Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਯਸ਼ਵੰਤ ਸਿਨਹਾ ਨੂੰ ਆਪ ਪਾਰਟੀ ਨਵੀਂ ਦਿੱਲੀ ਤੋਂ ਟਿਕਟ ਦੇਣ ਦੀ ਚਾਹਵਾਨ

September 26, 2018 07:36 AM

ਨਵੀਂ ਦਿੱਲੀ, 25 ਸਤੰਬਰ (ਪੋਸਟ ਬਿਊਰੋ)- ਆਮ ਆਦਮੀ ਪਾਰਟੀ (ਆਪ) ਅਗਲੀਆਂ ਚੋਣਾਂ ਵਿੱਚ ਭਾਜਪਾ ਦੇ ਇੱਕ ਸਾਬਕਾ ਨੇਤਾ ਯਸ਼ਵੰਤ ਸਿਨਹਾ ਨੂੰ ਨਵੀਂ ਦਿੱਲੀ ਲੋਕ ਸਭਾ ਸੀਟ ਤੋਂ ਚੋਣ ਲੜਾਅੁਣ ਦੀਆਂ ਸੰਭਾਵਨਾਵਾਂ ਤਲਾਸ਼ ਰਹੀ ਹੈ। ਪਾਰਟੀ ਸੂਤਰਾਂ ਅਨੁਸਾਰ ਨਵੀਂ ਦਿੱਲੀ ਸੀਟ ਤੋਂ ਯਸ਼ਵੰਤ ਸਿਨਹਾ ਅਤੇ ਪੱਛਮੀ ਦਿੱਲੀ ਸੀਟ ਤੋਂ ਭਾਜਪਾ ਦੇ ਬਾਗੀ ਐਮ ਪੀ ਮੈਂਬਰ ਸ਼ਤਰੂਘਨ ਸਿਨਹਾ ਨੂੰ ਆਮ ਆਦਮੀ ਪਾਰਟੀ ਉਮੀਦਵਾਰ ਬਣਾ ਸਕਦੀ ਹੈ।
ਇਸ ਪਾਰਟੀ ਦੇ ਇੱਕ ਨੇਤਾ ਨੇ ਦੱਸਿਆ ਕਿ ਯਸ਼ਵੰਤ ਸਿਨਹਾ ਦੇ ਨਾਲ ਇਸ ਦਿਸ਼ਾ ਵਿੱਚ ਗੱਲਬਾਤ ਕਾਫੀ ਅੱਗੇ ਵਧ ਚੁੱਕੀ ਹੈ ਅਤੇ ਸ਼ਤਰੂਘਨ ਸਿਨਹਾ ਨਾਲ ਵੀ ਗੱਲਬਾਤ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਅਸੀਂ ਚਾਹੁੰਦੇ ਹਾਂ ਕਿ ਯਸ਼ਵੰਤ ਸਿਨਹਾ ਨਵੀਂ ਦਿੱਲੀ ਅਤੇ ਸ਼ਤਰੂਘਨ ਸਿਨਹਾ ਪੱਛਮੀ ਦਿੱਲੀ ਸੀਟ ਤੋਂ ਲੋਕ ਸਭਾ ਚੋਣਾਂ ਲੜਨ, ਪਰ ਬਿਹਾਰ ਦੀ ਪਟਨਾ ਸਾਹਿਬ ਸੀਟ ਤੋਂ ਭਾਜਪਾ ਪਾਰਲੀਮੈਂਟ ਮੈਂਬਰ ਸ਼ਤਰੂਘਨ ਸਿਨਹਾ ਆਪਣੀ ਪੁਰਾਣੀ ਸੀਟ ਨਹੀਂ ਛੱਡਣਾ ਚਾਹੁੰਦੇ। ਉਨ੍ਹਾਂ ਨੇ ਦੱਸਿਆ ਕਿ ਯਸ਼ਵੰਤ ਸਿਨਹਾ ਨਾਲ ਗੱਲਬਾਤ ਚੱਲ ਰਹੀ ਹੈ। ਕਾਂਗਰਸ ਨਾਲ ਸੰਭਾਵਿਤ ਗਠਜੋੜ ਦੇ ਸਵਾਲ ਉਤੇ ਆਮ ਆਦਮੀ ਪਾਰਟੀ ਦੇ ਇੱਕ ਹੋਰ ਨੇਤਾ ਨੇ ਦੱਸਿਆ ਕਿ ਪਾਰਟੀ ਲੀਡਰਸਿ਼ਪ ਦਿੱਲੀ ਦੀਆਂ ਸੱਤ ਵਿੱਚੋਂ ਦੋ ਲੋਕ ਸਭਾ ਸੀਟਾਂ ਉੱਤੇ ਕਾਂਗਰਸ ਦੇ ਨਾਲ ਸਾਂਝਾ ਉਮੀਦਵਾਰ ਖੜ੍ਹਾ ਕਰਨ ਤੱਕ ਸੰਭਾਵਿਤ ਗਠਜੋੜ ਨੂੰ ਸੀਮਿਤ ਰੱਖਣ ਦੀ ਹਮਾਇਤੀ ਹੈ। ਉਨ੍ਹਾਂ ਨੇ ਕਿਹਾ ਕਿ ਅਜੇ ਇਸ ਬਾਰੇ ਵਿੱਚ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ