Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਮਨੋਰੰਜਨ

26 ਅਕਤੂਬਰ ਨੂੰ ਪ੍ਰਿਅੰਕਾ ਦੀ ਫਿਲਮ

September 25, 2018 08:05 AM

ਪ੍ਰਿਅੰਕਾ ਚੋਪੜਾ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ ਜਾਂ ਕਿਹਾ ਜਾਏ ਕਿ ਮੰਗੇਤਰ ਨਿਕ ਜੋਨਸ ਨਾਲ ਤਫਰੀਹ ਕਰ ਰਹੀ ਹੈ। ਜਿੱਥੋਂ ਤੱਕ ਫਿਲਮ ਦੀ ਗੱਲ ਹੈ ਤਾਂ ਹਰ ਕੋਈ ਜਾਣਦਾ ਹੈ ਕਿ ਉਸ ਨੇ ਸਲਮਾਨ ਖਾਨ ਦੀ ਫਿਲਮ ‘ਭਾਰਤ’ ਤੋਂ ਕਿਵੇਂ ਖੁਦ ਨੂੰ ਵੱਖ ਕਰ ਲਿਆ। ਤਾਜ਼ਾ ਖਬਰ ਇਹ ਹੈ ਕਿ 26 ਅਕਤੂਬਰ ਨੂੰ ਪ੍ਰਿਅੰਕਾ ਦੀ ਇੱਕ ਫਿਲਮ ਰਿਲੀਜ਼ ਹੋ ਰਹੀ ਹੈ, ਪਰ ਇਹ ਉਸ ਦੀ ਨਹੀਂ, ਉਸ ਦੇ ਪ੍ਰੋਡਕਸ਼ਨ ਹਾਊਸ ਦੀ ਫਿਲਮ ਹੈ। ਪ੍ਰਿਅੰਕਾ ਚੋਪੜਾ ਦੀ ਫਿਲਮ ਪ੍ਰੋਡਕਸ਼ਨ ਕੰਪਨੀ ਖੇਤਰੀ ਭਾਸ਼ਾਵਾਂ ਵਿੱਚ ਫਿਲਮਾਂ ਬਣਾ ਰਹੀ ਹੈ ਤੇ ਇਸੇ ਲੜੀ ਵਿੱਚ ਉਸ ਦੀ ਕੰਪਨੀ ਦੀ ਅਸਮੀ ਭਾਸ਼ਾ ਵਿੱਚ ਬਣੀ ਫਿਲਮ ‘ਭੋਗਾ ਖਿੱਚੜੀ’ 26 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਮੰਨੇ ਪ੍ਰਮੰਨੇ ਡਾਇਰੈਕਟਰ ਜਾਨ ਬਰੂਆ ਨੇ ਇਸ ਦਾ ਨਿਰਦੇਸ਼ਨ ਕੀਤਾ ਤੇ ਮੁੱਖ ਭੂਮਿਕਾ ਵਿੱਚ ਸੀਮਾ ਬਿਸਵਾਸ, ਜ਼ਰੀਨਾ ਵਹਾਬ, ਜੁਆਏ ਕਸ਼ਯਪ, ਸੰਜੇ ਖਗਾਰੀਆ ਤੇ ਕਸਵੀ ਸ਼ਰਮਾ ਹਨ। ਪਿਅ੍ਰਅੰਕਾ ਚੋਪੜਾ ਦੀ ਮਾਂ ਡਾਕਟਰ ਮਧੂ ਚੋਪੜਾ ਇਹ ਕੰਪਨੀ ਚਲਾਉਂਦੀ ਹੈ। ਇਸ ਦੀ ਮਰਾਠੀ ਫਿਲਮ ‘ਵੈਂਟੀਲੇਟਰ' ਨੂੰ ਨੈਸ਼ਨਲ ਐਵਾਰਡ ਵੀ ਮਿਲ ਚੁੱਕਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!