Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਕਾਫ਼ਲੇ ਦੀ ਮੀਟਿੰਗ 23 ਫ਼ਰਵਰੀ ਨੂੰ

February 21, 2019 09:36 AM

ਕਾਫ਼ਲੇ ਦੀ ਮੀਟਿੰਗ ਸਨਿੱਚਰਵਾਰ, 23 ਫ਼ਰਵਰੀ ਨੂੰ ਦੁਪਹਿਰ 1.30 ਵਜੇ ਤੋਂ 4.30 ਵਜੇ ਤੱਕ ਸਪਰਿੰਗਡੇਲ ਲਾਇਬਰੇਰੀ, 10705 ਬਰੈਮਲੀ ਰੋਡ, ਬਰੈਂਪਟਨ, ਵਿਖੇ ਹੋਵੇਗੀ। ਇਸ ਮੀਟਿੰਗ ਦਾ ਅਜੰਡਾ ਸੰਖੇਪ ਵਿੱਚ ਹੇਠ ਲਿਖੇ ਅਨੁਸਾਰ ਹੋਵੇਗਾ:
ਕਿਤਾਬ ਰਲੀਜ਼: 'ਮੈਂ ਸੱਚ ਕਿੱਥੇ ਬੋਲਾਂ' (ਨਾਟਕ): ਲਿਖਤ: ਪ੍ਰੋ ਗੁਰਮੀਤ ਕੌਰ ਰੰਧਾਵਾ 'ਪੰਜਾਬੀ ਭਾਸ਼ਾ ਦੇ ਵਿਕਾਸ ਦੀਆਂ ਸਮੱਸਿਆਵਾਂ: (ਡਾ. ਨਾਹਰ ਸਿੰਘ ਦਾ ਲੈਕਚਰ) ਕਵੀ ਦਰਬਾਰ। ਆਪ ਸਭ ਨੂੰ ਬੇਨਤੀ ਹੈ ਕਿ ਸਮੇਂ ਸਿਰ ਪਹੁੰਚਕੇ ਮੀਟਿੰਗ ਨੂੰ ਸਹੀ ਸਮੇਂ `ਤੇ ਸ਼ੁਰੂ ਕਰਨ ਵਿੱਚ ਮਦਦ ਕਰੋ ਜੀ।
ਕਾਫ਼ਲਾ ਸੰਚਾਲਕ ਕਮੇਟੀ: ਕੁਲਵਿੰਦਰ ਖਹਿਰਾ, ਬਰਜਿੰਦਰ ਗੁਲਾਟੀ, ਪਰਮਜੀਤ ਦਿਓਲ ਨੇ ਦੱਸਿਆ ਕਿ ਇਸ ਵਾਰ ਕੁਝ ਕਾਰਨਾਂ ਕਰਕੇ ਅਸੀਂਂ ਫੋਨ ਨਹੀਂ ਕਰ ਸਕਾਂਗੇ। ਇਸ ਲਈ ਜੇ ਤੁਸੀਂ ਜਾਣਦੇ ਹੋ ਕਿ ਸਾਡੇ ਕਿਸੇ ਸੱਜਣ ਦੀ ਈਮੇਲ ਤੱਕ ਪਹੁੰਚ ਨਹੀਂ ਹੈ ਤਾਂ ਮਿਹਰਬਾਨੀ ਕਰਕੇ ਉਸਨੂੰ ਇਸ ਮੀਟਿੰਗ ਦੀ ਸੂਚਨਾ ਜ਼ਰੂਰ ਦੇ ਦਿਉ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ