Welcome to Canadian Punjabi Post
Follow us on

29

March 2024
 
ਭਾਰਤ

ਕਰਤਾਰਪੁਰ ਸਾਹਿਬ ਕਰੀਡੋਰ ਵਿਖੇ ਸਟੇਟ ਆਫ ਦੀ ਆਰਟ ਕੰਪਲੈਕਸ ਦੇ ਪਲਾਨ ਦੇ ਨਿਰਮਾਣ ਨੂੰ ਮਨਜੂਰੀ

March 09, 2019 10:20 PM

ਨਵੀ ਦਿੱਲੀ, 9 ਮਾਰਚ (ਪੋਸਟ ਬਿਊਰੋ)- ਯੁਨੀਅਨ ਮਿਨਿਸਟਰੀ ਆਫ ਹੋਮ ਅਫੇਅਰਸ, ਇੰਡੀਆ ਵਲੋ ਕਰਤਾਰਪੁਰ ਸਾਹਿਬ ਕਰੀਡੋਰ ਵਿਖੇ ਸਟੇਟ ਆਫ ਦੀ ਆਰਟ ਪੈਸੈਂਜਰ ਟਰਮੀਨਲ ਬਿਲਡਿੰਗ ਕੰਪਲੈਕਸ ਦੇ ਪਲਾਨ ਦੇ ਨਿਰਮਾਣ ਨੂੰ ਅਪਰੂਵਲ ਮਿਲ ਗਈ ਹੈ। ਜਿਸ ਉਤੇ ਕਰੀਬ 190 ਕਰੋੜ ਰੁਪਏ ਦਾ ਖਰਚ ਆਵੇਗਾ। ਇਸ ਕੰਪਲੈਕਸ ਵਿਚ ਯਾਤਰੀਆਂ ਲਈ ਸਾਰੀਆਂ ਸੁਵਿਧਾਵਾਂ ਹੋਣਗੀਆਂ। ਖੰਡੇ ਦੇ ਆਕਾਰ ਤੋਂ ਪ੍ਰਭਾਵਿਤ ਇਹ ਇਮਾਰਤ 50 ਏਕੜ ਵਿਚ ਵੱਖ ਵੱਖ ਪੜਾਵਾਂ ਵਿਚ ਬਣੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ