Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਭਾਰਤ ਮਗਰੋਂ ਇਰਾਨ ਤੋਂ ਡਰੇ ਹੋਏ ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਆਪਣਾ ਮੰਤਰੀ ਓਧਰ ਭੇਜਿਆ

March 07, 2019 09:32 AM

ਇਸਲਾਮਾਬਾਦ, 6 ਮਾਰਚ (ਪੋਸਟ ਬਿਊਰੋ)- ਭਾਰਤ ਵੱਲੋਂ ਕੀਤੇ ਗਏ ਹਵਾਈ ਹਮਲੇ ਦੇ ਬਾਅਦ ਪਾਕਿਸਤਾਨ ਨੂੰ ਇਰਾਨ ਤੋਂ ਵੀ ਅਜਿਹੇ ਹੀ ਹਮਲੇ ਦਾ ਡਰ ਸਤਾ ਰਿਹਾ ਹੈ। ਇਸ ਦੇ ਚੱਲਦੇ ਪਾਕਿਸਤਾਨ ਦੇ ਰੇਲ ਮੰਤਰੀ ਸ਼ੇਖ ਰਾਸ਼ਿਦ ਕੱਲ੍ਹ ਇਰਾਨ ਦੀ ਤਿੰਨ ਦਿਨਾਂ ਦੀ ਯਾਤਰਾ 'ਤੇ ਰਵਾਨਾ ਹੋਏ।
ਜਾਣਕਾਰ ਸੂਤਰਾਂ ਮੁਤਾਬਕ ਪਾਕਿਸਤਾਨੀ ਮੰਤਰੀ ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੂੰ ਆਪਣੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਸੰਦੇਸ਼ ਦੇਣ ਗਏ ਹਨ। ਇਸ ਵਿਚਾਲੇ ਰਾਸ਼ਿਦ ਇਰਾਨੀ ਨੇਤਾ ਨਾਲ ਭਾਰਤ ਅਤੇ ਪਾਕਿਸਤਾਨ ਦੇ ਵਿਚਾਲੇ ਵਧਦੇ ਤਣਾਅ ਦੇ ਬਾਰੇ ਵਿੱਚ ਵੀ ਗੱਲ ਕਰਨਗੇ। ਇਰਾਨੀ ਖੁਫੀਆ ਵਿਭਾਗ ਦੇ ਉਪ ਪ੍ਰਮੁੱਖ ਨੇ ਕਿਹਾ ਕਿ ਦੇ ਪਾਕਿਸਤਾਨੀ ਸਰਕਾਰ ਅੱਤਵਾਦੀਆਂ ਨੂੰ ਦਬਾਉਣ ਲਈ ਕਾਰਵਾਈ ਨਹੀਂ ਕਰਦੀ ਤਾਂ ਇਰਾਨ ਆਪਣੇ ਹਿਸਾਬ ਨਾਲ ਕੰਮ ਕਰੇਗਾ। ਭਾਰਤ ਦੇ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਇਕ ਦਿਨ ਪਹਿਲਾ 13 ਫਰਵਰੀ ਨੂੰ ਇਰਾਨ ਵਿੱਚ ਵੀ ਆਤਮਘਾਤੀ ਬੰਬ ਧਮਾਕਾ ਹੋਇਆ ਸੀ, ਜਿਸ ਵਿੱਚ ਇਰਾਨੀ ਫੌਜ ਦੇ ਜਵਾਨਾਂ ਦੀ ਬੱਸ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਸ ਹਮਲੇ ਵਿੱਚ 27 ਫੌਜੀ ਮਾਰੇ ਗਏ ਸਨ। ਇਸ ਹਮਲੇ ਲਈ ਇਰਾਨ ਨੇ ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨੂੰ ਜ਼ਿੰਮੇਵਾਰ ਦੱਸਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ