Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਵੱਡੇ ਬਾਦਲ ਨੇ ਪਹਿਲੀ ਵਾਰ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗੀ

February 22, 2019 05:57 AM

* ਨਾਲ ਕਿਹਾ: ਮੈਨੂੰ ਗ੍ਰਿਫਤਾਰ ਕਰਨਾ ਹੈ ਤਾਂ ਕਰ ਲਓ


ਚੰਡੀਗੜ੍ਹ, 21 ਫਰਵਰੀ, (ਪੋਸਟ ਬਿਊਰੋ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਚੰਡੀਗੜ੍ਹ ਵਿੱਚ ਅੱਜ ਪਹਿਲੀ ਵਾਰ ਜਨਤਕ ਮੁਆਫੀ ਮੰਗਦੇ ਹੋਏ ਆਪਣੀ ਗ੍ਰਿਫਤਾਰੀ ਦੀ ਪੇਸ਼ਕਸ਼ ਕੀਤੀ ਹੈ।
ਵਰਨਣ ਯੋਗ ਇਸ ਤੋਂ ਪਹਿਲਾਂ ਬਾਦਲ ਬਾਪ-ਬੇਟੇ ਨੇ ਬੇਅਦਬੀ ਮਾਮਲਿਆਂ ਬਾਰੇ ਸ੍ਰੀ ਅਕਾਲ ਤਖਤ ਵਿਖੇ ਜਾ ਕੇ ਮੁਆਫੀ ਮੰਗੀ ਸੀ, ਪਰ ਨਾਲ ਉਨ੍ਹਾਂ ਦਾ ਇਹ ਬਿਆਨ ਆਇਆ ਸੀ ਕਿ ਗੁਰੂ ਘਰ ਜਾ ਕੇ ਹਰ ਕੋਈ ਝੁਕਦਾ ਹੈ, ਅਸੀਂ ਵੀ ਝੁਕ ਗਏ ਹਾਂ, ਪਰ ਅੱਜ ਵੱਡੇ ਬਾਦਲ ਨੇ ਪਹਿਲੀ ਵਾਰ ਜਨਤਕ ਮੁਆਫੀ ਮੰਗ ਲਈ ਤੇ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੇ ਉਨ੍ਹਾਂ ਦੇ ਰਾਜ ਵਿੱਚ ਕਿਸੇ ਤਰ੍ਹਾਂ ਦੀ ਕਮੀ ਰਹਿ ਗਈ ਹੈ ਤਾਂ ਉਹ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਦੇ ਹਨ। ਇਸ ਦੇ ਨਾਲ ਵੱਡੇ ਬਾਦਲ ਨੇ ਰਾਜ ਸਰਕਾਰ ਨੁੰ ਆਪਣੀ ਗ੍ਰਿਫਤਾਰੀ ਦੀ ਵੀ ਪੇਸ਼ਕਸ਼ ਕੀਤੀ ਹੈ।
ਇਸ ਸੰਬੰਧ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ ਤਾਂ ਪੰਜਾਬ ਪੁਲਸ ਦੇ ਮੁਖੀ ਨੂੰ ਖੇਚਲ ਕਰਨ ਦੀ ਕੋਈ ਲੋੜ ਨਹੀਂ, ਉਹ ਖੁਦ ਚੰਡੀਗੜ੍ਹ ਆ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਉਮਰ ਹੀ ਜੇਲਾਂ ਵਿੱਚ ਨਿਕਲੀ ਹੈ, ਇਸ ਲਈ ਉਹ ਜੇਲ ਜਾਣ ਤੋਂ ਨਹੀਂ ਡਰਦੇ। ਸਾਬਕਾ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਸੋਚ ਹਮੇਸ਼ਾ ਬਾਦਲਾਂ ਨੂੰ ਗ੍ਰਿਫਤਾਰ ਕਰਨ ਦੀ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖੁਦ ਪੰਜਾਬ ਪੁਲਸ ਦੇ ਮੁਖੀ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੂੰ ਖੇਚਲ ਕਰਨ ਦੀ ਲੋੜ ਨਹੀਂ, ਮੈਂ ਖੁਦ ਹੀ ਪਿੰਡ ਬਾਦਲ ਤੋਂ ਚੰਡੀਗੜ੍ਹ ਆ ਗਿਆ ਹਾਂ। ਵੱਡੇ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਏਥੋਂ ਤੱਕ ਵੀ ਕਹਿ ਦਿੱਤਾ ਕਿ ਸ਼ਾਇਦ ਉਹ ਇਸ ਦੇ ਬਾਅਦ ਦੁਬਾਰਾ ਪਿੰਡ ਨਾ ਮੁੜ ਸਕਣ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ