸ ਖ਼ੇਤਰ ਵਿਚ ਹੋਰ ਤਰੱਕੀ ਕੀਤੀ ਹੈ ਅਤੇ ਸਾਡੀ ਸਰਕਾਰ ਮਿਡਲ ਕਲਾਸ ਅਤੇ ਕਈ ਹੋਰ ਜੋ ਇਸ ਵਿਚ ਸ਼ਾਮਲ ਹੋਣ ਦੇ ਚਾਹਵਾਨ ਹਨ, ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ।
ਇਸ ਰਿਪੋਰਟ ਵਿਚ ਨਵੀਂ ਕੈਨੇਡਾ ਚਾਈਲਡ ਬੈਨੀਫਿ਼ਟ ਅਤੇ ਇਸ ਦੇ ਪੁਰਾਣੇ ਸੰਸਕਰਣ ਵਿਚਲੇ ਫ਼ਰਕ ਨੂੰ ਬਾਖ਼ੂਬੀ ਦਰਸਾਇਆ ਗਿਆ ਹੈ। 35,000 ਡਾਲਰ ਸਲਾਨਾ ਸਾਂਝੀ ਕਮਾਈ ਵਾਲੇ ਪਰਿਵਾਰ ਨੂੰ ਇਸ ਨਵੀਂ ਪਾਲਿਸੀ ਰਾਹੀਂ 3535 ਡਾਲਰ ਹੋਰ ਮਿਲਣਗੇ, ਜਦ ਕਿ 70,000 ਡਾਲਰ ਦੀ ਸਾਂਝੀ ਕਮਾਈ ਵਾਲੇ ਪਰਿਵਾਰ ਨੂੰ ਇਸ ਦੇ ਨਾਲ 2760 ਡਾਲਰ ਦਾ ਫ਼ਾਇਦਾ ਹੋਵੇਗਾ। ਇਹ ਅੰਕੜੇ ਔਸਤਨ ਹਨ ਅਤੇ ਕਈ ਪਰਿਵਾਰ ਇਸ ਪਾਲਿਸੀ ਰਾਹੀਂ ਇਨ੍ਹਾਂ ਨਾਲੋਂ ਵਧੇਰੇ ਰਾਸ਼ੀ ਵੀ ਪ੍ਰਾਪਤ ਕਰ ਸਕਣਗੇ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ