Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਬਦਮਾਸ਼ 13.66 ਲੱਖ ਨਾਲ ਭਰੀ ਏ ਟੀ ਐੱਮ ਪੁੱਟ ਕੇ ਲੈ ਗਏ

March 12, 2019 09:16 AM

ਰੋਹਤਕ, 11 ਮਾਰਚ (ਪੋਸਟ ਬਿਊਰੋ)- ਰੋਹਤਕ ਦੇ ਪਿੰਡ ਇਸਮਾਈਲਾ ਦੇ ਮੇਨ ਬਸ ਸਟੈਂਡ ਤੋਂ ਬਦਮਾਸ਼ ਐੱਸ ਬੀ ਆਈ (ਸਟੇਟ ਬੈਂਕ ਆਫ ਇੰਡੀਆ) ਦੀ ਏ ਟੀ ਐੱਮ ਮਸ਼ੀਨ ਪੁੱਟ ਕੇ ਲੈ ਗਏ। ਏ ਟੀ ਐਮ ਵਿੱਚ 13.66 ਲੱਖ ਰੁਪਏ ਕੈਸ਼ ਸੀ। ਵਾਰਦਾਤ ਸ਼ਨੀਵਾਰ ਰਾਤ ਕਰੀਬ ਢਾਈ ਵਜੇ ਹੋਈ।
ਕੱਲ੍ਹ ਸਵੇਰੇ ਪਿੰਡ ਵਾਸੀਆਂ ਨੇ ਏ ਟੀ ਐੱਮ ਬੂਥ ਦਾ ਸ਼ਟਰ ਉਖੜਿਆ ਦੇਖ ਕੇ ਇਸ ਦੀ ਸੂਚਨਾ ਬੈਂਕ ਮੈਨੇਜਰ ਅਤੇ ਪੁਲਸ ਨੂੰ ਦਿੱਤੀ। ਆਸਪਾਸ ਦੀਆਂ ਦੁਕਾਨਾਂ ਦੇ ਸੀ ਸੀ ਟੀ ਵੀ ਫੁਟੇਜ ਵਿੱਚ ਬਦਮਾਸ਼ ਸਕਾਰਪੀਓ ਗੱਡੀ ਵਿੱਚ ਏ ਟੀ ਐੱਮ ਲੱਦ ਕੇ ਲੈ ਜਾਂਦੇ ਨਜ਼ਰ ਆ ਰਹੇ ਹਨ। ਫੁਟੇਜ ਦੇ ਆਧਾਰ 'ਤੇ ਪੁਲਸ ਦਾ ਮੰਨਣਾ ਹੈ ਕਿ ਬਦਮਾਸ਼ਾਂ ਨੇ ਕਰੀਬ 16 ਮਿੰਟ ਵਿੱਚ ਵਾਰਦਾਤ ਕਰ ਦਿੱਤੀ ਸੀ। ਏ ਟੀ ਐੱਮ ਬੂਥ ਉੱਤੇ ਕੋਈ ਨਿਯੁਕਤ ਨਹੀਂ ਸੀ। ਇਸ ਦਾ ਜਿੰਮਾ ਸੰਭਾਲ ਰਹੀ ਕੰਪਨੀ ਏ ਜੀ ਐੱਮ ਦਾ ਦਾਅਵਾ ਹੈ ਕਿ ਉਸ ਨੇ ਗਾਰਡ ਨਿਯੁਕਤੀ ਦੇ ਲਈ ਬੈਂਕ ਤੋਂ ਅਪਰੂਵਲ ਦੇ ਲਈ ਫਾਇਲ ਭੇਜੀ ਹੋਈ ਹੈ, ਪਰ ਬੈਂਕ ਨੇ ਅਜੇ ਮਨਜ਼ੂਰੀ ਨਹੀਂ ਦਿੱਤੀ। ਏ ਜੀ ਐੱਮ ਕੰਪਨੀ ਦੇ ਫੀਲਡ ਅਫਸਰ ਪ੍ਰਦੀਪ ਸੂਰੀ ਦੀ ਸ਼ਿਕਾਇਤ 'ਤੇ ਅਣਪਛਾਤੇ ਬਦਮਾਸ਼ਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਸੀ ਸੀ ਟੀ ਵੀ ਫੁਟੇਜ ਵਿੱਚ ਪਤਾ ਲੱਗਾ ਕਿ ਵਾਰਦਾਤ ਤੋਂ ਕਰੀਬ ਚਾਲੀ ਮਿੰਟ ਪਹਿਲਾਂ ਏ ਟੀ ਐੱਮ ਬੂਥ ਦੇ ਨੇੜਿਉਂ ਪੀ ਸੀ ਆਰ ਨੇ ਗਸ਼ਤ ਕੀਤੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ