Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਆਟੀਜ਼ਮ ਤੋਂ ਪ੍ਰਭਾਵਿਤ ਬੱਚਿਆਂ ਦੇ ਪਰਿਵਾਰ ਅੱਜ ਕਰਨਗੇ ਮੁਜ਼ਾਹਰਾ

March 07, 2019 06:05 PM

ਟੋਰਾਂਟੋ, 7 ਮਾਰਚ (ਪੋਸਟ ਬਿਊਰੋ) : ਓਨਟਾਰੀਓ ਦੇ ਆਟੀਜ਼ਮ ਪ੍ਰੋਗਰਾਮ ਵਿੱਚ ਪ੍ਰੋਵਿੰਸ਼ੀਅਲ ਸਰਕਾਰ ਵੱਲੋਂ ਕੀਤੀਆਂ ਜਾਣ ਵਾਲੀਆਂ ਤਬਦੀਲੀਆਂ ਖਿਲਾਫ ਮੁਜ਼ਾਹਰਾ ਕਰਨ ਲਈ ਸੈਂਕੜੇ ਮਾਪੇ, ਥੈਰੇਪਿਸਟ ਤੇ ਯੂਨੀਅਨ ਮੈਂਬਰਜ਼ ਵੱਲੋਂ ਅੱਜ ਕੁਈਨਜ਼ ਪਾਰਕ ਦੇ ਬਾਹਰ ਇੱਕਠਾ ਹੋਣ ਦਾ ਫੈਸਲਾ ਕੀਤਾ ਗਿਆ ਹੈ।
ਆਟੀਜ਼ਮ ਤੋਂ ਪ੍ਰਭਾਵਿਤ ਬੱਚਿਆਂ ਦੇ ਪਰਿਵਾਰਾਂ ਦਾ ਕਹਿਣਾ ਹੈ ਕਿ ਪਿਛਲੇ ਮਹੀਨੇ ਸੋਸ਼ਲ ਸਰਵਿਸਿਜ਼ ਮੰਤਰੀ ਲੀਜ਼ਾ ਮੈਕਲਿਓਡ ਵੱਲੋਂ ਜਿਸ ਯੋਜਨਾ ਦਾ ਖੁਲਾਸਾ ਕੀਤਾ ਗਿਆ ਉਸ ਨਾਲ ਲੋੜਵੰਦ ਬੱਚਿਆਂ ਨੂੰ ਮਿਲਣ ਵਾਲੇ ਇਲਾਜ ਤੱਕ ਉਨ੍ਹਾਂ ਦੀ ਪਹੁੰਚ ਸੀਮਤ ਹੋ ਜਾਵੇਗੀ ਜਾਂ ਨਾਮਾਤਰ ਹੋ ਜਾਵੇਗੀ। ਇਸ ਪ੍ਰੋਗਰਾਮ ਵਿੱਚ ਕੀਤੀਆਂ ਜਾਣ ਵਾਲੀਆਂ ਤਬਦੀਲੀਆਂ ਲਿਆਉਣ ਲਈ ਮੈਕਲਿਓਡ ਨੂੰ ਸਖਤ ਨੁਕਤਾਚੀਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਪ੍ਰੋਗਰਾਮ ਤਹਿਤ ਆਟੀਜ਼ਮ ਦਾ ਸਿ਼ਕਾਰ 23,000 ਬੱਚਿਆਂ ਨੂੰ ਸਿੱਧੀ ਫੰਡਿੰਗ ਮੁਹੱਈਆ ਕਰਵਾਈ ਜਾਵੇਗੀ ਤੇ ਉਡੀਕ ਲਿਸਟ ਖਤਮ ਕਰ ਦਿੱਤੀ ਜਾਵੇਗੀ। ਇਹ ਨਵਾਂ ਪ੍ਰੋਗਰਾਮ ਪਹਿਲੀ ਅਪਰੈਲ ਨੂੰ ਸ਼ੁਰੂ ਹੋਣ ਜਾ ਰਿਹਾ ਹੈ। ਪਰਿਵਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਵੀ ਨਹੀਂ ਪਤਾ ਕਿ ਇਹ ਪ੍ਰੋਗਰਾਮ ਆਖਿਰਕਾਰ ਕੰਮ ਕਿਵੇਂ ਕਰੇਗਾ। ਮੈਕਲਿਓਡ ਨੇ ਆਖਿਆ ਕਿ ਉਹ ਇਸ ਮੁਜ਼ਾਹਰੇ ਦਾ ਸਾਹਮਣਾ ਕਰਨ ਲਈ ਵਿਧਾਨ ਸਭਾ ਦੇ ਲਾਅਨ ਵਿੱਚ ਨਹੀਂ ਜਾਵੇਗੀ। ਉਨ੍ਹਾਂ ਦੇ ਆਫਿਸ ਨੇ ਆਖਿਆ ਕਿ ਮੈਕਲਿਓਡ ਨੂੰ ਸੋਸ਼ਲ ਮੀਡੀਆ ਤੇ ਫੋਨ ਰਾਹੀਂ ਧਮਕੀਆਂ ਵੀ ਮਿਲ ਰਹੀਆਂ ਹਨ। ਇੱਕ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਪੁਲਿਸ ਨੂੰ ਵੀ ਸੂਚਿਤ ਕੀਤਾ ਜਾ ਚੁੱਕਿਆ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ