Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਸੁਖਦੇਵ ਸਿੰਘ ਢੀਂਡਸਾ ਤੇ ਬਲਦੇਵ ਸਿੰਘ ਢਿੱਲੋਂ ਦਾ ਪਦਮ ਭੂਸ਼ਣ ਨਾਲ ਸਨਮਾਨ

March 12, 2019 09:07 AM

ਨਵੀਂ ਦਿੱਲੀ, 11 ਮਾਰਚ (ਪੋਸਟ ਬਿਊਰੋ)- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਵਿਸ਼ੇਸ਼ ਪ੍ਰੋਗਰਾਮ ਵਿੱਚ ਇਸ ਸਾਲ ਪਦਮ ਭੂਸ਼ਣ ਐਵਾਰਡ ਲਈ ਚੁਣੀਆਂ ਗਈਆਂ 112 ਸ਼ਖ਼ਸੀਅਤਾਂ ਵਿੱਚੋਂ 56 ਲੋਕਾਂ ਨੂੰ ਸਨਮਾਨਤ ਕੀਤਾ ਹੈ। ਬਾਕੀ ਲੋਕਾਂ ਨੂੰ ਇਹ ਐਵਾਰਡ 16 ਮਾਰਚ ਨੂੰ ਦਿੱਤੇ ਜਾਣਗੇ।
ਅਕਾਲੀ ਦਲ ਦੇ ਸਾਬਕਾ ਨੇਤਾ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਰਾਸ਼ਟਰਪਤੀ ਨੇ ਪਦਮ ਭੂਸ਼ਣ ਨਾਲ ਸਨਮਾਨਤ ਕੀਤਾ ਹੈ। ਇਹ ਸਨਮਾਨ ਮਿਲਣ ਪਿੱਛੋਂ ਢੀਂਡਸਾ ਪਰਿਵਾਰ ਨੂੰ ਖ਼ੁਸ਼ੀ ਜ਼ਾਹਰ ਕੀਤੀ। ਢੀਂਡਸਾ ਨੇ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਦੇ ਸਮਾਜਿਕ ਕੰਮਾਂ ਨੂੰ ਵੇਖਦਿਆਂ ਇਹ ਐਵਾਰਡ ਦਿੱਤਾ ਹੈ।
ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀ ਏ ਯੂ) ਦੇ ਵਾਈਸ ਚਾਂਸਲਰ ਅਤੇ ਪ੍ਰਸਿੱਧ ਖੇਤੀ ਵਿਗਿਆਨੀ ਡਾ. ਬਲਦੇਵ ਸਿੰਘ ਢਿੱਲੋਂ ਨੂੰ ਵੀ ਰਾਸ਼ਟਰਪਤੀ ਨੇ ਪਦਮ ਭੂਸ਼ਣ ਨਾਲ ਸਨਮਾਨਤ ਕੀਤਾ ਹੈ। ਡਾ. ਢਿੱਲੋਂ ਨੂੰ ਪਲਾਂਟ ਬ੍ਰੀਡਿੰਗ ਤੇ ਮੱਕੀ ਦੀ ਰਿਸਰਚ ਲਈ ਸੰਸਾਰ ਭਰ ਵਿੱਚ ਜਾਣਿਆ ਜਾਂਦਾ ਹੈ। ਇਸ ਤੋਂ ਬਿਨਾ ਭਾਜਪਾ ਦੇ ਲੋਕ ਸਭਾ ਮੈਂਬਰ ਹੁਕਮ ਦੇਵ ਨਾਰਾਇਣ ਯਾਦਵ, ਐਕਟਰ ਤੇ ਡਾਇਰੈਕਟਰ ਮੋਹਨ ਲਾਲ, ਮਰਹੂਮ ਪੱਤਰਕਾਰ ਕੁਲਦੀਪ ਨਈਅਰ, ਮਰਹੂਮ ਐਕਟਰ ਕਾਦਰ ਖ਼ਾਨ, ਐਕਟਰ ਅਤੇ ਡਾਇਰੈਕਟਰ ਪ੍ਰਭੂ ਦੇਵਾ, ਬਲਬੰਤ ਮੋਰੇਸ਼ਵਰ ਪੁਰੰਦਰੇ, ਜਾਨ ਚੈਂਬਰਸ, ਸੁਬਰਾਮਣੀਅਮ ਜੈਸ਼ੰਕਰ, ਸ਼ਰਤ ਕਮਲ, ਹਰਿਕਾ ਦ੍ਰੋਨਾਵੱਲੀ, ਬਜਰੰਗ ਪੁਨੀਆ ਨੂੰ ਪਦਮ ਭੂਸ਼ਣ ਐਵਾਰਡ ਨਾਲ ਸਨਮਾਨਤ ਕੀਤਾ ਗਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ