Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਰਾਸ਼ਟਰਪਤੀ ਚੋਣਾਂ ਵਿੱਚ ਮੁੜ ਹਿੱਸਾ ਨਹੀਂ ਲਵੇਗੀ ਹਿਲੇਰੀ ਕਲਿੰਟਨ

March 05, 2019 10:28 PM

ਵਾਸਿ਼ੰਗਟਨ, 5 ਮਾਰਚ (ਪੋਸਟ ਬਿਊਰੋ) : ਹਿਲੇਰੀ ਕਲਿੰਟਨ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ 2020 ਵਿੱਚ ਰਾਸ਼ਟਰਪਤੀ ਚੋਣਾਂ ਵਿੱਚ ਖੜ੍ਹੀ ਨਹੀਂ ਹੋਣ ਜਾ ਰਹੀ। ਪਰ ਉਨ੍ਹਾਂ ਇਹ ਤਹੱਈਆ ਵੀ ਪ੍ਰਗਟਾਇਆ ਕਿ ਉਹ ਕਿਤੇ ਵੀ ਨਹੀਂ ਜਾ ਰਹੀ।
ਸਾਬਕਾ ਵਿਦੇਸ਼ ਮੰਤਰੀ, ਸੈਨੇਟਰ ਤੇ ਫਰਸਟ ਲੇਡੀ ਰਹਿ ਚੁੱਕੀ ਹਿਲੇਰੀ ਨੇ ਸੋਮਵਾਰ ਨੂੰ ਇੱਕ ਇੰਟਰਵਿਊ ਵਿੱਚ ਆਖਿਆ ਕਿ ਇਸ ਵਾਰੀ ਉਹ ਕੋਈ ਕੈਂਪੇਨ ਨਹੀਂ ਚਲਾਵੇਗੀ। 2016 ਦੀਆਂ ਚੋਣਾਂ ਡੌਨਲਡ ਟਰੰਪ ਹੱਥੋਂ ਹਾਰਨ ਵਾਲੀ ਕਲਿੰਟਨ ਦਾ ਕਹਿਣਾ ਹੈ ਕਿ ਉਹ ਕੰਮ ਕਰਨਾ ਜਾਰੀ ਰੱਖੇਗੀ ਤੇ ਜੋ ਉਨ੍ਹਾਂ ਦਾ ਮੰਨਣਾ ਹੈ ਉਸ ਬਾਰੇ ਆਪਣੇ ਵਿਚਾਰ ਰੱਖਣੇ ਜਾਰੀ ਰੱਖੇਗੀ।
ਉਨ੍ਹਾਂ ਆਖਿਆ ਕਿ ਸਾਡੇ ਦੇਸ਼ ਵਿੱਚ ਜੋ ਕੁੱਝ ਵਾਪਰ ਰਿਹਾ ਹੈ ਉਹ ਕਾਫੀ ਪਰੇਸ਼ਾਨ ਕਰਨ ਵਾਲਾ ਹੈ। ਉਨ੍ਹਾਂ ਆਖਿਆ ਕਿ ਡੈਮੋਕ੍ਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਦੀ ਚਾਹਨਾ ਰੱਖਣ ਵਾਲਿਆਂ ਵਿੱਚੋਂ ਕਈਆਂ ਨਾਲ ਉਨ੍ਹਾਂ ਗੱਲ ਕੀਤੀ ਹੈ। ਹਿਲੇਰੀ ਨੇ ਆਖਿਆ ਕਿ ਅਜਿਹੇ ਉਮੀਦਵਾਰਾਂ ਨੂੰ ਉਨ੍ਹਾਂ ਇਹੀ ਸਮਝਾਉਣ ਦੀ ਕੋਸਿ਼ਸ਼ ਕੀਤੀ ਹੈ ਕਿ ਭਾਵੇਂ ਸਾਡੇ ਕੋਲ ਅਸਲ ਸਮੱਸਿਆਂਵਾਂ ਤੇ ਟੁੱਟੇ ਵਾਅਦਿਆਂ ਦੀ ਲੰਮੀ ਫਹਿਰਿਸਤ ਹੈ ਫਿਰ ਵੀ ਸਾਨੂੰ ਕਿਸੇ ਵੀ ਗੱਲ ਨੂੰ ਸੁਖਾਲਿਆਂ ਹੀ ਨਹੀਂ ਲੈਣਾ ਚਾਹੀਦਾ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ