Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਮਨੋਰੰਜਨ

ਸਸਪੈਂਸ ਕ੍ਰਿਏਟ ਕਰਦਾ ਹੈ ‘ਬਦਲਾ’ ਦਾ ਟ੍ਰੇਲਰ

February 22, 2019 07:35 AM

ਸੁਜਾਏ ਘੋਸ਼ ਦੇ ਨਿਰਦੇਸ਼ਨ ਵਿੱਚ ਬਣੀ ਫਿਲਮ ‘ਬਦਲਾ’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਾ ਹੈ। ਇਸ ਫਿਲਮ ਵਿੱਚ ਅਮਿਤਾਭ ਬੱਚਨ ਅਤੇ ਤਾਪਸੀ ਪੰਨੂ ਦੂਸਰੀ ਵਾਰ ਇਕੱਠੇ ਦਿਖਾਈ ਦੇਣਗੇ। ਟ੍ਰੇਲਰ ਜ਼ਬਰਦਸਤ ਹੈ ਅਤੇ ਸਸਪੈਂਸ ਕ੍ਰਿਏਟ ਕਰਦਾ ਹੈ। ਫਿਲਮ ਦੀ ਕਹਾਣੀ ਇੱਕ ਯੰਗ ਆਟੂਪ੍ਰੇਨਿਓਰ ਦੇ ਦੁਆਲੇ ਘੁੰਮਦੀ ਹੈ, ਜੋ ਖੁਦ ਨੂੰ ਹੋਟਲ ਦੇ ਕਮਰੇ ਵਿੱਚ ਆਪਣੇ ਮ੍ਰਿਤਕ ਬੁਆਏਫ੍ਰੈਂਡ ਨਾਲ ਲਾਕ ਪਾਉਂਦੀ ਹੈ। ਗ੍ਰਿਫਤਾਰੀ ਦੇ ਬਾਅਦ ਉਹ ਆਪਣੇ ਡਿਫੈਂਸ ਵਿੱਚ ਮਸ਼ਹੂਰ ਲਾਇਰ ਹਾਇਰ ਕਰਦੀ ਹੈ। ਇਹ ਫਿਲਮ 2016 ਵਿੱਚ ਆਈ ਸਪੈਨਿਸ਼ ਫਿਲਮ ‘ਦ ਇਨਵਿਜੀਬਲ ਗੈਸਟ’ ਦਾ ਹਿੰਦੀ ਰੀਮੇਕ ਹੈ। ਗੌਰੀ ਖਾਨ ਦੇ ਬੈਨਰ ਹੇਠ ਬਣੀ ਇਹ ਫਿਲਮ ਅੱਠ ਮਾਰਚ ਨੂੰ ਰਿਲੀਜ਼ ਹੋਵੇਗੀ।
ਫਿਲਮ ਵਿੱਚ ਤਾਪਸੀ ਪੰਨੂ ਦਾ ਕਿਰਦਾਰ ਨੈਗੇਟਿਵ ਹੈ। ਉਸ ਤੋਂ ਗਲਤੀ ਨਾਲ ਇੱਕ ਨੌਜਵਾਨ ਦਾ ਕਤਲ ਹੋ ਜਾਂਦਾ ਹੈ ਅਤੇ ਉਹ ਆਪਣੇ ਗੁਨਾਹ ਤੋਂ ਬਚਣ ਵਿੱਚ ਜੁਟ ਜਾਂਦੀ ਹੈ। ਇਸ ਦੇ ਲਈ ਉਹ ਆਪਣੇ ਲਾਇਰ ਨੂੰ ਮਨਘੜਤ ਕਹਾਣੀ ਸੁਣਾਉਂਦੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ