Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਕੈਨੇਡਾ

ਟੀਬੀ ਪ੍ਰਕੋਪ ਦੌਰਾਨ ਮਾਰੇ ਗਏ ਰਿਸ਼ਤੇਦਾਰਾਂ ਲਈ ਇਨੁਇਟ ਪਰਿਵਾਰਾਂ ਤੋਂ ਮੁਆਫੀ ਮੰਗਣਗੇ ਟਰੂਡੋ

March 07, 2019 09:16 AM

ਓਟਵਾ, 6 ਮਾਰਚ ( ਪੋਸਟ ਬਿਊਰੋ) : ਫੈਡਰਲ ਸਰਕਾਰ 9000 ਫਾਈਲਾਂ ਵਾਲਾ ਇੱਕ ਅਜਿਹਾ ਡਾਟਾਬੇਸ ਖੋਲ੍ਹਣਾ ਚਾਹੁੰਦੀ ਹੈ ਜਿਸ ਰਾਹੀਂ ਇਨੁਇਟ ਪਰਿਵਾਰਾਂ ਨੂੰ 20ਵੀਂ ਸਦੀ ਦੇ ਟੀਬੀ ਪ੍ਰਕੋਪ ਦੌਰਾਨ ਮਾਰੇ ਗਏ ਆਪਣੇ ਰਿਸਤੇਦਾਰਾਂ ਬਾਰੇ ਜਾਨਣ ਦਾ ਮੌਕਾ ਮਿਲੇਗਾ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਜੋ ਕਿ ਇਸ ਹਫਤੇ ਇਕੁਆਲੁਇਟ ਦੇ ਦੌਰੇ ਉੱਤੇ ਜਾ ਰਹੇ ਹਨ, ਤੋਂ ਇਹ ਆਸ ਪ੍ਰਗਟਾਈ ਜਾ ਰਹੀ ਹੈ ਕਿ ਉਹ ਸਮਝਾਉਣਗੇ ਕਿ ਇਹ ਡਾਟਾਬੇਸ ਕਿਸ ਤਰ੍ਹਾਂ ਕੰਮ ਕਰੇਗਾ। ਇਹ ਵੀ ਉਮੀਦ ਹੈ ਕਿ ਟਰੂਡੋ ਇਸ ਸਮੇਂ ਟੀਬੀ ਵਰਗੀ ਮਹਾਮਾਰੀ ਦੌਰਾਨ ਗਲਤ ਇਲਾਜ ਕਰਨ ਕਾਰਨ ਮਾਰੇ ਗਏ ਇਨੁਇਟ ਦੇ ਲੋਕਾਂ ਲਈ ਸਰਕਾਰ ਵੱਲੋਂ ਮੁਆਫੀ ਵੀ ਮੰਗਣਗੇ।
ਪਹਿਲੀ ਵਾਰੀ ਇਹ ਡਾਟਾਬੇਸ ਉੱਤਰੀ ਕੈਨੇਡਾ ਦੇ ਇਨੁਇਟ ਪਰਿਵਾਰਾਂ ਨੂੰ ਆਪਣੇ ਹੀ ਇਲਾਕੇ ਵਿੱਚ ਅਜਿਹੀਆਂ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਸੰਪਰਕ ਕਰਨ ਵਿੱਚ ਮਦਦ ਕਰੇਗਾ ਜਿਹੜੇ ਇਹ ਪਤਾ ਲਾ ਸਕਣਗੇ ਕਿ ਸਬੰਧਤ ਲੋਕਾਂ ਦੇ ਰਿਸਤੇਦਾਰਾਂ ਨਾਲ ਕੀ ਵਾਪਰਿਆ ਸੀ। ਇਸ ਮੁਹਿੰਮ ਦਾ ਅਸਲ ਟੀਚਾ ਅਜਿਹੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਕਬਰਾਂ ਦਾ ਪਤਾ ਲਾਉਣਾ ਹੈ ਜਿਹੜੇ 1940ਵਿਆਂ ਤੇ 1960ਵਿਆਂ ਦਰਮਿਆਨ ਟੀਬੀ ਦੇ ਇਲਾਜ ਲਈ ਦੱਖਣੀ ਕੈਨੇਡਾ ਲਿਆਂਦੇ ਗਏ।
ਦ ਕੈਨੇਡਾ ਪਬਲਿਕ ਹੈਲਥ ਐਸੋਸਿਏਸਨ ਦੇ ਅੰਦਾਜੇ ਮੁਤਾਬਕ ਕੈਨੇਡਾ ਦੀ ਇਨੁਇਟ ਆਬਾਦੀ ਦਾ ਅੰਦਾਜਨ ਇੱਕ ਤਿਹਾਈ ਹਿੱਸਾ ਅਜਿਹੀ ਮਹਾਮਾਰੀ ਵਿੱਚ ਟੀਬੀ ਤੋਂ ਪ੍ਰਭਾਵਿਤ ਹੋਇਆ ਸੀ। ਇਸ ਦੌਰਾਨ ਮਾਰੇ ਗਏ ਕਈ ਲੋਕ ਕਦੇ ਵੀ ਆਪਣੇ ਪਰਿਵਾਰਾਂ ਕੋਲ ਨਹੀਂ ਪਰਤੇ ਸਗੋਂ ਕਿਸੇ ਵੀ ਅਣਦੱਸੀ ਥਾਂ ਉੱਤੇ ਉਨ੍ਹਾਂ ਨੂੰ ਦਫਨਾ ਦਿੱਤਾ ਗਿਆ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ ਲਿਬਰਲਾਂ ਉੱਤੇ ਕੰਜ਼ਰਵੇਟਿਵਾਂ ਦੀ ਲੀਡ ਘਟੀ, ਐਨਡੀਪੀ ਦੇ ਸਮਰਥਨ ਵਿੱਚ ਆਈ ਗਿਰਾਵਟ : ਨੈਨੋਜ਼ ਨੈਕਸਸ ਦੀ ਐਪਲੀਕੇਸ਼ਨ ਫੀਸ 50 ਡਾਲਰ ਦੀ ਥਾਂ ਹੋਵੇਗੀ 120 ਡਾਲਰ