Welcome to Canadian Punjabi Post
Follow us on

19

March 2024
ਬ੍ਰੈਕਿੰਗ ਖ਼ਬਰਾਂ :
ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀਅਮਰੀਕਾ ਨੇ ਕਿਹਾ: ਅਸੀਂ ਭਾਰਤ ਦੇ ਸੀਏਏ ਕਾਨੂੰਨ ਨੂੰ ਲਾਗੂ ਕਰਨ ਦੇ ਤਰੀਕੇ 'ਤੇ ਨਜ਼ਰ ਰੱਖ ਰਹੇ ਹਾਂ
 
ਪੰਜਾਬ

ਵਿੰਗ ਕਮਾਂਡਰ ਅਭਿਨੰਦਨ ਦੀ ਹੋਈ ਘਰ ਵਾਪਸੀ

March 01, 2019 11:56 PM

*ਵਾਹਗਾ ਦੇ ਰਸਤੇ ਪਰਤੇ ਵਤਨ



ਅੰਮ੍ਰਿਤਸਰ, 1 ਮਾਰਚ (ਪੋਸਟ ਬਿਊਰੋ)- ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਪਾਕਿਸਤਾਨ ਵੱਲੋਂ ਅੱਜ ਰਾਤ ਕਰੀਬ 9 ਵਜੇ ਭਾਰਤ ਨੂੰ ਸੌਂਪ ਦਿੱਤਾ ਗਿਆ ਹੈ ਤੇ ਵਾਹਗਾ ਸਰਹੱਦ ਰਾਹੀ ਅਭਿਨੰਦਨ ਪਰਤ ਆਏ ਹਨ। ਅਭਿਨੰਦਨ ਨੂੰ ਲੈਣ ਲਈ ਦਿੱਲੀ ਤੋਂ ਹਵਾਈ ਫੌਜ ਦੀਆਂ ਵਿਸ਼ੇਸ਼ ਜਾਂਚ ਟੀਮਾਂ ਵਾਹਗਾ ਸਰਹੱਦ 'ਤੇ ਪਹੁੰਚੀਆਂ ਹਨ। ਜਦਕਿ ਭਾਰੀ ਗਿਣਤੀ 'ਚ ਲੋਕ ਅਭਿਨੰਦਨ ਦੇ ਸਵਾਗਤ ਦੇ ਲਈ ਵਾਹਗਾ ਸਰਹੱਦ 'ਤੇ ਪਹੁੰਚੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ ਅਕਾਲੀ ਦਲ, ਸ਼੍ਰੋਮਣੀ ਕਮੇਟੀ ਵੱਲੋਂ ਨਾਗਰਕਿਤਾ ਸੋਧ ਕਾਨੂੰਨ ਦੇ ਹੱਕ ਵਿੱਚ ਖੜ੍ਹੇ ਹੋਣਾ, ਸਿੱਖੀ ਵਿਰੋਧੀ ਪੈਂਤੜਾ : ਕੇਂਦਰੀ ਸਿੰਘ ਸਭਾ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ : ਸੀ.ਈ.ਓ. 30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਰਾਜ ਪੱਧਰੀ ਸਾਲਾਨਾ ਫੈਸਟ ਦੇ ਆਯੋਜਨ ਦੀਆਂ ਤਿਆਰੀਆਂ ਮੁਕੰਮਲ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ: ਗੁਰਮੀਤ ਸਿੰਘ ਖੁੱਡੀਆਂ ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰ : ਮੁੱਖ ਮੰਤਰੀ