Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਅੰਤਰਰਾਸ਼ਟਰੀ

ਇਰਾਨ ਦੇ ਰਾਸ਼ਟਰਪਤੀ ਨੇ ਕਿਹਾ: ਪਾਕਿਸਤਾਨ ਸਰਕਾਰ ਅੱਤਵਾਦੀਆਂ ਵਿਰੁੱਧ ਫੈਸਲਾਕੁੰਨ ਕਾਰਵਾਈ ਕਰੇ

March 11, 2019 09:37 AM

ਤਹਿਰਾਨ, 10 ਮਾਰਚ (ਪੋਸਟ ਬਿਊਰੋ)- ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਫੋਨ ਉੱਤੇ ਕੀਤੀ ਗੱਲਬਾਤ ਵਿਚ ਉਨ੍ਹਾਂ ਤੋਂ ਅੱਤਵਾਦੀਆਂ ਵਿਰੁੱਧ ਫੈਸਲਾਕੁੰਨ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਮੰਗ ਬੀਤੇ ਮਹੀਨੇ ਈਰਾਨ ਰੈਵੋਲੂਸ਼ਨਰੀ ਗਾਰਡਸ ਉੱਤੇ ਹੋਏ ਹਮਲੇ ਕਾਰਨ ਕੀਤੀ ਹੈ।
ਇਸ ਸੰਬੰਧ ਵਿੱਚ ਈਰਾਨ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਇਕ ਆਤਮਘਾਤੀ ਹਮਲਾਵਰ ਨੇ ਹੀ ਸਿਸਤਾਨ-ਬਲੋਚਿਸਤਾਨ ਸੂਬੇ ਵਿਚ ਰੈਵੋਲੂਸ਼ਨਰੀ ਗਾਰਡਸ ਉੱਤੇ ਹਮਲਾ ਕੀਤਾ ਸੀ। ਉਸ ਹਮਲੇ ਵਿਚ 27 ਸੁਰੱਖਿਆ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ ਤੇ ਸੁੰਨੀ ਜਹਾਦੀ ਗਰੁੱਪ ਜੈਸ਼-ਅਲ-ਅਦਲ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਈਰਾਨ ਦਾ ਮੰਨਣਾ ਹੈ ਕਿ ਇਹ ਗਰੁੱਪ ਪਾਕਿਸਤਾਨੀ ਧਰਤੀ ਤੋਂ ਸਰਗਰਮੀ ਚਲਾਉਂਦਾ ਹੈ। ਇਸ ਕਾਰਨ ਈਰਾਨ ਨੇ ਪਾਕਿਸਤਾਨੀ ਫੌਜ ਅਤੇ ਖੁਫੀਆ ਏਜੰਸੀਆਂ ਉੱਤੇ ਜਹਾਦੀਆਂ ਨੂੰ ਸ਼ਰਣ ਦਾ ਦੇਣ ਦਾ ਦੋਸ਼ ਲਾਇਆ ਤੇ ਹਮਲੇ ਪਿੱਛੋਂ ਪਾਕਿਸਤਾਨ ਦੇ ਰਾਜਦੂਤ ਨੂੰ ਤਲਬ ਕੀਤਾ ਸੀ। ਰਾਸ਼ਟਰਪਤੀ ਹਸਨ ਰੂਹਾਨੀ ਨੇ ਸ਼ਨੀਵਾਰ ਸ਼ਾਮ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਫੋਨ ਉੱਤੇ ਗੱਲ ਕਰ ਕੇ ਰਿਸ਼ਤੇ ਸੁਧਾਰਨ ਦੀ ਅਪੀਲ ਕੀਤੀ ਅਤੇ ਇਰਾਨ ਦੇ ਰਵਾਇਤੀ ਖੇਤਰੀ ਅਤੇ ਅੰਤਰਰਾਸ਼ਟਰੀ ਦੁਸ਼ਮਣਾਂ ਉੱਤੇ ਉੱਗਲੀ ਉਠਾਈ ਹੈ। ਈਰਾਨ ਸਰਕਾਰ ਦੇ ਬਿਆਨ ਮੁਤਾਬਕ ਹਸਨ ਰੂਹਾਨੀ ਨੇ ਕਿਹਾ, ‘ਸਾਨੂੰ ਜਹਾਦੀ ਗਰੁੱਪਾਂ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਦਹਾਕਿਆਂ ਪੁਰਾਣੀ ਦੋਸਤੀ ਅਤੇ ਭਾਈਚਾਰੇ ਨੂੰ ਪ੍ਰਭਾਵਿਤ ਨਹੀਂ ਹੋਣ ਦੇਣਾ ਚਾਹੀਦਾ। ਦੋਵੇਂ ਦੇਸ਼ ਜਾਣਦੇ ਹਨ ਕਿ ਉਨ੍ਹਾਂ ਨੂੰ ਹਥਿਆਰ ਤੇ ਵਿੱਤੀ ਮਦਦ ਕਿੱਥੋਂ ਮਿਲਦੀ ਹੈ।` ਈਰਾਨੀ ਰਾਸ਼ਟਰਪਤੀ ਦਾ ਇਸ਼ਾਰਾ ਅਮਰੀਕਾ, ਇਜ਼ਰਾਈਲ ਦੇ ਨਾਲ ਸਾਊਦੀ ਅਰਬ ਅਤੇ ਯੂ ਏ ਈ ਵੱਲ ਸੀ। ਉਸ ਦਾ ਦੋਸ਼ ਹੈ ਕਿ ਇਹ ਦੇਸ਼ ਪਾਕਿਸਤਾਨ ਦੀ ਧਰਤੀ ਉੱਤੇ ਮੌਜੂਦ ਜਹਾਦੀ ਗਰੁੱਪਾਂ ਨੂੰ ਮਦਦ ਪੁਚਾਉਂਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ ਅਮਰੀਕਾ ਵਿਚ ਪੁਲਿਸ ਦੀ ਗੋਲੀਬਾਰੀ 'ਚ ਕਾਰ ਚਾਲਕ ਦੀ ਮੌਤ, 41 ਸਕਿੰਟਾਂ 'ਚ ਚੱਲੀਆਂ 96 ਗੋਲੀਆਂ ਫਲੋਰਿਡਾ ਦੇ ਬਾਰ 'ਚ ਹੋਈ ਫਾਇਰਿੰਗ, 2 ਦੀ ਮੌਤ, 7 ਹੋਏ ਜ਼ਖਮੀ ਮੋਜ਼ਾਮਬਿਕ ਕਿਸ਼ਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 98, ਕਈ ਹਾਲੇ ਵੀ ਲਾਪਤਾ ਪਾਕਿਸਤਾਨ ਵਿਚ ਅੱਤਵਾਦੀ ਹਮਲੇ ਵਿਚ 6 ਸੁਰੱਖਿਆ ਕਰਮੀ ਅਤੇ 12 ਅੱਤਵਾਦੀ ਮਾਰੇ ਗਏ