Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਇਥੋਪੀਅਨ ਏਅਰਲਾਈਨਜ਼ ਹਾਦਸੇ ਵਿੱਚ ਓਨਟਾਰੀਓ ਦੇ ਇੱਕੋ ਪਰਿਵਾਰ ਦੇ ਛੇ ਜੀਆਂ ਦੀ ਹੋਈ ਮੌਤ

March 13, 2019 07:45 AM

ਬਰੈਂਪਟਨ, 12 ਮਾਰਚ (ਪੋਸਟ ਬਿਊਰੋ) : ਐਤਵਾਰ ਨੂੰ ਇਥੋਪੀਆਨ ਏਅਰਲਾਈਨਜ਼ ਦੇ ਹਾਦਸਾਗ੍ਰਸਤ ਹੋਏ ਜਹਾਜ਼ ਵਿੱਚ 157 ਯਾਤਰੀ ਮਾਰੇ ਗਏ ਸਨ ਜਿਨ੍ਹਾਂ ਵਿੱਚੋਂ 18 ਕੈਨੇਡੀਅਨ ਸਨ। ਜਿਨ੍ਹਾਂ ਵਿੱਚੋਂ ਮਾਂ ਤੇ ਧੀ ਐਡਮੰਟਨ ਤੋਂ ਸਨ, ਓਟਵਾ ਦੀ ਕਾਰਲਟਨ ਯੂਨੀਵਰਸਿਟੀ ਦੇ ਪ੍ਰੋਫੈਸਰ ਤੇ ਬਰੈਂਪਟਨ, ਓਨਟਾਰੀਓ ਦੇ ਇੱਕ ਪਰਿਵਾਰ ਦੇ ਛੇ ਜੀਅ ਵੀ ਸ਼ਾਮਲ ਸਨ।
ਇਸ ਹਾਦਸੇ ਵਿੱਚ ਮਾਰੇ ਗਏ 18 ਕੈਨੇਡੀਅਨਾਂ ਵਿੱਚੋਂ 17 ਦੀ ਪਛਾਣ ਹੋ ਚੁੱਕੀ ਹੈ। 37 ਸਾਲਾ ਕੋਸ਼ਾ ਵੈਦਿਆ, ਉਸ ਦੇ ਪਤੀ 45 ਸਾਲਾ ਪ੍ਰੇਰਿਤ ਦੀਕਸਿ਼ਤ ਆਪਣੀ 14 ਸਾਲਾ ਧੀ ਆਸ਼ਕਾ ਤੇ 13 ਸਾਲਾ ਦੂਜੀ ਧੀ ਅਨੁਸ਼ਕਾ ਨੂੰ ਆਪਣੇ ਮਾਤਾ ਪਿਤਾ 73 ਸਾਲਾ ਪਣਾਗੇਸ ਵੈਦਿਆ ਤੇ 67 ਸਾਲਾ ਹੰਸਿਨੀ ਵੈਦਿਆ ਨਾਲ ਨੈਰੋਬੀ ਲਿਜਾ ਰਹੇ ਸਨ।
ਮਨੰਤ ਵੈਦਿਆ ਨੇ ਦੱਸਿਆ ਕਿ ਉਸ ਦੀ ਭੈਣ ਕੋਸ਼ਾ ਦਾ ਜਨਮ ਕੀਨੀਆ ਵਿੱਚ ਹੋਇਆ ਸੀ ਤੇ ਉਹ ਆਪਣੀਆ ਧੀਆਂ ਨੂੰ ਇਹ ਵਿਖਾਉਣਾ ਚਾਹੁੰਦੀ ਸੀ ਕਿ ਉਹ ਕਿੱਥੋਂ ਆਈ ਹੈ। ਪਰਿਵਾਰ ਨੇ ਸਫਾਰੀ ਉੱਤੇ ਜਾਣ ਦਾ ਵੀ ਫੈਸਲਾ ਕੀਤਾ ਸੀ। ਵੈਦਿਆ ਨੇ ਦੱਸਿਆ ਕਿ ਉਸ ਦੀ ਭੈਣ ਕੈਨੇਡੀਅਨ ਹੀਅਰਿੰਗ ਸੁਸਾਇਟੀ ਲਈ ਹਿਊਮਨ ਰਿਸੋਰਸਿਜ਼ ਵਿੱਚ ਕੰਮ ਕਰਦੀ ਸੀ ਤੇ ਉਸ ਦਾ ਜੀਜਾ ਲਾਈਫਲੈਬਜ਼ ਤੇ ਓਨਟਾਰੀਓ ਸਰਕਾਰ ਲਈ ਕੰਮ ਕਰਦਾ ਸੀ। ਆਸ਼ਕਾ ਤੇ ਅਨੁਸ਼ਕਾ ਪੀਲ ਡਿਸਟ੍ਰਿਕਟ ਸਕੂਲ ਬੋਰਡ ਵਿੱਚ ਪੜ੍ਹਦੀਆਂ ਸਨ। ਮਨੰਤ ਨੇ ਦੱਸਿਆ ਕਿ ਦੋਵੇਂ ਬੱਚੀਆਂ ਪੜ੍ਹਾਈ ਵਿੱਚ ਬਹੁਤ ਵਧੀਆ ਸਨ। ਆਸ਼ਕਾ ਗਾਇਕਾ ਸੀ ਤੇ ਅਨੁਸ਼ਕਾ ਬਹੁਤ ਹੀ ਵਧੀਆ ਡਾਂਸਰ ਸੀ। ਉਹ ਕੰਪਿਊਟਰਜ਼ ਵਿੱਚ ਵੀ ਚੰਗੀ ਸੀ।
ਮੈਸੈਂਟ ਰੈੱਡ ਰਿਵਰ ਮੈਟਿਸ ਨੇਸ਼ਨ ਦਾ ਮੈਂਬਰ ਸੀ ਤੇ ਕਰਟਨੀ, ਬੀਸੀ ਦੇ ਪਰਿਵਾਰ ਵਿੱਚੋਂ ਪੰਜ ਭੈਣ ਭਰਾਵਾਂ ਤੋਂ ਸੱਭ ਤੋਂ ਛੋਟਾ ਸੀ। ਫਰਸਟ ਨੇਸ਼ਨਜ਼ ਲੀਡਰਸਿ਼ਪ ਕਾਉਂਸਲ ਨੇ ਆਖਿਆ ਕਿ ਮੈਸੈਂਟ ਨੇ ਆਪਣੀ ਪੜ੍ਹਾਈ ਯੂਨੀਵਰਸਿਟੀ ਆਫ ਵਿਕਟੋਰੀਆ ਤੋਂ ਪੂਰੀ ਕੀਤੀ ਸੀ ਤੇ ਉਹ ਕਾਨੂੰਨ ਦੀ ਪੜ੍ਹਾਈ ਕਰਨ ਦੀ ਯੋਜਨਾ ਬਣਾ ਰਿਹਾ ਸੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ