Welcome to Canadian Punjabi Post
Follow us on

19

March 2024
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ
 
ਭਾਰਤ

ਭਾਰਤ ਨੇ ਮੰਨਿਆ ਸਾਡਾ ਇਕ ਪਾਇਲਟ ਲਾਪਤਾ

February 27, 2019 05:41 PM

ਨਵੀਂ ਦਿੱਲੀ, 27 ਫਰਵਰੀ (ਪੋਸਟ ਬਿਊਰੋ)- ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧੇ ਤਣਾਅ ਦਰਮਿਆਨ ਅੱਜ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਅਤੇ ਏਅਰ ਵਾਈਸ ਮਾਰਸ਼ਲ ਆਰ. ਜੀ. ਕੇ. ਕਪੂਰ ਨੇ ਮੀਡੀਆ ਸਾਹਮਣੇ ਗੱਲਬਾਤ ਕੀਤੀ। ਇਸ ਦੌਰਾਨ ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਨੇ ਅੱਜ ਸਵੇਰੇ ਜੰਮੂ-ਕਸ਼ਮੀਰ 'ਚ ਭਾਰਤੀ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਭਾਰਤੀ ਹਵਾਈ ਫੌਜ ਨੇ ਵੀ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਭਾਰਤ ਦੇ ਜੰਗੀ ਜਹਾਜ਼ ਮਿਗ-21 ਨੇ ਇੱਕ ਪਾਕਿਸਤਾਨੀ ਜਹਾਜ਼ ਨੂੰ ਸੁੱਟ ਦਿੱਤਾ ਪਰ ਇਸ ਦੌਰਾਨ ਭਾਰਤੀ ਹਵਾਈ ਫੌਜ ਦਾ ਇੱਕ ਮਿਗ-21 ਜਹਾਜ਼ ਅਤੇ ਪਾਇਲਟ ਲਾਪਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ ਜੋਸ਼ 'ਚ ਲਾੜੇ ਨੂੰ ਕਾਰ 'ਤੇ ਸਟੰਟ ਕਰਨਾ ਪੈ ਗਿਆ ਭਾਰੀ, ਪੁਲਿਸ ਨੇ ਲਿਆ ਹਿਰਾਸਤ ਵਿਚ ਪਾਕਿਸਤਾਨ 'ਚ ਦਿਲੀਪ ਕੁਮਾਰ ਦਾ ਜੱਦੀ ਘਰ ਖਸਤਾ ਹਾਲਤ ਵਿਚ, ਭਾਰੀ ਮੀਂਹ ਕਾਰਨ ਨੁਕਸਾਨਿਆ ਗਿਆ