Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਆਈ ਐਸ ਵਿੱਚ ਸ਼ਾਮਲ ਹੋਈ ਕੁੜੀ ਦੀ ਬ੍ਰਿਟਿਸ਼ ਨਾਗਰਿਕਤਾ ਰੱਦ

February 22, 2019 06:31 AM

ਲੰਡਨ, 21 ਫਰਵਰੀ (ਪੋਸਟ ਬਿਊਰੋ)- ਬ੍ਰਿਟੇਨ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ 'ਚ ਸ਼ਾਮਲ ਹੋਣ ਲਈ ਚਾਰ ਸਾਲ ਪਹਿਲਾਂ ਘਰ ਤੋਂ ਭੱਜੀ ਬੰਗਲਾ ਦੇਸ਼ੀ ਮੂਲ ਦੀ ਕੁੜੀ ਸ਼ਮੀਮਾ ਬੇਗਮ (19) ਦੀ ਨਾਗਰਿਕਤਾ ਰੱਦ ਕਰ ਦਿੱਤੀ ਹੈ। ਸ਼ਮੀਮਾ ਨੇ ਇਸ ਨੂੰ ਆਪਣੇ ਨਾਲ ਨਾਇਨਸਾਫੀ ਦੱਸਿਆ ਹੈ।
ਪਿਛਲੇ ਦਿਨੀਂ ਸੀਰੀਆ ਦੇ ਇਕ ਸ਼ਰਨਾਰਥੀ ਕੈਂਪ ਵਿੱਚ ਆਪਣੇ ਤੀਸਰੇ ਬੱਚੇ ਨੂੰ ਜਨਮ ਦੇਣ ਵਾਲੀ ਸ਼ਮੀਮਾ ਬੇਗਮ ਨੇ ਬ੍ਰਿਟੇਨ ਪਰਤਣ ਦੀ ਇੱਛਾ ਪ੍ਰਗਟਾਈ ਸੀ। ਇਸ ਪਿੱਛੋਂ ਉਸ ਦੀ ਵਾਪਸੀ ਬਾਰੇ ਬ੍ਰਿਟੇਨ 'ਚ ਬਹਿਸ ਛਿੜ ਗਈ ਸੀ। ਸ਼ਮੀਮਾ ਦੇ ਪਰਵਾਰ ਨੂੰ ਬੀਤੇ ਦਿਨੀਂ ਗ੍ਰਹਿ ਮੰਤਰਾਲੇ ਦਾ ਪੱਤਰ ਮਿਲਿਆ ਜਿਸ ਵਿੱਚ ਉਸ ਦੀ ਨਾਗਰਿਕਤਾ ਖਤਮ ਕੀਤੇ ਜਾਣ ਦਾ ਜ਼ਿਕਰ ਕੀਤਾ ਗਿਆ ਸੀ। ਇਸ ਫੈਸਲੇ ਤੋਂ ਨਾਰਾਜ਼ ਸ਼ਮੀਮਾ ਨੇ ਕਿਹਾ ਕਿ ਮੈਂ ਹੈਰਾਨ ਹਾਂ। ਕਈ ਲੋਕਾਂ ਨੂੰ ਬ੍ਰਿਟੇਨ ਸਰਕਾਰ ਵਾਪਸ ਬੁਲਾ ਚੁੱਕੀ ਹੈ ਤਾਂ ਮੇਰਾ ਕੇਸ ਅਲੱਗ ਕਿਵੇਂ ਹੋ ਗਿਆ? ਉਸ ਦੇ ਪਰਵਾਰ ਵਾਲੇ ਵੀ ਸਰਕਾਰ ਦੇ ਇਸ ਕਦਮ ਤੋਂ ਹੈਰਾਨ ਹਨ। ਆਈ ਐਸ ਵਿੱਚ ਸ਼ਾਮਲ ਹੋਣ ਲਈ ਸ਼ਮੀਮਾ 2015 'ਚ ਆਪਣੀਆਂ ਦੋ ਜਮਾਤਣਾਂ ਨਾਲ ਸੀਰੀਆ ਪੁੱਜ ਗਈ ਸੀ। ਉਥੇ ਉਸ ਨੇ ਇਕ ਅੱਤਵਾਦੀ ਨਾਲ ਨਿਕਾਹ ਕਰ ਲਿਆ। ਉਸ ਦੇ ਦੋ ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਬੀਤੇ ਦਿਨੀਂ ਾਈ ਐਸ ਦੇ ਕਬਜ਼ੇ ਵਾਲੇ ਇਕਲੌਤੇ ਸੀਰੀਆਈ ਪਿੰਡ ਤੋਂ ਭੱਜ ਕੇ ਆਉਣ ਪਿੱਛੋਂ ਸ਼ਰਨਾਰਥੀ ਕੈਂਪ 'ਚ ਉਸ ਨੇ ਆਪਣੇ ਤੀਜੇ ਬੱਚੇ ਨੂੰ ਜਨਮ ਦਿੱਤਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ